Guru Granth Sahib Translation Project

guru granth sahib japanese page-539

Page 539

ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥ ナナクは言う、「おお、わが魂よ!神のしもべは彼の苦行で彼の避難所に来て、グル神は彼らの保護者になります。3
ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ おお、わが魂よ!神の献身者は、神にスルティを適用することによって世界と海を渡り、最初から彼らは彼らの神に到達します
ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ おお、わが魂よ!神の名前は船であり、グル・ケワットは彼の言葉を通して、その名前を通して生き物を横切ります
ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ おお、わが魂よ!神は全能でとても親切で、グル・サットグルの恩寵によって、彼は人に甘く感じ始めます
ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥ 神よ!私の祈りを聞いてください、ナナクはあなたの名前を崇拝しているからです。4.2
ਬਿਹਾਗੜਾ ਮਹਲਾ ੪ ॥ ビハガダマハラ4
ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ おお、わが魂よ!神の名を賛美することはこの世界では善行であり、神を賛美することによってのみ、彼は心に落ち着きます
ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ おお、わが魂よ!神の名は非常に聖なるものであり、神の名を唱えることは生き物を救います
ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ おお、わが魂よ!神の名において、すべての悪、罪、悲しみは破壊され、グルは神の名において私たちのエゴの汚れを取り除いてくださいました
ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥ ナナクは、彼は偉大な善行を通してハリの名を崇拝してきたので、私たちのような愚か者や無知な人々は救われたと言います。1
ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥ おお、わが魂よ!ハリの名前で瞑想する人、カマディク障害は彼らの支配下にあります
ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥ おお、わが魂よ!良心自体には、ハリの名前に新しい名前がありますが、グルサティグルはこのアラクシャを示しています
ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ おお、わが魂よ!グルは私たちの希望と意図を満たし、主に会うことですべての飢えがなくなります
ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥ ナナクは言う、「おお、わが魂よ!神が最初から運命を額に書いた人々は、ハリを賛美します。2
ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥ おお、わが魂よ!私たちは無知な罪人であり、欺瞞的であり、他人を裏切ってお金を盗む凶悪犯です
ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ おお、わが魂よ!幸いなことに、グルは達成され、ガティ(モクシャ)の道はプルナグルを通して達成されました
ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ おお、わが魂よ!グルはハリナマムリットを私の口に入れ、それから私の死んだ魂は生き返りました
ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥ ナナクは言う、「おお、わが魂よ!真のグルに与えられた人々の悲しみはすべて破壊されました。3
ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥ おお、わが魂よ!ハリの名前は、どの罪が破壊されるかを崇拝することによって、非常に良いです
ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ おお、わが魂よ!グルハリはまた、堕落した人々を聖別し、彼らは4つの方向すべてと4つの時代すべてで有名になりました
ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ おお、わが魂よ!ハリ・ナマムリットの湖で水浴びをすることで、人間のエゴの汚れはすべて取り除かれました
ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥ ナナクは言う、「おお、わが魂よ!一瞬でも、ハリの名に浸ることによって、犯罪的な罪深い生き物はバウサガルから救われました。4.3
ਬਿਹਾਗੜਾ ਮਹਲਾ ੪ ॥ ビハガダマハラ4
ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ おお、わが魂よ!私は神の名を生活の基礎とした人々に犠牲を払われています
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ おお、わが魂よ!グル・サットグルは私の心に神の名を植え付け、彼はバーヴサガルを超えて私を越えました
ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ おお、わが魂よ!集中して神について黙想した聖徒たちをたたえます


© 2017 SGGS ONLINE
error: Content is protected !!
Scroll to Top