Guru Granth Sahib Translation Project

Guru Granth Sahib Japanese Page 1416

Page 1416

ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥ グル・ナーナクは、神の名に夢中になっている人々だけが金持ちで、それ以外の世界の人々は貧しいと言います。26
ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥ 神の名はしもべの避難所であり、神なしでは彼の居場所はありません
ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ グルの教えにより、ハリナムは心の中に存在し、それは自然に真実と融合します
ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ 彼らは大きな幸運をもって神を思い、昼も夜も神を愛してきました
ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥ ナナクは、「私は神の信者の足と塵だけを欲しがり、いつも彼らに自分を犠牲にします」と言います。27
ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ 八十四百万の生き物の地球は渇望の火に燃え、叫びます、
ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥ この妄想と執着はどこにでも広がっており、結局、誰もあなたをサポートしません
ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ 神なくして平和はありません、では誰に声をかけるべきでしょうか
ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥ サットグルに到達した幸運な者は、ブラフマーの知識を知っていました
ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥ グル・ナーナクは、「神を心に置いた帰依者への渇望の火は消えました。28 ॥
ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ 私たちは、決して終わらない多くの間違いや欠点を犯します
ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ なんてこった!どうか私たちをお許しください、私たちは罪人であり、大罪人です
ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ あなたが私たちの罪を計算し始めるなら、終わりはありません、あなたは慈悲深く私たちの足に加わるでしょう
ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ 実際、グルは神に喜び、彼はすべての罪と悪徳を切り取ります
ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ੍ਹ ਜੈਕਾਰੁ ॥੨੯॥ グル・ナーナクは、「神を崇拝した人々は、この世で栄光を受けた」と述べています。26
ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ 多くの誕生から離れてしまった人々は、サットグルの愛で結ばれたままです
ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ グルの避難所で神について瞑想する人々は、誕生と死から引退します
ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨ੍ਹ੍ਹਿ ॥ グル・サドゥーと一緒に来る人々は、名前の形で貴重なダイヤモンドと宝石だけを受け取ります
ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨ੍ਹ੍ਹਿ ॥੩੦॥ グル・ナナクは、「ハリナム、グルムクの貴重な真珠は、好奇心旺盛な者だけが発見するものです。30
ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥ 心の意志を行う人々は、神の名を熟考せず、彼らの生活と生活は堕落しています
ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ 彼らは、食べたり身に着けたりするためにランプを受け取る与える人の美徳に心に宿っていません
ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ この心が言葉に浸透することができなければ、どうして人は真の家に住むことができるでしょうか
ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ 恣意的な生き物や女性がドゥーハギンで、動きの中に横たわっています
ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ グルムクのハリナムはスハグで、このシンボルは額に書かれています
ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ 彼の心に神を宿す者、彼の心と蓮の花が咲く
ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥ 私はいつも、サットグルへの奉仕に夢中になっている人々に自分を犠牲にします
ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥ おお、ナナクよ!顔が明るく、心に名前の光がある人だけです。31
ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ 言葉によって(幻想的な本能に代わって)死ぬ者は、束縛から解放されていると考えられており、言葉がなければ解放はありません
ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ 人間は多くの儀式にふけり、二元性が全世界を悩ませてきました
ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥ おお、ナナクよ!どんなに望んでも、グルなしでは名を得ることはできません。32
ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ 神の名は最も偉大で、最も高く、最も高貴です
ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ どんなに目指しても、誰もそれに到達することはできません
ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ 口で話すことで遠慮なく、みんな変装して歩き回っています
ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ 幸運な人だけがグルのはしごを登りますが、それはカルマの果実によって達成されます
ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥ 言葉の主人を思い浮かべる者は誰でも、主が彼の心に宿る


© 2025 SGGS ONLINE
error: Content is protected !!
Scroll to Top