Guru Granth Sahib Translation Project

Guru Granth Sahib Japanese Page 1320

Page 1320

ਮੇਰੇ ਮਨ ਜਪੁ ਜਪਿ ਜਗੰਨਾਥੇ ॥ オーマイハート!世の主を礼拝せよ
ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥ グルの教えによって神を瞑想するなら、すべての罪と悲しみは取り除かれます。1॥滞在
ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥ 主!私たちの舌の一つではあなたの賛美を歌うことができないので、多くの舌でそれを成し遂げてください
ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥ たとえ彼らが毎瞬、何度も何度もあなたを褒め称えたとしても、私はあなたの美徳を語ることはできません。1॥
ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥ おお主よ。私たちはあなたに恋をしました、今私たちはあなたに会いたいです
ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥ あなたはすべての生き物の偉大な贈与者であり、あなただけが私たちの苦しみを知っています。2॥
ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥ もし誰かが私に主の道を示してくれるなら、私は彼に何を捧げるべきでしょうか
ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥ もし誰かが主に会うなら、私は自分の体と心にすべてを明け渡します。3
ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥ 神の属性は無限であり、神の美しさは無数であり、私たちはそれを軽蔑するだけです
ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥ おお、ナナクの有能な主よ!私たちの知性はすべてあなたの支配下にあります。4॥3
ਕਲਿਆਨ ਮਹਲਾ ੪ ॥ カリアヌ・マハラ4
ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥ オーマイハート!神を崇拝しなさい、神の美徳は不可解に聞かれます
ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥੧॥ ਰਹਾਉ ॥ ダルマ、アルタ、カーマ、モクシャはすべて献身者を追い求めています。1॥滞在
ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥ 同じ献身者は、額に幸運がある神について瞑想します
ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥੧॥ 主の法廷で行いの説明が求められるとき、そこでハリナムの瞑想者は解脱する。1॥
ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ ॥ 私たちは多くの過ちを犯し、人生の惨めさとエゴに次ぐ人生のクズがありました
ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥੨॥ グルが親切にハリナムの水を浴びた時、すべての罪と悪徳は取り除かれました。2॥
ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥ 主は奴隷の心に宿るので、奴隷はハリの賛美歌に夢中になります
ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ ॥੩॥ 人生の終わりが来るとき、神の名は伴侶として守ってくれます。3
ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥ 主!しもべはいつもあなたをほめたたえ、世の主をほめたたえます
ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥੪॥੪॥ おお、ナナクの主よ!あなたは守護者です、石を溺れさせないように私たちを救ってください。4॥4॥
ਕਲਿਆਨ ਮਹਲਾ ੪ ॥ カリアヌ・マハラ4
ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ ॥ 主は私たちの気持ちをよく知っておられます
ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥੧॥ ਰਹਾਉ ॥ もし誰かが献身者を冒涜するなら、主は彼に全く従いません。1॥滞在
ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥ 他のすべての儀式を脇に置いて、最も偉大なマスターである神を崇拝してください
ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ ॥੧॥ 主を崇拝することによって、カールでさえ邪悪な目を向けることなく、献身者の足元に来るのです。1॥
ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥ 師匠が誰を救おうと、彼はスマティを耳に挟む
ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ ॥੨॥ わが主が受け入れる者の献身は、何事も彼を傷つけることはできない。2॥
ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥ 皆さん、こんにちは!一瞬で善と悪を見分ける神の素晴らしい遊びを見てください
ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ ॥੩॥ それゆえ、しもべは至福に満ち、実際、清い心を持つ者は神に会い、偽りの人々は悔い改め続けるのです。3
ਤੁਮ ਹਰਿ ਦਾਤੇ ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥ なんてこった!あなたは与える者、全能者、世界の主です、私はあなたに名前を求めます
ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ ਰਿਦੈ ਮੋਹਿ ਹਰਿ ਚਰਾਨੈ ॥੪॥੫॥ ナナクは「おお主よ。どうか、わたしを憐れんでください、あなたの足がいつもわたしの心に宿るように。」4॥5॥


© 2017 SGGS ONLINE
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/