Guru Granth Sahib Translation Project

Guru Granth Sahib Korean Page 540

Page 540

ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ 나낙이 말하기를, "오 내 영혼이여! 하리를 외치는 것은 모든 슬픔의 파괴자이기 때문에 행복으로 이어집니다. 1
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ 오 내 영혼! 하나님을 계속 찬양하는 라스나는 복이 있다
ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ 그 귀는 또한 선하고 매우 아름다워서 신의 바잔과 키르탄의 말을 계속 듣습니다
ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ 그 머리는 또한 선하고 거룩하며, 이는 구루의 발에서 느껴집니다
ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ 오 내 영혼! 나낙은 신의 이름을 상기시켜 준 구루에게 절한다. 2
ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ 그 눈은 또한 Sadhu Satiguru를 보는 상서롭고 (진실의 법정에서) 받아 들일 수 있습니다
ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ 그 손들도 순수하고 순수하며 Hari Yash와 Hari-Hari라는 이름을 계속 쓰고 있습니다
ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ 법의 길을 계속 따르는 헌애자의 발을 숭배해야 합니다
ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ 오 내 영혼! 나낙은 하리야쉬의 말을 듣고 그분의 이름을 믿는 자들에게 절한다. 3
ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ 오 내 영혼! 땅과 땅과 하늘은 모두 하나님의 이름을 숭배합니다
ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ 바람과 물과 불은 끊임없이 하나님을 찬양합니다
ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ 숲과 풀밭과 온 세상이 입으로 하나님의 이름을 외치고 있습니다
ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ 나낙이 말하기를, "오 내 영혼이여! 구루무크가 되어 신에 대한 헌신을 마음에 품고 있는 사람들은 진리의 법정에서 화려함을 입음으로써 영예를 얻습니다. 4. 4
ਬਿਹਾਗੜਾ ਮਹਲਾ ੪ ॥ 비하가다 궁전 4
ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ 오 내 영혼! 주님의 이름을 기억하지 못하는 사람은 자발적인 피조물이고 어리석은 존재입니다
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ "내 영혼아, 마음을 애착에 빠뜨리는 자들아! 그들은 결국 죽음의 영역에서 벗어나 회개의 불에 타오릅니다
ਹਰਿ ਦਰਗਹ ਢੋਈ ਨਾ ਲਹਨ੍ਹ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ 죄에 사로잡혀 있는 사람들은 하리의 궁정에서 지지를 받지 못한다
ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ 나낙은 "오 내 영혼이여! 구루를 만나면 생명체는 바바의 바다에서 구원을 받고 주의 이름을 묵상하면서 생명체의 이름에 몰두하게 된다. 1
ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ 오 내 영혼! 너희 모두는 너희 마음에 하리의 이름을 심어주는 진정한 구루를 만나러 가거라
ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ 하리의 이름을 기억하는 데 잠시도 지체하지 말아라, 왜냐하면 사전 호흡이 유기체에 올지 아닌지를 누가 알기 때문이다
ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ 오 내 영혼! 시간, 무후랏, 시계, 순간은 나의 신이 떠오를 때 길조입니다
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ 나낙이 말하기를, "오 내 영혼이여! 하나님의 이름을 외친 사람은 누구든지 얌두트가 그에게 가까이 오지 않습니다. 2
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ 오 내 영혼! 하나님은 항상 모든 것을 보시고 들으시며, 계속 죄를 짓는 사람만이 두려워합니다
ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ 마음이 순수한 사람은 모든 두려움을 버립니다
ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ 오 내 영혼! 모든 악한 사람들은 두려움이 없는 하나님의 이름을 믿는 피조물을 대적하여 소리치기 시작합니다
error: Content is protected !!
Scroll to Top
https://s2pbio.fkip.uns.ac.id/stats/demoslot/ https://s2pbio.fkip.uns.ac.id/wp-content/plugins/sbo/ https://ijwem.ulm.ac.id/pages/demo/ situs slot gacor https://bppkad.mamberamorayakab.go.id/wp-content/modemo/ http://mesin-dev.ft.unesa.ac.id/mesin/demo-slot/ http://gsgs.lingkungan.ft.unand.ac.id/includes/demo/ https://kemahasiswaan.unand.ac.id/plugins/actionlog/ https://bappelitbangda.bangkatengahkab.go.id/storage/images/x-demo/
https://jackpot-1131.com/ https://mainjp1131.com/ https://triwarno-banyuurip.purworejokab.go.id/template-surat/kk/kaka-sbobet/
https://s2pbio.fkip.uns.ac.id/stats/demoslot/ https://s2pbio.fkip.uns.ac.id/wp-content/plugins/sbo/ https://ijwem.ulm.ac.id/pages/demo/ situs slot gacor https://bppkad.mamberamorayakab.go.id/wp-content/modemo/ http://mesin-dev.ft.unesa.ac.id/mesin/demo-slot/ http://gsgs.lingkungan.ft.unand.ac.id/includes/demo/ https://kemahasiswaan.unand.ac.id/plugins/actionlog/ https://bappelitbangda.bangkatengahkab.go.id/storage/images/x-demo/
https://jackpot-1131.com/ https://mainjp1131.com/ https://triwarno-banyuurip.purworejokab.go.id/template-surat/kk/kaka-sbobet/