Guru Granth Sahib Translation Project

guru granth sahib japanese page-564

Page 564

ਤੁਧੁ ਆਪੇ ਕਾਰਣੁ ਆਪੇ ਕਰਣਾ ॥ あなたが原因であり、あなたはそれをする人です
ਹੁਕਮੇ ਜੰਮਣੁ ਹੁਕਮੇ ਮਰਣਾ ॥੨॥ 生き物はあなたの命令の下で生まれ、あなたの命令の下で死にます。2
ਨਾਮੁ ਤੇਰਾ ਮਨ ਤਨ ਆਧਾਰੀ ॥ あなたの名前は私の心と体の支えです
ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥ ダス・ナナクはあなたの息子です。3.8
ਵਡਹੰਸੁ ਮਹਲਾ ੫ ਘਰੁ ੨॥ ヴァダハンス・マハラ 5 ガル 2
ੴ ਸਤਿਗੁਰ ਪ੍ਰਸਾਦਿ ॥ 神はサットグルの恩寵によって見いだされる方です
ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ 愛する主よ!私は心の中であなたに会いたいと強く願っています。どうすれば完璧なマスターに到達できますか
ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ たとえ子供が何百もの種類のスポーツに従事していても、彼は牛乳なしでは生きられません
ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ これは私の友達です!何百回ものおいしい食事が私に提供されても、私の心の空腹は消えません
ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ 私の心と体は私の愛する神の愛で満たされています、そしてどうして私は神のビジョンなしで忍耐を持つことができますか?1
ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ おお、わが紳士よ!愛する兄弟よ!注意深く聞いて、その幸せの与える友人に私を紹介してください
ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ 彼は私の心のすべての痛みと苦しみを知っていて、絶えず私に神の言葉を語っています
ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ チャタックがスワティドロップを求めて泣くように、私は彼なしでは一瞬生きていけないので、私は彼のために泣きます
ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ おやまあ!私が心に覚えて持っているべき資質は何ですか、あなたは私のような高潔な生き物を守り続けます。2
ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ああ、私の親愛なる友人!主人を待っている間、私は悲しいです。では、いつになったらその夫神を目で見るのだろうか
ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ 神がいなければ、夫は私にすべてのジュースを忘れてしまい、それらは無駄です
ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ これらの服も私の体によく見えないので、私もこれらの服を着ることができません
ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ 愛する主を喜ばせ、喜ばせてくれた友たちの前で、私はお辞儀をします。3
ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ なんてこった!私はすべての装飾をしましたが、私の最愛の人がいなければ、それらは役に立たない、つまり役に立たない
ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ なんてこった!私の主人が私に尋ねないとき、私のすべての若者は無駄になります
ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ なんてこった!夫と神が夢中になっている美しい生き物は幸いです
ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ なんてこった!私はそれらの美しい女性に自分自身を犠牲にし、常に彼らの足を洗います。4
ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ なんてこった!二元性の幻想を持っている限り、私は主から離れました
ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ なんてこった!完全なサティグルを見つけたとき、私のすべての希望と欲望は満たされました
ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ なんてこった!主よ、私はすべての喜びの幸福を達成しました、その夫と神はすべての人の心に埋め込まれています
ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥ なんてこった!グル・サティグルの足元で瞑想することで、ナーナクはハリの愛の色も楽しんでいます。5.1.6
ਵਡਹੰਸੁ ਮਹਲਾ ੩ ਅਸਟਪਦੀਆ॥ ヴァダハンス・マハラ 3 アスタパディア
ੴ ਸਤਿਗੁਰ ਪ੍ਰਸਾਦਿ ॥ 神はサットグルの恩寵によって見いだされる方です
ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ スピーチは真実であり、音は真実であり、言葉は真実です
ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥ 私はいつも真の主を賛美することができて幸運です。1
ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ なんてこった!真の神の名において犠牲にされなさい
ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥ あなたが神のしもべになるなら、あなたは本当の名前を受け取るでしょう。1.乞うご期待


© 2017 SGGS ONLINE
error: Content is protected !!
Scroll to Top