Guru Granth Sahib Translation Project

Guru Granth Sahib Japanese Page 1386

Page 1386

ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ 彼自身が全世界に避難所を与え、彼の性質を示していますが、それでも彼は色、形、色、絵、口を超えています
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ グル・ナナクは言う - 主の宮廷で神の形となった信者たち、一つの舌で説明されるべきもの
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥ そう、私は永遠に彼らに明け渡されるのです。3
ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ 主!汝はすべての美徳の貯蔵庫であり、汝の知識と瞑想の重要性は言葉では言い表せない。あなたの場所は最高です
ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ 心、富、魂はすべてあなたに与えられています、あなたは全世界を一つの糸にまとめました、あなたは大きすぎて、あなたがおそらく使うことはできません
ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ 誰もあなたの秘密を知りません、あなたは無限の神、全能者です。主!あなたは皆に従っています
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ダス・ナナクは、ブラフマーになった信者を一つの言葉で何と表現できるでしょうか
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥ そう、私は永遠に彼に犠牲を捧げているだけなのです。4॥
ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ 神は形がなく、誰も彼を欺くことはできません、彼は完璧で、彼は不滅です
ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ 彼は幸福の家であり、彼の形は永遠であり、彼は純粋で常に咲いています
ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ 全世界は、果てしない彼を讃えますが、彼の美徳を歌う者は一人もいません
ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ 主!あなたに祝福された献身者は、あなたの中に溶け込みます
ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ 神が慈悲深くおられた信者たちは幸いです
ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥ 神の形であるグル・ナーナクとのビジョンを見た人は、誕生と死の両方から自由になりました。5॥
ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ 神は至高の真理であり、真の姿であり、それだけが真理と呼ばれるものです
ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ 彼以外に、他のアディプルシュの声は聞こえてこない
ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ アムリトマヤ・ハリナムが唱えられると、心はすべての幸せを手に入れます
ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ 舌でその名を唱えてきた探求者は満足感を得ました
ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ ॥ マスターが喜ぶ人は、サットサンガを愛しています
ਹਰਿ ਗੁਰੁ ਨਾਨਕੁ ਜਿਨ੍ਹ੍ ਪਰਸਿਓ ਤਿਨ੍ਹ੍ ਸਭ ਕੁਲ ਕੀਓ ਉਧਾਰੁ ॥੬॥ 神の形であるグル・ナーナクと和解した生物の一族全体が救われました。6॥
ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ 神の集会は揺るぎないものであり、彼の宮廷は永遠であり、彼は真理に確立されています
ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ 彼の王位も永遠であり、彼が座る場所では、彼は真の正義を行います
ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ 真のマスター自身が世界を創造し、(生命体は間違いなく間違いの彫像ですが、彼は決して間違いを犯しません
ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ 彼の名前はラトナ・アパールで、その価格を手に入れることはできませんが、貴重です
ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥ 神が慈悲深い者は、すべての幸福を得る
ਹਰਿ ਗੁਰੁ ਨਾਨਕੁ ਜਿਨ੍ਹ੍ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥ ハリの形でグル・ナナクの足跡をたどった人々は、ヨニスのサイクルから自由になりました。7 ॥
ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ 神を賛美するためのそのヨガ、知識、瞑想、そして方法とは何でしょうか
ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ なんてこった!偉大な探求者と33のクロアの神々(信じられている)が、彼らはあなたの栄光を知ることができませんでした
ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ブラフマー、ブラフマーの息子たち、サナカ、サナンダン、そしてこれらに加えて、シェシュナグでさえあなたの資質の秘密を見つけることができませんでした
ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ あなたは手の届かない存在であり、把握されることはないが、それでもすべてに浸透している
ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ 絆の綱が切られた慈悲深い主は、献身に従事している同じ僕です
ਹਰਿ ਗੁਰੁ ਨਾਨਕੁ ਜਿਨ੍ਹ੍ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥ 神の姿でグル・ナーナクの庇護を得た者は、来世から永遠に自由になりました。8॥
ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥ 主!あなたはダタールであり、与える者であり、私はあなたの避難所に来ました
ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ 世俗的な海を渡るための聖徒たちの足のちりを私にください
ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥ もしそれがあなたの意志であるなら、私の祈りを聞いてください


© 2025 SGGS ONLINE
error: Content is protected !!
Scroll to Top