Guru Granth Sahib Translation Project

Guru Granth Sahib Japanese Page 1336

Page 1336

ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨੁ ਹਰਿ ਪੀਕ ॥੧॥ グルからハリナムの甘露を一瞬飲んだ者は、グルの賛美を歌う者も聞く者も解脱する。1॥
ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥ オーマイハート!神の賛美歌に夢中になり、
ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ ॥ 私たちはグルからハリナムの冷たい水を受け取り、ハリナムのジュースを喜んで飲みました。1॥滞在
ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥ 心の中で神を愛した人は、人生が成功しました
ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥ 月が星を飾るように、全世界はハリの信者で飾られています。2॥
ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥ 心に主の御名を持たない者の行いは、みな失敗します
ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥ 名もなき男は、飾り物があるにも関わらず鼻を切り落とされたナクタのようだ。3
ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥ すべての神のうちにあるのはただ一つであり、神は無限の中に存在します
ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥੪॥੩॥ ダス・ナーナクは神に祝福され、グルの言葉とともに、ハリナム瞑想に没頭し続けています。4॥3
ਪ੍ਰਭਾਤੀ ਮਹਲਾ ੪ ॥ 印象的なマハラ 4
ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥ 心と言葉を超えて、慈悲深い恵みの主がいたので、私たちはハリナムを崇拝し始めました
ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥ ハリナムは罪人を清め、それを瞑想することによって、すべての罪と違反が取り除かれます。1॥
ਜਪਿ ਮਨ ਰਾਮ ਨਾਮੁ ਰਵਿ ਰਹੇ ॥ おお、心よ!神を唱え、
ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ ॥ 神は遍在し、虐げられた者を憐れみ、苦しみの破壊者であるから、神を賛美せよ
ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥ ハリナムの本質は、グルの教えを通して達成されます。1॥滞在
ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥੨॥ 神は肉体の町に住み、グルの教えによって見られます
ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ ハリナムが現れるのは肉体の湖であり、心は家庭で神を得る。2॥
ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥ 森を彷徨う者は、カモシカが内に芳香を持つような幻想的な愚か者から奪われるが、彼は妄想的に茂みの中を彷徨う。3
ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥ 主!あなたは非常に大きく、手の届かない、無限で、知識が豊富で、あなたがそれを達成するような方法で説教します
ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥ セヴァク・ナーナクはグルの祝福を受けたとき、ハリナムに夢中になりました。4॥4॥
ਪ੍ਰਭਾਤੀ ਮਹਲਾ ੪ ॥ 印象的なマハラ 4
ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ ハリナムへの愛を感じた時、私はサッチダナンダ・サルヴェシュワル・プラブを唱えました
ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥ 神の恩寵により、サットグルの言葉は心に幸福をもたらし始めました。1॥
ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥ オーマイハート!しばらくの間、神を崇拝しなさい
ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥ プールナグルはハリナマの寄進をし、この心は肉体に定着しました。1॥滞在
ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥ 神は肉体の町と心の家に住まわれ、グルの詠唱によって、その美しさが知られるようになりました
ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥ 名声はグルによって達成され、生きとし生けるものは世と来世で幸福を得る。2॥
ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥ 私たちは恐れを知らない神に関わり、グルの恩寵によって神を心に染み込ませました
ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥੩॥ 慈悲の偶像である神は、献身者の何百万もの罪と過ちを一瞬のうちに取り除いてくださいました。3
ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ 主!あなたの献身者はあなたの献身によって有名であり、あなたの名声もまた献身者を通してです
ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥ ナーナクは、ハリバクタは神の姿であり、献身者と神は切り離せないと言います。4॥5॥
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/