Guru Granth Sahib Translation Project

guru granth sahib japanese page-778

Page 778

ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ハリの店は名前と蜜でいっぱいで、すべてが彼の家にあります
ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ 私の父なる主は全能であり、すべての創造主です
ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ 彼をシムランと名付けることに悲しみはなく、彼は海を渡ります
ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ 彼は創造の初めから彼の献身者の番人であり、時代から、私は彼を賛美することによって生きています
ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ ナナクよ!彼の名前はマハラススウィートで、私は昼夜を問わず体と心を通してそれを飲みます。1
ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ 神が神と融合する人は、どうして彼から引き離されることができますか
ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ 主!あなたのサポートを持っている彼は永遠に生きます
ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ おお、真の創造主よ!私はあなたからあなたのサポートを見つけました
ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ 私たちの主は、誰も手ぶらで彼のドアを通り抜けないようなものです
ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹ੍ਹਾਰੀ ॥ ああ、私の主よ!聖徒たちは共にあなたをほめたたえ、昼も夜もあなたに会うことを望んでいる
ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥ ナナクよ!私は完全なグルを見つけました、そのビジョンは実り多いです、私はいつも彼に犠牲です。2
ਸੰਮ੍ਹ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ 神の真の場所について瞑想することは、私に尊敬と真実をもたらしました
ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ 慈悲深いサットグルを見つけたとき、私は不滅の神を賛美しました
ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ 私は人生よりも私にとって大切であり、私の主人であるゴヴィンドを賞賛し続けています
ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ 至高主が私を見つけたので、私の縁起の良い日が来ました、彼は私をつかんで抱きしめました
ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ 真実と満足の甘い音が心に響き渡り、アンハドという言葉が響き渡っています
ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥ ナナクよ!私のすべての恐れは、全能の至高主の賛美を聞くことによって破壊されました。3
ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ 義理の家と世界に神は一人しかいないことに気づいたとき
ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ 魂は神の中に見いだされ、今や誰も彼を神から引き離すことはできません
ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ 今、私は素晴らしい形ブラフマーと素晴らしい形ブラフマーを見たり聞いたりします
ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ 世の主は水と地と空に満ち、すべての心に包まれています
ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ それが生まれたこの世界は、最終的にはそれに吸収され、評価することはできません
ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥ ナナクよ!賛美が知られない神をほめたたえよ。4.2
ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ラグー・スヒ・チャント・マハラ 5 ガル 2
ੴ ਸਤਿਗੁਰ ਪ੍ਰਸਾਦਿ ॥ 新しいサティグルプラサディ
ਗੋਬਿੰਦ ਗੁਣ ਗਾਵਣ ਲਾਗੇ ॥ ねえ兄弟!私はゴヴィンドを称賛し始めました
ਹਰਿ ਰੰਗਿ ਅਨਦਿਨੁ ਜਾਗੇ ॥ 私はいつも緑色で目を覚ます
ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ハリの色で目を覚ますと、すべての罪が取り除かれ、愛する聖人を見つけました
ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ グルの足元を歩くことで、私の幻想はすべて取り除かれ、彼はすべての仕事をしました
ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ 幸いなことに、ハリという名前を唱え、耳で声を聞くことで、私はその安らぎを知るようになりました
ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ 主よ、ナナクの祈りです!私はあなたの避難所に来ました、私の魂と私の体はあなたに捧げられます。1
ਅਨਹਤ ਸਬਦੁ ਸੁਹਾਵਾ ॥ ねえ兄弟!その時、「スリラ・アンハド」という言葉が頭に響きました
ਸਚੁ ਮੰਗਲੁ ਹਰਿ ਜਸੁ ਗਾਵਾ ॥ サッチャ・マンガル・ハリ・ヤシュを歌った時
ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ハリを褒めることで、私の悲しみはすべて取り除かれ、大きな喜びが心に湧き上がってきました
ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ 私の心と体は主を見ることによって清くなり、今は口で主の名を唱え続けています


© 2017 SGGS ONLINE
error: Content is protected !!
Scroll to Top