Guru Granth Sahib Translation Project

Guru Granth Sahib Japanese Page 1347

Page 1347

ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ 高慢にとらわれても目覚めには至らず、神への献身も成功しません
ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥ 欲望する者は二元性で行動するので、どこにも避難所を見いだせません。4॥
ਧ੍ਰਿਗੁ ਖਾਣਾ ਧ੍ਰਿਗੁ ਪੈਨ੍ਹ੍ਹਣਾ ਜਿਨ੍ਹ੍ਹਾ ਦੂਜੈ ਭਾਇ ਪਿਆਰੁ ॥ 二元性を愛する人々の食べ物や衣服は、すべて呪われています
ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥ そのような肉の虫は肉に吸収されたままで、生と死のサイクルの中で不幸です。5॥
ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ 私はサットグルを見つけた者たちに身を委ねます
ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥ 一緒に暮らすことで、人は神に夢中になります。6॥
ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ もし完全な幸運があれば、グルは得られ、他のいかなる手段によっても見出されることはない
ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥ 心に平和と幸福を創造し、言葉で誇りを燃やすのはサットグルです。7॥
ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ オーマイハート!神に帰依し、神を崇拝しなさい、神は何でもできる
ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥ グル・ナーナクは、人は神の名を忘れてはならない、何をするにせよ確実である、と言います。8॥2॥7॥2॥6॥
ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ ビバス・プラバティ・マハラ5 アサッパディア
ੴ ਸਤਿਗੁਰ ਪ੍ਰਸਾਦਿ ॥ サティグル・プラサディ
ਮਾਤ ਪਿਤਾ ਭਾਈ ਸੁਤੁ ਬਨਿਤਾ ॥ 両親、兄弟、息子、妻などが一緒に
ਚੂਗਹਿ ਚੋਗ ਅਨੰਦ ਸਿਉ ਜੁਗਤਾ ॥ 彼らは人生の喜びを幸せに楽しみ続けています
ਉਰਝਿ ਪਰਿਓ ਮਨ ਮੀਠ ਮੋੁਹਾਰਾ ॥ 心は甘い執着にとらわれ、
ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥੧॥ しかし、美徳の顧客であるニランカーは、私の人生の糧です。1॥
ਏਕੁ ਹਮਾਰਾ ਅੰਤਰਜਾਮੀ ॥ 私たちの心の気持ちを知っているのは神だけであり、私が避難所を持っているのは神だけです
ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥੧॥ ਰਹਾਉ ॥ 彼はまた王の王であり、彼は偉大です。1॥滞在
ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥ 私はマーヤーの欺瞞的な蛇とのつながりを断ち切りました
ਗੁਰਿ ਕਹਿਆ ਇਹ ਝੂਠੀ ਧੋਹੀ ॥ 実際、グルは私に、これは偽りであり、欺瞞的であるとおっしゃいました
ਮੁਖਿ ਮੀਠੀ ਖਾਈ ਕਉਰਾਇ ॥ 口の中では甘く見えますが、食べると苦くなります
ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥੨॥ 心はハリナムの甘露だけで完全に満たされます。2॥
ਲੋਭ ਮੋਹ ਸਿਉ ਗਈ ਵਿਖੋਟਿ ॥ 貪欲と執着によって害を及ぼし、
ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥ しかし、グルは親切にも私をそこから救い出してくださいました
ਇਹ ਠਗਵਾਰੀ ਬਹੁਤੁ ਘਰ ਗਾਲੇ ॥ この凶悪犯は多くの家を破壊し、
ਹਮ ਗੁਰਿ ਰਾਖਿ ਲੀਏ ਕਿਰਪਾਲੇ ॥੩॥ しかし、グルは親切にも私をこのことから救ってくださいました。3
ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥ 私はグルの説教を耳で聞きました
ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥ そのため、欲望と怒りとのつながりはありませんでした
ਜਹ ਦੇਖਉ ਤਹ ਮਹਾ ਚੰਡਾਲ ॥ ヴィジョンがどこへ向かおうとも、そこにはこの大いなるチャンダル(欲望、怒り)がある
ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥੪॥ しかし、主神は私を彼らから救ってくださいました。4॥
ਦਸ ਨਾਰੀ ਮੈ ਕਰੀ ਦੁਹਾਗਨਿ ॥ 十感覚以外はドゥハギンを作り、
ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥ なぜなら、グルは、彼のジュースは悪徳の火であると私に言ったからです
ਇਨ ਸਨਬੰਧੀ ਰਸਾਤਲਿ ਜਾਇ ॥ 彼らとの関係を維持することは、奈落の底に行くことにつながります
ਹਮ ਗੁਰਿ ਰਾਖੇ ਹਰਿ ਲਿਵ ਲਾਇ ॥੫॥ グルは神を瞑想することによって私を救ってくださいました。5॥
ਅਹੰਮੇਵ ਸਿਉ ਮਸਲਤਿ ਛੋਡੀ ॥ 私たちは誇らしげに会話を放棄しました
ਗੁਰਿ ਕਹਿਆ ਇਹੁ ਮੂਰਖੁ ਹੋਡੀ ॥ なぜなら、グルは私に、彼はとても愚かで頑固だと教えたからです
ਇਹੁ ਨੀਘਰੁ ਘਰੁ ਕਹੀ ਨ ਪਾਏ ॥ 家を追い出されたホームレスのプライドは、どこにも家を見つけられません
ਹਮ ਗੁਰਿ ਰਾਖਿ ਲੀਏ ਲਿਵ ਲਾਏ ॥੬॥ グルは、私たちが神を瞑想するゆえに、私たちを守ってくださいました。6॥
ਇਨ ਲੋਗਨ ਸਿਉ ਹਮ ਭਏ ਬੈਰਾਈ ॥ (貪欲、執着、欲望、感覚) これらの人々にとって、私たちは異星人になりました
ਏਕ ਗ੍ਰਿਹ ਮਹਿ ਦੁਇ ਨ ਖਟਾਂਈ ॥ 1つの家に2人で住むことはできないからです
ਆਏ ਪ੍ਰਭ ਪਹਿ ਅੰਚਰਿ ਲਾਗਿ ॥ 私たちは主のもとに来て、
ਕਰਹੁ ਤਪਾਵਸੁ ਪ੍ਰਭ ਸਰਬਾਗਿ ॥੭॥ 主!今、あなたは私たちを裁きます。7॥
ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥ 主は微笑んで言われた、「わたしたちは正義を行ないました
ਸਗਲ ਦੂਤ ਮੇਰੀ ਸੇਵਾ ਲਾਏ ॥ 欲望の敵はすべて、わたしに仕えるために用いられた
ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥ ਕਹੁ ਨਾਨਕ ਗੁਰਿ ਕੀਆ ਨਿਬੇਰਾ ॥੮॥੧॥ ナーナクは、グルがそう決めたと語ります この家はあなたのものです、今あなたはそれを所有しています。8॥1॥
ਪ੍ਰਭਾਤੀ ਮਹਲਾ ੫ ॥ 印象的なマハラ5
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/