Guru Granth Sahib Translation Project

guru granth sahib japanese page-917

Page 917

ਰਾਮਕਲੀ ਮਹਲਾ ੩ ਅਨੰਦੁ ラムカリ マハラ 3 アネンドゥ
ੴ ਸਤਿਗੁਰ ਪ੍ਰਸਾਦਿ ॥ サティグル・プラサディ
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ああ、私の母!私の心には喜びがあります, 私はサットグルを見つけたので
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ サットグルは生来の性質を獲得し、それが心に幸福を生み出しました
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ 宝石のような貴重なラーガや妖精が家族と一緒に歌うようになったようです
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ 神を心に植え付けたすべての人は、神に賛美の言葉を歌うべきです
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ ナナクは、サットグルを受け取った後、心に至福が生じたと言います。 1
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ なんてこった!あなたがいつも神に夢中になりますように、
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ なんてこった!あなたが神に夢中になっているなら、神はあなたのすべての悲 しみを忘れるでしょう
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ 彼はあなたをサポートし続け、あなたのすべての仕事を完了するつもりです
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ なぜあなたはすべてのことを成し遂げることができるマスターを忘れている のですか
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ ナナクは言う、「おお、わが心よ!常に神を信じてください。 2
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ おお、真のご主人様!あなたの家には何もありませんか
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ あなたはあなたの家にすべてを持っていますが、あなたが与えるものは受け 取ります
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ いつもあなたを賛美する人々は、その名前が彼らの心の中にあります
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ 名前が頭に浮かんだ人々の中で、「アンハド」という言葉の言葉が心の中で 鳴り響き続けています
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ ナナクは言う、「おお、真のマスターよ!あなたの家には何もありません。 3
ਸਾਚਾ ਨਾਮੁ ਮੇਰਾ ਆਧਾਰੋ ॥ 神の真の名は私の基礎です
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ 彼の名前Sachvaは私の基礎であり、あらゆる種類の飢餓を根絶しました
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ 私のすべての願いを叶えた名前は、幸せと平和で私の心に浮かびました
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ 私はいつもこの栄光を授けたグルに身を捧げます
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ナナクは言う、「聖徒たちよ、よく聞いてください。グルという言葉が大好 きです
ਸਾਚਾ ਨਾਮੁ ਮੇਰਾ ਆਧਾਰੋ ॥੪॥ 神の本当の名前は私の人生です。 4
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ その幸運なハートハウスには、ラバブ、パカワジ、リズム、ドゥングルー、巻き貝の5種類の音があります
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ 5つの言葉は、神が彼の力を保ったその幸運な心の家に鳴り響きます
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ おやまあ!あなたはまた、カマディクの5人のメッセンジャーを鎮圧すること によって恐ろしい時代を殺しました
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ 主の名において、運命が最初から書かれている生き物だけがあります
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ ナナクは、「無限」という言葉が心と家で遊んでおり、幸福が利用可能にな ったと言います。 5
ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ 神への真の献身がなければ、この体は取るに足らないものです
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ 貧しい取るに足らない体は、真の忍耐力なしに何ができるでしょうか
ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ おやまあ!あなた以外に誰も能力がありません、あなたの好意をしてくださ い
ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ この体には他に場所がなく、言葉にすることによってのみ改善することがで きます
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥ ナナクは、「この哀れな体は、神に執着せずに何ができるでしょうか」と言います。 6
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ 誰もが至福について話しますが、真の至福はグルから学ばれています
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ 真の至福は、常に彼の最愛のしもべを憐れんでいるグルから知られています
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ グルはすべての罪を破壊することを喜んでおり、彼の目に知識のヒントを置 きます
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ 心への執着が壊れた者、真の主は言葉によって人生を美しくしてくださいま した
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥ ナーナクは、これは真の至福であり、その至福はグルから学んだと言います。 7


© 2025 SGGS ONLINE
error: Content is protected !!
Scroll to Top