Guru Granth Sahib Translation Project

guru granth sahib japanese page-273

Page 273

ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ ブラフマジャーニーの視点から見ると、蜜が降り注がれます
ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ブラフマギャニは束縛から解放されています
ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥ ブラーマギアニの人生行為は非常に神聖です
ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ブラーマギアニの食べ物は知識です
ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥ ああ、ナナック!ブラフマジャーニーは神の瞑想に夢中になっています。3
ਬ੍ਰਹਮ ਗਿਆਨੀ ਏਕ ਊਪਰਿ ਆਸ ॥ ブラフマジャーニーは唯一の神に希望を持っています
ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ブラフマジャーニーは滅ぼされません
ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ ブラフマジャーニーは謙虚さの中に安らぎます
ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ ブラーマギャニは慈愛をしたいという熱意を持っています
ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ブラーマギアニは世俗的な論争を超えています
ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ ブラフマジャーニは自分の走る心をコントロールします
ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ブラフマジャーニーの行いは最高であり、彼が何をしようとも、彼は善を行います
ਬ੍ਰਹਮ ਗਿਆਨੀ ਸੁਫਲ ਫਲਾ ॥ ブラフマジャーニは非常に成功しています
ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥ ブラフマジャーニーと共にいることで、すべての人が救われます
ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥ ああ、ナナック!全世界がブラフマジャーニーを賛美します。4
ਬ੍ਰਹਮ ਗਿਆਨੀ ਕੈ ਏਕੈ ਰੰਗ ॥ ブラーマギアニーはただ一つの神を愛しています
ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥ 神はブラフマジャーニーと共に生きておられます
ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ 神の御名はブラフマジャーニーの基礎です
ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ 神の名はブラフマジャーニーの家族です
ਬ੍ਰਹਮ ਗਿਆਨੀ ਸਦਾ ਸਦ ਜਾਗਤ ॥ ブラフマギアニはいつも目を覚ましています
ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ ブラフマジャーニは自分のエゴをあきらめます
ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ パラマナンダはブラーマジャーニーの中心に住んでいます
ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥ ブラフマジャーニーの心のような家にはいつも喜びがあります
ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ ブラフマジャーニーは常に自発的な幸福の中に住んでいます
ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥ ああ、ナナック!ブラフマジャーニーは滅ぼされません。5
ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥ ブラフマジャーニーはブラフマの知識人です
ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥ ブラーマギアニーはただ一つの神を愛しています
ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ ブラーマジャーニーの心には常に無関心があります
ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥ ブラフマジャーニーのマントラは聖化しています
ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ブラーマギアニは、神ご自身が人気を博す者です
ਬ੍ਰਹਮ ਗਿਆਨੀ ਕਾ ਬਡ ਪਰਤਾਪ ॥ ブラフマジャーニーには大きな栄光があります
ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ブラフマジャーニーの哲学は、幸運な人によってのみ受け取られます
ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ ブラフマジャーニーは常に犠牲にされるべきです
ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥ シブシャンカルはまた、ブラフマジャーニーを探し続けています
ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥ ああ、ナナック!神ご自身がブラーマジャーニーです。6
ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ ブラフマジャーニーの資質は評価できません
ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥ すべての資質はブラフマジャーニーの中心にあります
ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ 誰がブラーマジャーニーの区別を知ることができますか
ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ ブラフマギアニは常に崇拝されるべきです
ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖ੍ਯ੍ਯਰੁ ॥ ブラーマジャーニーの栄光の半分の文字は一文字も記述できません
ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥ ブラフマギアニは、すべての生き物の崇拝される主です
ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥ 誰がブラフマジャーニーを推測できますか
ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ ブラフマジャーニだけがブラフマジャーニーの動きを知っています
ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥ ブラーマジャーニーの資質にクロスオーバーはありません
ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥ ああ、ナナック!常にブラーマジャーニーを崇拝してください。7
ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ブラフマジャーニーは全世界の創造主です
ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ ブラーマギアニは永遠に生き、死なない
ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ブラフマジャーニーは、生き物に解放、助言、命を与える者です
ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ ブラフマジャーニは完全な男性のヴィダータです
ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ブラフマジャーニーは孤児のナースです
ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥ ブラフマジャーニーの守護の手は全人類にあります
ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥ 全世界はブラフマジャーニーの広がりです


© 2025 SGGS ONLINE
error: Content is protected !!
Scroll to Top