Guru Granth Sahib Translation Project

Guru Granth Sahib Japanese Page 1414

Page 1414

ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥ 神は不注意です、彼はどのように満足しますか
ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥ サットグルの慈悲に従い、彼を讃える者は、その時初めて神が満足する
ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥ グル・ナナクは、カリ・ユガでは、サティグルの慈悲に歩む人々だけが賞賛に値すると言います。12 ॥
ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ サットグルに仕えず、心に言葉と神を宿さない人々
ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ そのような人々の生活は忌まわしい、彼らはどのようにしてこの世に来たのか
ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥ もし信仰がグルの教えを通じて心に生じるなら、ハリへの愛は情熱的になります
ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥ ナナクは、最初から運命が書かれている人だけがハリナムを受け入れ、世界の海から自由になると言っています。13
ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥ 世界は妄想の中でさまよい、その家は略奪されていますが、情報はありません
ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥ 欲望と怒りが心を奪い、意志を働かせる者は盲目のままです
ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥ グルの教えを知っている人は、知識の剣で五つの悪徳に終止符を打ちます
ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥ ハリナムジェムストーンは、生物の内面を照らし、心と体を浄化します
ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥ 神の名を欠く人々は、軽蔑を受け、名を知らずに座り、悔い改めるだけです
ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥ グル・ナーナクは、「創造主が彼の運命について書いたことは、誰も変えることはできない」と言います。14
ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥ グルの教えを瞑想することによって、グルムク・ハリナムは富の利益を得ます
ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥ 彼らの貯蔵庫は、名もなき物質を受け取ることで満たされています
ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥ 彼らは言葉を通して神を賛美しますが、それは終わりがありません
ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥ おお、ナナクよ!創造主である神は、すべてのことを実現する創造主であり、彼はすべてを見ています。15॥
ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥ グルムクの内面には平和があり、彼の心はダサムゲートに入ります
ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥ 眠りや空腹はなく、ハリナムの蜜の幸福があります
ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥ グル・ナーナクは、全能性があるところには、幸福や悲しみの影響はないと言っています。16॥
ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥ 誰もが欲望と怒りの衣装を着てやって来ます
ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥ 誰かが生まれれば、誰かが死ぬので、その動きは神の命令によって維持されます
ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥ 人々は二元性に夢中になり、それにより誕生と死のサイクルが消えることはありません
ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥ 生物は世界の束縛の中で膣周期をさまよい、彼ら自身には何も行われません(すべては神の慈悲によって進行しています)。17 ॥
ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥ 神が祝福する人々は、サットグルと結ばれています
ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥ サトグルと出会ったことで、彼らの人生は変わり、自然と死んでいきます
ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥ おお、ナナクよ!彼らは献身に夢中になり続け、神に溶け込みます。18॥
ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ 独裁者の知性は気まぐれで、彼は心の中で非常に賢いです
ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥ 彼がやってきたことはすべて無駄で、何も実現されません
ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥ 慈善活動を行う人々は、ヤムラジの前に検査されます
ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥ ヤムラージはサットグルなしでは去らず、彼は二元性に不幸です
ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ 若さは過ぎ去らないようで、老いが来て死は愛らしくなります
ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥ 息子と妻への愛情はありましたが、結局、伴侶は作られませんでした
ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥ サットグルに仕えることによってのみ、人は幸福を達成し、ハリナムは心に確立されます
ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥ おお、ナナクよ!グルの名に夢中になっている人々は非常に幸運です。16॥
ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥ 独裁者は神の名前を覚えておらず、名前を奪われることで不幸です


© 2025 SGGS ONLINE
error: Content is protected !!
Scroll to Top