Guru Granth Sahib Translation Project

guru granth sahib japanese page-924

Page 924

ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥ サティグル・アマルダス・ジが言ったように、グルの弟子たちは彼の休暇を受け入れました
ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ まず、サティグル・アマルダス・ジの息子ババ・モーリが彼の前に現れ、サティグル(アマルダス・ジ)は彼にグル・ラムダスの足に触れるように頼みました
ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥ 彼らはグル・ラムダスの足に触れさせられ、すべてのシーク教徒はアマルダス・ジが彼の光を設置したグル・ラムダス・ジの足元に来ました
ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ 誰かが嫉妬からグル・ラムダス・ジの前にいなかった場合、サットグルは謙虚に彼を避難させました
ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ グル・アマルダスはパラマトマ・ラザに喜んで受け入れられ、グル・ラムダス・ジにグルヤイを与えることで賞賛を与えました
ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥ スンダルジは言います、「紳士よ!ねえ聞いて;グル・アマルダス・ジはグル・ラムダスにグルシップを与え、全世界を彼の足元に置きました。6.1
ਰਾਮਕਲੀ ਮਹਲਾ ੫ ਛੰਤ ラムカリ マハル 5 チャット
ੴ ਸਤਿਗੁਰ ਪ੍ਰਸਾਦਿ ॥ 新しいサティグルプラサディ
ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ 私の愛する主は私の近くに立っています
ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ それは私にとって魂よりも大切であり、私はその目を通してそれを見てきました
ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ 私は私の最愛の人をすべての目で見てきました、それは私の最愛の蜜と同じくらい広くて甘いです
ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ 魂は心の中で最愛の人を経験することができず、その愚か者は彼の人生の目標さえ知りません
ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ マヤの影響で、彼は無駄に話し続け、混乱のために、彼は主に会うことができません
ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥ ナナクよ!主はすべての人の近くにおられますが、グルなしでは理解できません。1
ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥ 私のゴーヴィンドは私の魂の基礎です
ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥ すべての生き物に与えるギバーはとても優雅です
ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਸੋਹਨਿਆ ॥ その膨大なデータは、すべての人の心を飾っています
ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥ 彼はマヤの形で使用人を作成し、それを世界中に広め、すべての生き物を魅了しました
ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਸਬਦੁ ਬੀਚਾਰਾ ॥ 守る者は真実を語り、グルの言葉を思い浮かべます
ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥੨॥ ナナクよ!神を愛する者は神を愛する。2
ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥ 私は私の主を信じています、真実は私が神を信じているということです
ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥ 私の主は内向的で、賢く、知的です
ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ ਨਾਮਾ ॥ 彼は常に賢く、賢く、すべての創造物の頭です。そのハリの名前は蜜に相当します
ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥ 運命が明るい人々は、主の名を飲むことによって満足しています
ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥ 彼らはそれを受け取り、世話をし、誰もがそれを誇りに思っています
ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥੩॥ ナナクよ!アタルの玉座に座っている神の法廷は永遠です。3
ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥ 私の主の賛美に耳を傾けなさい
ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥ その主の家には、聞いたことのないキルタンがあります
ਅਨਹਦ ਵਾਜੇ ਸਬਦ ਅਗਾਜੇ ਨਿਤ ਨਿਤ ਜਿਸਹਿ ਵਧਾਈ ॥ アンハドという言葉が彼の家に響き渡り、彼は常にカリヤンを祝福しています
ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥ したがって、主について瞑想することによって、すべてが達成され、運動から自由が得られます
ਚੂਕੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥ すべての欲望が満たされ、すべての渇望は消えます。グルを通してニルグンパラマートマを達成します
ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ ਸੁਨੀਐ ॥੪॥੧॥ ナナクよ!人はいつも心の中で私の主の賛美に耳を傾けるべきです。4.1


© 2025 SGGS ONLINE
error: Content is protected !!
Scroll to Top