Guru Granth Sahib Translation Project

Guru Granth Sahib Japanese Page 1323

Page 1323

ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥ ダス・ナーナクは至高神に帰依した。2॥5॥8॥
ਕਲਿਆਨੁ ਮਹਲਾ ੫ ॥ カリアン・マハラ5
ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ 我が主アンタリアミは、すべての知者である
ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ おお至高の神よ!汝は永遠なる御方、憐れみ給え、真の言葉は許される。1॥滞在
ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ 神以外にできる者はおらず、あなただけが私の希望であり、あなたの心は力です
ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥ おお、万物の主よ。あなたが与えるものは、私は食べ、着ます。1॥
ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ 精神、知性、賢さ。神だけが美貌、容貌、富、名誉、すべての幸福と喜びを与えます
ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥ ナーナクはラーマの御名を崇拝することを要求し、その中に福祉があります。2॥6॥9
ਕਲਿਆਨੁ ਮਹਲਾ ੫ ॥ カリアン・マハラ5
ਹਰਿ ਚਰਨ ਸਰਨ ਕਲਿਆਨ ਕਰਨ ॥ 主の御足の避難所は慈悲深いものです
ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ ॥ 主の御名は堕落した者を清めます。1॥滞在
ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥ 死は、神を崇拝する者を賢者としない。1॥
ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ 解脱、智慧、そして多くの快楽は、神への献身と同じレベルに達しません
ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥ ダス・ナーナクは主の御視力に夢中になっているので、再び膣のチャクラの中をさまよう必要はありません。2॥7॥10
ਕਲਿਆਨ ਮਹਲਾ ੪ ਅਸਟਪਦੀਆ ॥ カリアン マハラ 4 アサッパディア
ੴ ਸਤਿਗੁਰ ਪ੍ਰਸਾਦਿ ॥ サティグル・プラサディ
ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ ラーマは世界のあらゆる粒子に浸透しており、ラーマという名前を聞くと心が幸せになります
ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥ 神の名は甘露のように甘く、上師の教えで自然に飲みなさい。1॥滞在
ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ 薪の中に火があり、抑制によって消されるように、
ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥ 同様に、ラーマという名前はどこにでも広まっており、グルの教えに従って達成されます。1॥
ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ 体、目、鼻、耳などの九つの門は役に立たず、ハリナムの甘露の流れはダサム門そのものから流れ出ます
ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ ॥੨॥ ああ!どうか、グルの教えを通してハリナムの甘露を飲ませてください。2॥
ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ ボディはハリナムが取引される絶妙なものです
ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥ グルに仕えれば、人はかけがえのない宝石の名を得る。3
ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥ 神は手の届かない、愛の海、彼は崇拝されるべきです
ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥ おお、ハリ!私のような子犬の口に名前を一滴入れてください。4॥
ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ 最愛の主は愛の色に満ちており、それを愛の色で塗り、心をグルに捧げます
ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥ 主の色に夢中になり、ハリナムを大いに喜んで飲みなさい。5॥
ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ もし金が大地、七つの島、海から抽出され、信者に与えられるなら、
ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥ わが主の献身者は主を望まず、ハリ・バクティとナーム・アムリットだけを欲する。6॥
ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ 幻想的な存在は常に渇望し、富への渇望は決して消えません
ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥ 彼らはマヤをとても愛しており、彼女を見つけるために何百万ものコスを旅することさえあります。7॥
ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨ੍ ਦੀਜੈ ॥ 神の献身者は最高ですが、彼らにどのような例えを与えるべきですか


© 2017 SGGS ONLINE
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/