Guru Granth Sahib Translation Project

guru granth sahib japanese page-572

Page 572

ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ 彼は彼の心の中に彼の本当の家を見つけ、サットグルは彼に尊敬と尊敬を与えます
ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ おおナク!神の名に夢中になっている存在は真の法廷を受け取り、彼らの意志は真の主の前で承認されます。4.6
ਵਡਹੰਸੁ ਮਹਲਾ ੪ ਛੰਤ॥ ヴァダハンス・マハラ4チャンツ
ੴ ਸਤਿਗੁਰ ਪ੍ਰਸਾਦਿ ॥ 神はサットグルの恩寵によって見いだされる方です
ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ サティグルは私の心に神への愛を植え付けてくれました
ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ 彼は私の心に神のハリハリという名前を植え付けました
ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ グルは私の心にすべての悲しみを消すハリの名前を植え付けました
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ 幸いなことに、私はグルのビジョンを受け取り、私のサティグルは祝福されています
ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ 私は起きている間もグルに仕え続け、その奉仕は平和をもたらしました
ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥ サティグルは私の心に神への愛を植え付けました。1
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ サティグルを見て、私は生き、私の心は花のように食べ続けます
ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ グルは私の心にハリナームを植え付け、ハリナームを唱えることによって、私の心は餌を与え続けます
ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ ハリ・ナームの賛美歌を歌うことで、心の蓮が開花し、ハリ・ナームを通して新しいエントリーが得られた
ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ エゴの病気は消え、痛みも消え、私はサマディをハリに快適な状態にしました
ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ 私はサティグルからハリの名前の栄光を受け取り、スフダタ・サティグルのタッチで心が幸せになりました
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥ サティグルを見て、私は自分の人生を生き、私の心は花のように養われます。2
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ 誰かが来て、私の完全なサティグルを紹介してくれるはずです
ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ 私は自分の心と体を彼に捧げ、私の体を粉々に砕くことによって彼にそれを与えます
ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ サティグルの言葉を私に暗唱する人は誰でも、私は私の心と体を細かく切り刻んで彼に捧げます
ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ 私の心は世界から切り離され、グルを見ることで幸せを得ました
ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ おお、幸福を与える者よ!神よ!私を憐れんでください、サティグルの足をください
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥ 誰かが来て、私の完全なサティグルと一緒に私に会いに来るべきです。3
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ グルのような偉大な贈与者は見当たりません
ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ 彼は私にハリの名前で寄付をしてくれます、そして彼自身はニランジャン・ハリ・パルメシュワールです
ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ハリ・ナームを崇拝してきた人々は、悲しみ、混乱、恐れを消しました
ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ それらの人々は非常に幸運であり、グルの足元に心を置き、しもべの精神で神に会います
ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ ナナクは、ハリ・パルメシュワール自身が生き物とグルを結びつけ、幸福は偉大な男サティグルに会うことによって得られると言います
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥ グルほど偉大な贈与者はいないと思います。4.1
ਵਡਹੰਸੁ ਮਹਲਾ ੪ ॥ ヴァダハンス・マハラ 4
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ グルがいなければ、私はとても謙虚で不誠実でした
ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ グルの結合により、私は世界で生命を与える神と融合しました
ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ 真のグルの結合により、私はハリナームに夢中になり、ハリナームで歌い、瞑想し続けます
ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ 私は主に会ったために私が探していた紳士、ハリを見つけました


© 2017 SGGS ONLINE
error: Content is protected !!
Scroll to Top