Guru Granth Sahib Translation Project

guru granth sahib japanese page-538

Page 538

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ おお、わが魂よ!グルの教えに従って心を休めるべきであり、そうすれば二度と他の場所にさまようことはありません
ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ おおナク!ハリプラブの資質について話す人は望ましい結果を得ます。1
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ おお、わが魂よ!グルの教えによると、アムリットという名前は生き物の中心にあり、それから彼は口から蜜の言葉を話し続けます
ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ おお、わが魂よ!神の帰依者の声は蜜のように甘いです、心でそれを聞くことによって、生き物はハリと知り合いになります
ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ 私は永遠に分離された主を受け入れ、自然な性質で私を受け入れました
ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ おお、わが魂よ!ダス・ナナクの心に喜びが湧き上がり、「アンハド」という言葉が彼の中に響き渡っています。2
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ おお、わが魂よ!私の友人が来て、私の主ハリと一緒に私に会いに来るべきです
ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ 主の物語を語ってくださる方に心を捧げます
ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ おお、わが魂よ!グルムクになることで、あなたはいつもハリを崇拝し、望ましい結果を得るでしょう
ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ナナクは言う、「おお、わが魂よ!ハリの避難所に来て彼を崇拝してください、なぜなら幸運な人だけがラーマの名前で瞑想するからです。3
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ おお、わが主よ!あなたの恵みによって、私に幸せを与えてください、そうすれば教祖の意見によれば、名前は私の心の中で明るくなります
ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ おお、わが魂よ!ハリがいなければ、水のない蓮が無関心であるのと同じくらい落胆します
ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ おお、わが魂よ!完璧な教祖が紳士ハリに加わりました、彼はハリプラブの周りに私と一緒に住んでいます
ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ おお、わが魂よ!ダス・ナナクという名前が花のように咲いたハリについて私に話したグルデーヴは幸いです。4.1
ਰਾਗੁ ਬਿਹਾਗੜਾ ਮਹਲਾ ੪ ॥ ラグー・ビハガダ・マハラ 4
ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ おお、わが魂よ!神の名前は蜜のようなものですが、この秘薬は教祖の教えからのみ得られます
ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ このエゴはマヤの毒です、私の魂よ!この毒はハリの名前で取り除かれます
ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ おお、わが魂よ!ハリの名前で瞑想することで、私の乾いた心は緑色になりました
ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥ ナナクは言う、「おお、わが魂よ!私の運命の中で、私はアディから書かれた幸運で神を見つけ、ラーマの名に夢中になりました。1
ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ おお、わが魂よ!生まれたばかりの子供の心がミルクにくっついているかのように、私の心はハリとつながっています
ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ おお、わが魂よ!チャタックが雨が降らずに電話をかけ続けるように、私はハリなしでは平和を得ることができません
ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ おお、わが魂よ!真のグルに避難しなさい、そこであなたは神の資質についての知識を得るでしょう
ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥ おお、わが魂よ!ダス・ナナクはハリと合流し、彼の家にはたくさんの言葉が響き渡っています。2
ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ おお、わが魂よ!エゴイズムは自発的な人々を主から引き離し、彼らは有毒な罪に縛られたエゴの火の中で燃えています
ਜਿਉ ਪੰਖੀ ਕਪੋਤਿ ਆਪੁ ਬਨ੍ਹ੍ਹਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ おお、わが魂よ!鳥鳩自体が穀物の欲望のために罠に巻き込まれるのと同じように、すべてのボランティアは死に至ります
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ おお、わが魂よ!執着を求めるのは自発的な愚か者と吸血鬼です


© 2017 SGGS ONLINE
error: Content is protected !!
Scroll to Top