Guru Granth Sahib Translation Project

Guru Granth Sahib Japanese Page 1350

Page 1350

ਲੋਗਾ ਭਰਮਿ ਨ ਭੂਲਹੁ ਭਾਈ ॥ おお、人々よ、わが兄弟よ。混乱しても忘れないでください
ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥ このハルク(創造物)はハリク(創造者)によって創造され、ハリクは彼自身の創造物です。神は創造のあらゆる場所におられます。1॥滞在
ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ 創造主は、同じ土から多くの種類の生き物を創造しました
ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥ 土鍋のせいでも、それを作る人のせいでもありません。2॥
ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ 神はただ一つであり、神がなさったすべてのこと
ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥ 神の命令に従い、神のみに従う者は、まことに義人と呼ばれる。3g
ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ アッラーは目に見えず、目に見えない。グルは私にそのジャガリーの甘さを与えてくださいました
ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥ カビール・ジは、私のすべての疑いは終わり、私はすべての中に神を見ると言います。4॥3
ਪ੍ਰਭਾਤੀ ॥ 朝の歌
ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ ヴェーダとコーランを偽りと呼んではならない:実際、嘘つきとはそれらを熟考しない人である
ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥੧॥ 神はお一人だと言うのに、なぜニワトリを殺すのですか?1॥
ਮੁਲਾਂ ਕਹਹੁ ਨਿਆਉ ਖੁਦਾਈ ॥ おお、ムッラーよ!教えてください、これは神の正義ですか、
ਤੇਰੇ ਮਨ ਕਾ ਭਰਮੁ ਨ ਜਾਈ ॥੧॥ ਰਹਾਉ ॥ あなたの心の中の妄想はまだ消えていません。1॥滞在
ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ 生き物(雌鶏)を捕らえ、体を破壊し、その土壌を破壊した
ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥੨॥ 生き物の光は神の中にあるのに、何が合法なのでしょうか。1॥
ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥ 清めを行い、手と口を洗い、聖なるものとなり、モスクにひれ伏し、
ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥੩॥ 心に偽善があるのに、祈りを捧げたり、メッカ巡礼のためにカアバ神殿に行ったりしても無駄です。3
ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥ あなたがたは心が汚れており、聖なる神を理解せず、神の秘密も知らない
ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥੪॥੪॥ カビール・ジは、このようにしてあなたは楽園を奪われ、あなたの心は地獄に行く準備ができていると言います。4॥4॥
ਪ੍ਰਭਾਤੀ ॥ 朝の歌
ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥ おお、世の主よ。おお神よ。おお、アディプルシュよ!虚空に没頭することは、あなたの崇拝です(朝、昼、夕方)
ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥ シッダはサマーディにあなたの秘密を見いださず、あなたに避難しました。1॥
ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ ねえ、兄弟!マヤティット神のアールティを行い、そのサットグルを崇拝する
ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥ ブラフマーはヴェーダを熟考しましたが、目に見えない神の秘密を知ることはできませんでした。1॥滞在
ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜ੍ਯ੍ਯਾਰਾ ॥ 知識の油が注がれ、主の御名の芯のともしびが灯されるとき、体に光があります
ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥ それは賢明な者だけが理解する神の炎を輝かせます。2॥
ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ 五つの言葉とアナハタの音は、主の悟りから響き渡ります
ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥ ダス・カビールは言う、「おお、実体のない者よ。これがあなたのアールティです。35॥
ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ プラバティ・バニ・バガット・ナムデヴ・ジ・キ
ੴ ਸਤਿਗੁਰ ਪ੍ਰਸਾਦਿ ॥ サティグル・プラサディ
ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥ 心の苦しみは、心によってのみ知られるか、理解する者(神)に説明することができます
ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥੧॥ 私は内なる神への献身に夢中になっているのに、どうして恐れることができようか。1॥
ਬੇਧੀਅਲੇ ਗੋਪਾਲ ਗੋੁਸਾਈ ॥ 神は私を連れ去りました、
ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥੧॥ ਰਹਾਉ ॥ わが主はどこにでもおられる。1॥滞在
ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥ それは店であり、街であり、心は心の広がりです
ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥੨॥ 心は多くの色で生きており、心は世界の中で妄想的です。2॥
ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥ この心がグルの教えに没頭すれば、自然にジレンマは取り除かれます
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/