Guru Granth Sahib Translation Project

guru granth sahib japanese page-280

Page 280

ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥ ああ、ナナック!聖徒が気分が良ければ、冒涜者も救いを得ます。2
ਸੰਤ ਕਾ ਨਿੰਦਕੁ ਮਹਾ ਅਤਤਾਈ ॥ 聖徒を冒涜する者は、行いをする者の中で最も偉大です
ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥ 聖人を冒涜する者は、一瞬たりとも幸福を得ません
ਸੰਤ ਕਾ ਨਿੰਦਕੁ ਮਹਾ ਹਤਿਆਰਾ ॥ 聖人を冒涜する者は偉大な殺人者です
ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥ 聖人を冒涜する者は神から軽蔑されます
ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥ 聖人を罪に定める者は、政権から空席のままである
ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥ 聖徒を罪に定める者は不幸で貧しくなる
ਸੰਤ ਕੇ ਨਿੰਦਕ ਕਉ ਸਰਬ ਰੋਗ ॥ 聖人を冒涜する者は、すべての病気にかかります
ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥ 聖人を冒涜する者は、常に断絶しています
ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥ 聖徒の罪の定めの欠陥に対する責めもまた、大きな罪です
ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥ ああ、ナナック!聖人が喜ぶなら、彼もまた解放されます。3
ਸੰਤ ਕਾ ਦੋਖੀ ਸਦਾ ਅਪਵਿਤੁ ॥ 聖人の罪悪感は常に冒涜的です
ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥ 聖人の罪は、いかなる人間の友でもありません
ਸੰਤ ਕੇ ਦੋਖੀ ਕਉ ਡਾਨੁ ਲਾਗੈ ॥ 聖人の罪(ダルマラージ出身)は罰せられます
ਸੰਤ ਕੇ ਦੋਖੀ ਕਉ ਸਭ ਤਿਆਗੈ ॥ すべての人は聖人の罪を見捨てる
ਸੰਤ ਕਾ ਦੋਖੀ ਮਹਾ ਅਹੰਕਾਰੀ ॥ 聖人のせいは偉大なエゴイストです
ਸੰਤ ਕਾ ਦੋਖੀ ਸਦਾ ਬਿਕਾਰੀ ॥ 聖徒の罪人は常に罪人です
ਸੰਤ ਕਾ ਦੋਖੀ ਜਨਮੈ ਮਰੈ ॥ 聖徒の罪深い者は生まれ続け、死に続けます
ਸੰਤ ਕੀ ਦੂਖਨਾ ਸੁਖ ਤੇ ਟਰੈ ॥ 聖人の冒涜は快楽から空になります
ਸੰਤ ਕੇ ਦੋਖੀ ਕਉ ਨਾਹੀ ਠਾਉ ॥ 聖人の罪は住む場所を見つけません
ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥ ナナック!もし彼が聖人を誘惑するなら、彼は彼と一緒に連れて行きます。4
ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥ 聖人の罪悪感は途中で打ち砕かれます
ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥ 聖徒の罪深い者は、いかなる働きにおいても成功しません
ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥ 聖人の罪悪感は恐ろしい森の中をさまよう
ਸੰਤ ਕਾ ਦੋਖੀ ਉਝੜਿ ਪਾਈਐ ॥ 聖人の囚人はドックに入れられます
ਸੰਤ ਕਾ ਦੋਖੀ ਅੰਤਰ ਤੇ ਥੋਥਾ ॥ 聖人の罪悪感は内側から空っぽであり、
ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥ 亡くなった人の体のように、呼吸をしていない
ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥ 聖人の罪悪感には全く根がつきません
ਆਪਨ ਬੀਜਿ ਆਪੇ ਹੀ ਖਾਹਿ ॥ 蒔いたものが何であれ、彼は自分自身を食べる
ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥ 聖人の罪の守護者はあり得ません
ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥ ああ、ナナック!聖人が気分が良ければ、彼は彼を救う。5
ਸੰਤ ਕਾ ਦੋਖੀ ਇਉ ਬਿਲਲਾਇ ॥ 聖徒の罪は嘆き悲しむ
ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥ 水がないのと同じように、魚は悲惨さに苦しんでいます
ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥ 聖人の罪はいつも飢えていて、満足していない、
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥ 火が燃料で満たされていないように
ਸੰਤ ਕਾ ਦੋਖੀ ਛੁਟੈ ਇਕੇਲਾ ॥ 聖人の罪悪感はひとりで、
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥ 例えば、内側から焼かれたゴマの植物は、畑に無駄に横たわっています
ਸੰਤ ਕਾ ਦੋਖੀ ਧਰਮ ਤੇ ਰਹਤ ॥ 聖人の罪悪感は宗教によって堕落しています
ਸੰਤ ਕਾ ਦੋਖੀ ਸਦ ਮਿਥਿਆ ਕਹਤ ॥ 聖人の罪は常に嘘をついています
ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥ 冒涜者の運命は、それ以来、そのような方法で書かれています
ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥ ああ、ナナック!主が良いと感じておられることが何であれ,それが起こります。6
ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥ 聖人の罪悪感は醜くなる
ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥ 聖徒を非難する者は、神の宮廷で罰を受けます
ਸੰਤ ਕਾ ਦੋਖੀ ਸਦਾ ਸਹਕਾਈਐ ॥ 聖人の罪悪感は常に死に近づいています
ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥ 聖人の罪は生と死の間にぶら下がっています
ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥ 聖徒の罪の希望は成就しません
ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥ 聖人の罪は失望して下がる
ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥ 聖人は罪を犯した者から安定を得ません
ਜੈਸਾ ਭਾਵੈ ਤੈਸਾ ਕੋਈ ਹੋਇ ॥ 神の御心がそうであるように、人間もそうである
ਪਇਆ ਕਿਰਤੁ ਨ ਮੇਟੈ ਕੋਇ ॥ 誰も前の誕生の行為を消すことはできません
ਨਾਨਕ ਜਾਨੈ ਸਚਾ ਸੋਇ ॥੭॥ ああ、ナナック!まことの主はすべてを御存じです。7
ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥ すべての生き物はその神に属しています
ਸਦਾ ਸਦਾ ਤਿਸ ਕਉ ਨਮਸਕਾਰੁ ॥ 常に彼を崇拝してください
ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥ 昼も夜も神をたたえ続けてください
ਤਿਸਹਿ ਧਿਆਵਹੁ ਸਾਸਿ ਗਿਰਾਸਿ ॥ あなたの呼吸と呼吸のそれぞれで彼に瞑想してください
ਸਭੁ ਕਛੁ ਵਰਤੈ ਤਿਸ ਕਾ ਕੀਆ ॥ すべては神(神)によってなされる
ਜੈਸਾ ਕਰੇ ਤੈਸਾ ਕੋ ਥੀਆ ॥ 神が人間を創造されたように、神は人間になる
ਅਪਨਾ ਖੇਲੁ ਆਪਿ ਕਰਨੈਹਾਰੁ ॥ 彼は彼自身のゲームのクリエイターです
ਦੂਸਰ ਕਉਨੁ ਕਹੈ ਬੀਚਾਰੁ ॥ 他に誰が彼のことを考えることができるでしょうか


© 2017 SGGS ONLINE
error: Content is protected !!
Scroll to Top