Guru Granth Sahib Translation Project

Guru Granth Sahib Japanese Page 1417

Page 1417

ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥ おお、ナナクよ!み言によって死んだ者は、自分の心に満足し、真の名声を得る。33
ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥ マヤーと執着は悲しみの恐ろしい海であり、あなたはこの困難な海を泳ぐことはできません
ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥ 非常に多くの人々がエゴイズムに堕ち、彼らの人生は傲慢に過ぎ去りました
ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ 独断的な人々は優位に立つことができず、その間に取り残されます
ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥ 実際、創造主が彼の財産に何を書いたにせよ、それはなされなければならない
ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥ グルの教えにより、知識は心に宿り、自然にブラフマンはいたるところに見られます
ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥ おお、ナナクよ!幸運にもサティグルの船に乗り込むことができ、彼は世俗的な海を渡ります。34
ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ ハリナムの避難所を提供するグル以外に与える人はいません
ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥ グルの恩寵により、ハリナムは心の中に住み、心は常に心の中にあります
ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ ハリナムを愛することで、渇望が癒され、心が満たされます
ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥ おお、ナナクよ!グルは、神が彼の恩寵を与えるときに達成されます。35
ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ 言葉がなければ、全世界が狂いそうになり、それについて他に何も言うことができません
ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥ 神が守られる人々、そのような人々は言葉に夢中になることによって救われます
ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥ おお、ナナクよ!創造物を創造した創造主は、すべてを知っています。36॥
ਹੋਮ ਜਗ ਸਭਿ ਤੀਰਥਾ ਪੜ੍ਹ੍ਹਿ ਪੰਡਿਤ ਥਕੇ ਪੁਰਾਣ ॥ パンディットはまた、ホム、ヤグニャ、ティルタ、ヴェーダ、プラーナを読んだ後にイライラするようになりました
ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥ しかし、執着と妄想の毒は消えず、プライドには交通があります
ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ サットグルが見つかると、心の汚れが洗い流され、心はスーザン神を唱えます
ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥ グル・ナーナクは、私たちは常に神を崇拝した人々に自分自身を犠牲にしていると言います。37॥
ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ ほとんどの人は、妄想に巻き込まれ、多くのことを達成したいと願い、多くの希望を持っているため、貪欲と悪徳に陥ります
ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥ 独裁者は平和を獲得せず、一瞬にして破壊されます
ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ 幸運があれば、生命体はサットグルを見つけ、プライドの悪徳を放棄します
ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥ おお、ナナクよ!この言葉の主な考え方は、真の幸福は神の名を唱えることによってのみ達成されるということです。38॥
ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ グルなくして献身はなく、ハリナムへの愛もありません
ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥ おお、ナナクよ!神はグルの愛と慈悲によってのみ崇拝されます。36॥
ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥ やあ、お兄さん!できるだけ、貪欲な人を信用しないでください
ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥ 彼は最後の瞬間にズルをするので、逃げるのが難しくなります
ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ 独善的な態度が伴うことで、誹謗中傷の暗さが漂う
ਮੁਹ ਕਾਲੇ ਤਿਨ੍ ਲੋਭੀਆਂ ਜਾਸਨਿ ਜਨਮੁ ਗਵਾਇ ॥ 貪欲な人々は侮辱され、彼らは無駄に彼らの人生を浪費します
ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥ なんてこった!私たちと一緒にサットサンガに参加し、あなたの名前が私たちの心に宿るようにしましょう
ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥ グル・ナーナクは、神を讃えることによって、誕生と死の汚れが浄化されると言います。40॥
ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥ 神様が初めから運命に記してきたことは、変えることも消すこともできません
ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥ 魂、体はすべて彼によって与えられ、創造主である神が私たちを支えています
ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥ 陰口や中傷をする人は、お腹を空かせて何も得られません
ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ 彼らは外見上は偽善とすべての行いをしますが、彼らの心は偽善でいっぱいです
ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥ 体のフィールドには、善悪が蒔かれても、その果実がついに前面に出てくる


© 2025 SGGS ONLINE
error: Content is protected !!
Scroll to Top