Guru Granth Sahib Translation Project

Guru Granth Sahib Japanese Page 1332

Page 1332

ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥ 知識の光線を広めることによって、蓮の心が開花し、内なる心に知識の光が灯りました?
ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥ 時間を破壊することによって、心の欲望は消え去り、グルの恩寵によって、彼らは神を見つけました。3
ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ 私は深い愛の色に夢中になっていて、彼女は他の色が好きではありません
ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥ おお、ナナクよ!この舌はハリナムに吸収され、主は遍在する。4॥15॥
ਪ੍ਰਭਾਤੀ ਮਹਲਾ ੧ ॥ 印象的なマハラ 1
ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥ 12の宗派に分かれたヨギと10の宗派に分かれた禁欲主義者は死ぬだけです
ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥ 多くのヨギ、外套、頭を剃る者も、主の言葉なしに死の縄を首にかけます。1॥
ਸਬਦਿ ਰਤੇ ਪੂਰੇ ਬੈਰਾਗੀ ॥ 神の言葉に夢中になっている人だけが、完全に無関心です
ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥ 彼らはその手で施しを受け、神に捧げられます。1॥滞在
ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥ バラモンは多くの儀式を暗唱し、行います
ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥ 真理を知らず、彼らは何も知らず、心の合図に従うことによって、神からの分離によって惨めになります。2॥
ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥ 主の言葉を受ける者は真実であり、主の宮廷で名声を得る
ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥ 昼も夜もハリナムに献身する人々は、長い間真理に夢中になり続けます。3
ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥ すべてのカルマ、ダルマ、抑制、詠唱、苦行は、神という言葉の中にあります
ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥ グル・ナーナクは、「サットグルに会うと、罪、悲しみ、死の恐れが消える」と言います。4॥16॥
ਪ੍ਰਭਾਤੀ ਮਹਲਾ ੧ ॥ 印象的なマハラ 1
ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥ 皆さん、こんにちは!聖徒の足を取り、賢人と共に神を讃え、世の束縛から解放されなさい
ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥ もし彼の心に神がいるのなら、哀れなヤマでさえ恐れることによって何の害を及ぼすことができるでしょうか。1॥
ਜਲਿ ਜਾਉ ਜੀਵਨੁ ਨਾਮ ਬਿਨਾ ॥ 神の名なしに生きることは、火で焼かれるようなものです
ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥ 至高の魂を崇拝し、グルを通してハリナームの花輪を紡ぎ続けなさい、これは心に至福をもたらします。1॥滞在
ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥ 上師の教えに従って真の幸福を得た者が、どうして好かれることができるのか
ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥ グルを通して、人は神の御名というかけがえのない宝石を得るのです。2॥
ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥ 知識が豊富で瞑想的な人だけが、真のハリナマの富を見極め、神の言葉だけに夢中になります
ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥ 彼は至高の魂にサマーディを授けますが、それは自由で、食べ物も水もなく、欲望も恐怖も超越しています。3
ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥ 心、知性、五感器官は清らかな水で満たされ、執着や妄想に反して命の舟を操る
ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥ 彼は世界の執着から心を支配し、自然に真理に溶け込みます。4॥
ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥ 実際、彼は家庭人であり、使用人であり、グルを通して自己を知るようになった放棄者です
ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥ ナーナクは、心が真の主を確信するとき、他に誰もいないと言います。5॥17
ਰਾਗੁ ਪ੍ਰਭਾਤੀ ਮਹਲਾ ੩ ਚਉਪਦੇ ラグ・プラバヴァティ・マハラ3 さん
ੴ ਸਤਿਗੁਰ ਪ੍ਰਸਾਦਿ ॥ サティグル・プラサディ
ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ 神がすべての粒子に浸透しているというグルからのこの秘密を、人はめったに理解しません
ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥੧॥ 彼は常にハリナマに没頭することで幸福を得、神への献身に従事しています。1॥
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/