Guru Granth Sahib Translation Project

guru granth sahib japanese page-864

Page 864

ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ナナクは昼も夜もその名前について瞑想し続けます
ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥ ハリの名を通して、彼の心には自然な幸福と喜びがあります。4.4.6
ਗੋਂਡ ਮਹਲਾ ੫ ॥ ゴンドマハラ
ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ グルの偶像は心の中で瞑想されています
ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ グルの言葉は心の中のマントラと見なされます
ਗੁਰ ਕੇ ਚਰਨ ਰਿਦੈ ਲੈ ਧਾਰਉ ॥ グルの足は心に抱かれています、
ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ グルは、私たちがいつもお辞儀をする至高のブラフマンです。1
ਮਤ ਕੋ ਭਰਮਿ ਭੁਲੈ ਸੰਸਾਰਿ ॥ おお、世界の人々よ!混乱することを忘れないでください
ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥ グルがいなければ、誰も世界の海を渡ることはできません。1.ここにいて下さい
ਭੂਲੇ ਕਉ ਗੁਰਿ ਮਾਰਗਿ ਪਾਇਆ ॥ グルは失われた魂への道を与えました
ਅਵਰ ਤਿਆਗਿ ਹਰਿ ਭਗਤੀ ਲਾਇਆ ॥ 彼らは他のすべてを犠牲にし、神への献身に専念しました
ਜਨਮ ਮਰਨ ਕੀ ਤ੍ਰਾਸ ਮਿਟਾਈ ॥ 彼は誕生と死のすべての心配を取り除きました
ਗੁਰ ਪੂਰੇ ਕੀ ਬੇਅੰਤ ਵਡਾਈ ॥੨॥ これは完璧なグルの最大の賛美です。2
ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ グルの恩寵によって、心が咲き、
ਅੰਧਕਾਰ ਮਹਿ ਭਇਆ ਪ੍ਰਗਾਸ ॥ 暗闇の心には光があります
ਜਿਨਿ ਕੀਆ ਸੋ ਗੁਰ ਤੇ ਜਾਨਿਆ ॥ それを創造した神はグルから知られていなければなりません
ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥ 愚かな心はグルの恩寵に満足しています。3
ਗੁਰੁ ਕਰਤਾ ਗੁਰੁ ਕਰਣੈ ਜੋਗੁ ॥ グルは実行者であり、彼はすべてをすることができます
ਗੁਰੁ ਪਰਮੇਸਰੁ ਹੈ ਭੀ ਹੋਗੁ ॥ グルは神であり、彼は現在にいて、未来にも存在するでしょう
ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ナナクよ!主はこの区別をされました
ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥ グルなしでは解脱はありません。4.5.7
ਗੋਂਡ ਮਹਲਾ ੫ ॥ ゴンドマハラ5
ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ なんてこった!グルを唱え、
ਗੁਰੂ ਬਿਨਾ ਮੈ ਨਾਹੀ ਹੋਰ ॥ 私は教祖なしで他のサポートを持っていません
ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ 昼も夜も教祖の避難所に滞在し、
ਜਾ ਕੀ ਕੋਇ ਨ ਮੇਟੈ ਦਾਤਿ ॥੧॥ 誰も消すことができない贈り物。1
ਗੁਰੁ ਪਰਮੇਸਰੁ ਏਕੋ ਜਾਣੁ ॥ グルと神を同じものと考え、
ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ 彼を喜ばせるものは受け入れられます。1.ここにいて下さい
ਗੁਰ ਚਰਣੀ ਜਾ ਕਾ ਮਨੁ ਲਾਗੈ ॥ その心がグルの足元に落ちる、
ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ 彼の痛みと混乱は消えます
ਗੁਰ ਕੀ ਸੇਵਾ ਪਾਏ ਮਾਨੁ ॥ グルに仕えることによって、人は大きな成功を収めます
ਗੁਰ ਊਪਰਿ ਸਦਾ ਕੁਰਬਾਨੁ ॥੨॥ だから私はいつもグルに犠牲を捧げます。2
ਗੁਰ ਕਾ ਦਰਸਨੁ ਦੇਖਿ ਨਿਹਾਲ ॥ グルに会えてうれしいです
ਗੁਰ ਕੇ ਸੇਵਕ ਕੀ ਪੂਰਨ ਘਾਲ ॥ グルのしもべの霊的実践が完了しました
ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ グルのしもべは悲しみを感じず、
ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ 教祖のしもべは10の方向で有名になります。3
ਗੁਰ ਕੀ ਮਹਿਮਾ ਕਥਨੁ ਨ ਜਾਇ ॥ グルの栄光は言葉では言い表せないほどです、
ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ パラブラフマ・グルはいたるところにいます
ਕਹੁ ਨਾਨਕ ਜਾ ਕੇ ਪੂਰੇ ਭਾਗ ॥ ナナクよ!誰が完全な運命を持っているのか、
ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥ 彼の心は教祖の足元にあります。4.6.8
ਗੋਂਡ ਮਹਲਾ ੫ ॥ ゴンドマハラ5
ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ グルは私の崇拝であり、彼は私のゴヴィンドです
ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ グルは私の至高のブラフマンであり神です
ਗੁਰੁ ਮੇਰਾ ਦੇਉ ਅਲਖ ਅਭੇਉ ॥ グルは私の崇拝する神であり、彼は目に見えず、彼の秘密を見つけることができません
ਸਰਬ ਪੂਜ ਚਰਨ ਗੁਰ ਸੇਉ ॥੧॥ 私はすべての人に崇拝されているグルの足の奉仕に没頭しています。1
ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ 私にはグルのいない場所は他にありません
ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ 私は昼も夜もグルの名前を唱え続けます。1.ここにいて下さい
ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ グルは私の知識であり、私は心の中でグルについて瞑想します
ਗੁਰੁ ਗੋਪਾਲੁ ਪੁਰਖੁ ਭਗਵਾਨੁ ॥ グルは世界の維持者であり、至高の存在です
ਗੁਰ ਕੀ ਸਰਣਿ ਰਹਉ ਕਰ ਜੋਰਿ ॥ 手を組んで、私は教祖の避難所に横たわります、
ਗੁਰੂ ਬਿਨਾ ਮੈ ਨਾਹੀ ਹੋਰੁ ॥੨॥ 私には教祖のいないパートナーは他にいません。2
ਗੁਰੁ ਬੋਹਿਥੁ ਤਾਰੇ ਭਵ ਪਾਰਿ ॥ グルは生き物を海を渡らせる船です
ਗੁਰ ਸੇਵਾ ਜਮ ਤੇ ਛੁਟਕਾਰਿ ॥ グルに仕えることによってのみ、ヤマを取り除くことができます
ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ 無知の暗闇の中で、グルマントラだけが照らされます
ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ グルと一緒にいることで、誰もが落ち着かなくなります。3
ਗੁਰੁ ਪੂਰਾ ਪਾਈਐ ਵਡਭਾਗੀ ॥ あなたが完全な教祖を得るのは幸運によってのみです、
ਗੁਰ ਕੀ ਸੇਵਾ ਦੂਖੁ ਨ ਲਾਗੀ ॥ グルに仕えることによって悲しみに触れる人は誰もいません
ਗੁਰ ਕਾ ਸਬਦੁ ਨ ਮੇਟੈ ਕੋਇ ॥ 誰もグルの言葉を消すことはできません
ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥ グルはナナクであり、ナナクは神です。4.7.9


© 2025 SGGS ONLINE
error: Content is protected !!
Scroll to Top