Guru Granth Sahib Translation Project

Guru Granth Sahib Japanese Page 1346

Page 1346

ਪ੍ਰਭਾਤੀ ਮਹਲਾ ੩ ਬਿਭਾਸ プラバティ マハラ 3 ビバース
ੴ ਸਤਿਗੁਰ ਪ੍ਰਸਾਦਿ ॥ サティグル・プラサディ
ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥ おお、好奇心旺盛!グルの恩寵によって、神の家があなたと共にあることがわかるはずです
ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮ੍ਹ੍ਹਾਲਿ ॥੧॥ 上師の言葉によってのみ発見されるのだから、ハリナムを崇拝せよ。1॥
ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥ オーマイハート!言葉に夢中になってこそ、色が浮かび上がってくる
ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥ 真の献身によって、ハリ寺院が明らかにされ、真の栄光がもたらされます。1॥滞在
ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ 神はこの体に宿り、それは知識の光によってのみ顕現されます
ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥ みこころを行う人は、その創造主である神を信じず、どこにも神はいないと信じています。2॥
ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥ 神はハリ・マンディールを創造し、神の命令によってそれを飾りました
ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥੩॥ あなたの運命に書かれていることは何であれ、なされるべきことであり、誰もそれを変えることはできません。3
ਸਬਦੁ ਚੀਨ੍ਹ੍ਹਿ ਸੁਖੁ ਪਾਇਆ ਸਚੈ ਨਾਇ ਪਿਆਰ ॥ もし愛が真の名でなされるなら、もしその言葉の区別が識別されるなら、そのとき幸福は達成される
ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥ ハリマンディールは、黄金のように要塞である言葉で美しく作られています。4॥
ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ この世界はハリの神殿(すなわち神の世界)であり、グルがいなければ、いたるところに完全な暗闇があります
ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥ 二元性で崇拝する人は、マインドフルで、盲目で、愚かです。5॥
ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ カルマの説明が求められるところには、肉体やカーストはありませんb7
ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥ 神にふける者は救われるが、二元性にふける者は苦しむ。6॥
ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ ハリ・マンディールには名のような快楽の宝庫があるが、愚かな人々はこれを理解していない
ਗੁਰ ਪਰਸਾਦੀ ਚੀਨ੍ਹ੍ਹਿਆ ਹਰਿ ਰਾਖਿਆ ਉਰਿ ਧਾਰਿ ॥੭॥ グルの恩寵によってその事実を知る者は、神を心に宿る。7॥
ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥ 言葉に夢中になり、愛に染まると、グルの言葉に気づくようになります
ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥ 神の名に夢中になっている人は、純粋で、純粋で、純粋です。8॥
ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥ 体のようなハリマンディルにはハリの店があり、そこには言葉が飾られています
ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥ そこには名ばかりの取引があり、グルムクはこの取引を取り、人生を成功させます。9
ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥ 主の家には、二元性に吸収される鉄のような心もあります
ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥ グル・パラスと出会うと、金は高潔なものとなり、その価値は言葉では言い表せません。10
ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥ 体のような緑色の神殿には、神が住まわれ、遍在しています
ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥ ナナクは、グルムクになってハリナムで商売をして初めて、本当の取引ができると言います。1111॥
ਪ੍ਰਭਾਤੀ ਮਹਲਾ ੩ ॥ 印象的なマハラ 3
ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥ 神の愛と畏敬の念に目覚めた人は、高慢の汚れを取り除くことによって目覚めるでしょう
ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥ 彼はいつも目を覚まして家を守り、欲望と怒りの5人の強盗を殺します。1॥
ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ オーマイハート!グルを通して神について瞑想し、
ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥ 人は神に達するのと同じ行為をすべきである。1॥滞在
ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ 平和と幸福の音がグルから生じ、高慢と悲しみが心から取り除かれます
ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥ ハリナムを観想することによって、至高の魂は心の中にあり、自然に讃えられます。2॥
ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ グルの教えを通して、神は心の中におられ、生命体は威信を得ます
ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥ この世と来世に最高の幸福がもたらされるのであり、神の御名を唱えることによって、生命体は世界の海を超越する。3
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/