Guru Granth Sahib Translation Project

Guru Granth Sahib Korean Page 81

Page 81

ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥ 彼は聖徒やサドゥー教徒と論争します
ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥ 彼は二元性に没頭し、昼も夜も悲しいままです
ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥ 彼はハリという名前を思いつかず、ほとんどの儀式を行います
ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥੩॥ 彼の運命に、誕生前の行いによって書かれていることは、消え去ることはできません
ਡਖਣਾ ॥ ああ、ナナック!サティグルの奉仕なしには、彼は解放を得ることができません。3
ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥ 粉末
ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥ サティグルを覚えている人は灰に焼かれません
ਛੰਤੁ ॥ サティグルを熟考する人は、満足し、満足する
ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥ サティグルについて瞑想する人々は、死を恐れません
ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥ サティグルの命令で生きる被造物は、神の恵みによって簡単にすべてを手に入れます
ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖ੍ਯ੍ਯਣ ਕਰਿ ਵਸਿ ਭਏ ॥ ああ、ナナック!神の奉仕の献身は、彼の足元にスルティを置くことから来ます。神がより良いとお考えになること、それが神が受け入れられるところです。2
ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥ 粉末
ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥ ああ、私の心!常にそのハリ神の御名を崇拝しなさい、そうすればあなたはいつも昼も夜も幸せを保てるように
ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥੪॥ ああ、私の心!あなたはハリナムを崇拝し、それによって罪が消されます
ਡਖਣਾ ॥ ああ、私の心!そのハリ神の御名を唱えなさい、それによって貧困、惨めさ、飢えはすべて消え去る
ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥ ああ、私の心!好奇心旺盛な人がサティグルに執着するように、ハリナムを思い浮かべてください
ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥੧॥ その額に神は運命を記し、彼は口でハリの名を崇拝する。13
ਛੰਤੁ ॥ シュロック・マハラ 3
ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤੀ ਕੁਲੁ ਤਾਰਿਆ ਜੀਉ ॥ サティグルに仕えず、「グル」という言葉を思い浮かべない者たちは、
ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ ॥ 知識は彼らの心には入らず、彼らはこの世の死者のようです
ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ ॥ そのような生き物は、サイクルを8400万のフォームに切り込み、生と死のサイクルに陥ることによって破壊されます
ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ ॥ サティグルの奉仕は、主ご自身がなさることです
ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ ॥ サットグルは主の憐れみによって得られる名前の形の宝を持っています
ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥ グルの声を通して真の主の愛に夢中になっている人々、彼らの真のシュルティは常に主にあります
ਸਿਰੀਰਾਗੁ ਮਹਲਾ ੪ ਵਣਜਾਰਾ ああ、ナナック!神が神と共に連れて行く者は、決して神から離れることはなく、容易に神に吸収されます。1
ੴ ਸਤਿ ਨਾਮੁ ਗੁਰ ਪ੍ਰਸਾਦਿ ॥ マハラ3
ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥ バガヴァッド・バクトのポストは、神を知る者に与えられることができます
ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥ グルの恩寵によって、彼は自分の姿を認識します
ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ ॥ 彼はさまよう心を抑え、それを一箇所に落ち着かせます
ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥ 彼は生きている死者と同じままで、ハリナムを唱えます
ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥੧॥ そのような敬虔な献身者は最高です
ਮੈ ਹਰਿ ਬਿਨੁ ਅਵਰੁ ਨ ਕੋਇ ॥ ああ、ナナック!彼は真理(神)に夢中になっている。2
ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥ マハラ3
error: Content is protected !!
Scroll to Top
https://s2pbio.fkip.uns.ac.id/stats/demoslot/ https://s2pbio.fkip.uns.ac.id/wp-content/plugins/sbo/ https://ijwem.ulm.ac.id/pages/demo/ situs slot gacor https://bppkad.mamberamorayakab.go.id/wp-content/modemo/ http://mesin-dev.ft.unesa.ac.id/mesin/demo-slot/ http://gsgs.lingkungan.ft.unand.ac.id/includes/demo/ https://kemahasiswaan.unand.ac.id/plugins/actionlog/ https://bappelitbangda.bangkatengahkab.go.id/storage/images/x-demo/
https://jackpot-1131.com/ https://mainjp1131.com/ https://triwarno-banyuurip.purworejokab.go.id/template-surat/kk/kaka-sbobet/