Guru Granth Sahib Translation Project

guru granth sahib japanese page-540

Page 540

ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ナナクは言う、「おお、わが魂よ!ハリを唱えることによって、彼はすべての悲しみの破壊者であるため、幸福が達成されます。1
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ おお、わが魂よ!神を賛美し続けるラサナは幸いです
ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ それらの耳も良くてとても美しく、神の賛美歌とキルタンを聞き続けます
ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ その頭も善良で聖なるものであり、グルの足元に行き、純粋に感じます
ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ おお、わが魂よ!ナナクは、神の名を思い出させたグルに頭を下げます。2
ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ それらの目はまた、サドゥ・サティグルを見る(真実の法廷で)縁起の良い、受け入れられます
ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ それらの手も敬虔で聖なるものであり、ハリ・ヤシュとハリ・ハリという名前を書き続けています
ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ダルマの道をたどる帰依者の足は定期的に崇拝されるべきです
ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ おお、わが魂よ!ナナクはハリ・ヤシュの話を聞き、彼の名前を信じる人々にひれ伏します。3
ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ おお、わが魂よ!地球、冥界、空はすべて神の名を崇拝しています
ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ 風、水、火は常に神の栄光を歌っています
ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ 森、木、そして全世界が口で神の名を唱えています
ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ ナナクは言う、「おお、わが魂よ!グルになり、神への献身を心に抱く人々は、真実の法廷でアイシュワリヤーのローブを着ることによって区別されます。4.4
ਬਿਹਾਗੜਾ ਮਹਲਾ ੪ ॥ ビハガダマハラ4
ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ おお、わが魂よ!主の御名を覚えたことのない人々は、疎外され、愚かな、進んで生き物です
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ 心を愛に捧げる人よ、おお、わが魂よ!彼らは死の地から出て行き、最後には悔い改めの火で燃えます
ਹਰਿ ਦਰਗਹ ਢੋਈ ਨਾ ਲਹਨ੍ਹ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ 罪に執着しないままの自発的な生き物は、ハリの法廷で支援を受けません
ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ ナナクは言う、「おお、わが魂よ!グルに会うことで、生き物はバウサガルから救われ、神の名を熟考している間、生き物は名前に夢中になります。1
ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ おお、わが魂よ!皆さんは、ハリの名前を心に植え付ける真のグルに会いに行きます
ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ハリの名前を思い出すのに少しでも遅れないでください、なぜならあなたは事前の呼吸が生物に来るかどうか知っているからです
ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ おお、わが魂よ!時間、ムフラト、時計、瞬間は、私の神が頭に浮かぶとき、縁起の良いものです
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ ナナクは言う、「おお、わが魂よ!神の名を唱えた人は誰でも、ヤマの使者は彼に近づきません。2
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ おお、わが魂よ!神はすべてを見聞きしますが、罪を犯し続ける人だけが恐れます
ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ 心が純粋な人は、すべての恐れを払拭します
ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ おお、わが魂よ!すべての遊牧民の悪魔は、神の名において恐れることなく決心している生き物にぶつかり始めます


© 2017 SGGS ONLINE
error: Content is protected !!
Scroll to Top