Guru Granth Sahib Translation Project

guru granth sahib japanese page-574

Page 574

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ 偉大な人サットグルを見なかった人たち、
ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ 彼らは無駄に一生を失いました
ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ 彼らは悲しみの中で亡くなりました
ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ 心と家にはナームラタンが豊富にあるにもかかわらず、彼らは空腹のままであり、運命のない主から遠く離れたままです
ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ おやまあ!ハリナームについて瞑想しなかった人に会いたくありません
ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ また、偉大な人サットグルを見たことがありません。3
ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ 私たちは謙虚であり、神の前に次のように懇願します
ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ 私たちがサットグルを崇拝するとき、私たちを最愛のグルと結びつけてください
ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ハリプラブが祝福されるとき、彼らはサットグルだけを崇拝します
ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ 私にはグルのいない友達はいませんし、グル・サットグルは私たちの魂です
ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ナーナクは、グルが私に神の名を植え付けたと言い、私はその真のハリ神の名を崇拝します
ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥ 私たちは謙虚になり、主に要求します。4.3
ਵਡਹੰਸੁ ਮਹਲਾ ੪ ॥ ヴァダハンス・マハラ 4
ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ おおハリ!私を憐れんで、幸せを与えるサティグルに会いましょう
ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ハリの褒め言葉についてサティグルに聞いてみます
ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ 名前と富を受け取った人は誰でも、私はそのサティグルにハリを賛美するように頼みます
ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ グル・サットグルが私に道を示してくれたので、私は毎日彼の足に触れ、いつも彼に要求します
ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ハリ・ナームとハリで描かれた同じ献身者は、悲しみと幸福を平等だと考えています
ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ おおハリ!私を憐れんで、私を幸福の提供者であるグルと結びつけてください。1
ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ グルの口から神の御名を聞いて、私の罪とエゴはすべて滅ぼされました
ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ハリの名前を歌うことによって、世界のすべての病気は引退します
ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ハリの名を崇拝した人々は、悲しみと罪を滅ぼされました
ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ サットグルは知識のサーベルを私の手に持ち、それを使ってヤマドゥートを攻撃して殺しました
ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ 幸福の主は幸福の主によって祝福され、私は悲しみ、罪、怒りから解放されました
ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ グルから神の御名を聞いて、私の罪とエゴはすべて滅ぼされました。2
ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ハリのバジャンを歌うことで、ハリの名前がとても好きになりました
ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ すべての病気は、グルムクになることによって神を崇拝することによって破壊されました
ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ グルムクになって神を崇拝することによって、すべての病気が取り除かれ、体が健康になりました
ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ 昼も夜も、サハジ・サマディがハリに従事しているのは、私が深く真面目なハリについて瞑想したからです
ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ 神について瞑想した上位氏族または下位氏族に属する者は誰でも、究極の実体(モクシャ)を達成しました
ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥ ハリの賛美歌を歌うことでハリの名前が好きでした。3


© 2017 SGGS ONLINE
error: Content is protected !!
Scroll to Top