Guru Granth Sahib Translation Project

Guru granth sahib page-326

Page 326

ਐਸੇ ਘਰ ਹਮ ਬਹੁਤੁ ਬਸਾਏ ॥ aisay ghar ham bahut basaa-ay. We have lived through many such lives, ਅਸੀਂ ਇਹੋ ਜਿਹੇ ਕਈ ਸਰੀਰਾਂ ਵਿਚੋਂ ਦੀ ਲੰਘ ਕੇ ਆਏ ਹਾਂ,
ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥ jab ham raam garabh ho-ay aa-ay. ||1|| rahaa-o. before we were cast into our mother’s womb, O’ God. ||1||Pause|| ਹੇ ਰਾਮ! ਜਦੋਂ ਅਸੀਂ ਜੂਨਾਂ ਵਿਚ ਪੈਂਦੇ ਗਏ ॥੧॥ ਰਹਾਉ ॥
ਜੋਗੀ ਜਤੀ ਤਪੀ ਬ੍ਰਹਮਚਾਰੀ ॥ jogee jatee tapee barahamchaaree. Sometimes we became yogis, ascetics, penitents and celibates. ਕਦੇ ਅਸੀਂ ਜੋਗੀ ਬਣੇ, ਕਦੇ ਜਤੀ, ਕਦੇ ਤਪੀ, ਕਦੇ ਬ੍ਰਹਮਚਾਰੀ;
ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥੨॥ kabhoo raajaa chhatarpat kabhoo bhaykhaaree. ||2|| Sometimes we became kings with canopies and sometimes beggars. ||2|| ਕਦੇ ਛਤ੍ਰਪਤੀ ਰਾਜੇ ਬਣੇ ਕਦੇ ਮੰਗਤੇ ॥੨॥
ਸਾਕਤ ਮਰਹਿ ਸੰਤ ਸਭਿ ਜੀਵਹਿ ॥ saakat mareh sant sabh jeeveh. The faithless cynics die again and again, but the saints live an immortal life , ਰੱਬ ਨਾਲੋਂ ਟੁੱਟੇ ਹੋਏ ਮਨੁੱਖ ਸਦਾ ਮਰਦੇ ਰਹਿੰਦੇ ਹਨ (ਕਈ ਜੂਨਾਂ ਵਿਚ ਪੈਂਦੇ ਰਹਿੰਦੇ ਹਨ) ਪਰ ਸੰਤ ਜਨ ਸਦਾ ਜੀਊਂਦੇ ਹਨ
ਰਾਮ ਰਸਾਇਨੁ ਰਸਨਾ ਪੀਵਹਿ ॥੩॥ raam rasaa-in rasnaa peeveh. ||3|| because they partake the sublime elixir of God’s Name. ||3|| ਕਿਉਂਕਿ ਉਹ ਜੀਭ ਨਾਲ ਪ੍ਰਭੂ ਦੇ ਨਾਮ ਦਾ ਸ੍ਰੇਸ਼ਟ ਰਸ ਪੀਂਦੇ ਰਹਿੰਦੇ ਹਨ ॥੩॥
ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥ kaho kabeer parabh kirpaa keejai.haar paray ab pooraa deejai. ||4||13|| Kabeer says, going through so many lives we have grown weary. O’ God, have mercy on us and now grant us union with Yourself. ||4||13|| ਕਬੀਰ ਆਖਦਾ ਹੈ- ਅਸੀਂ ਥੱਕ-ਟੁੱਟ ਕੇ ਤੇਰੇ ਦਰ ਤੇ ਆ ਡਿੱਗੇ ਹਾਂ ਹੇ ਪ੍ਰਭੂ! ਮਿਹਰ ਕਰ ਤੇ ਹੁਣ ਪੂਰਨਤਾ ਬਖਸ਼।॥੪॥੧੩॥
ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥ ga-orhee kabeer jee kee naal ralaa-ay likhi-aa mehlaa 5. Raag Gauree, Kabir Ji and Fifth Guru:
ਐਸੋ ਅਚਰਜੁ ਦੇਖਿਓ ਕਬੀਰ ॥ aiso achraj daykhi-o kabeer. O’ Kabeer, I have seen a strange situation, ਹੇ ਕਬੀਰ! ਮੈਂ ਇਕ ਅਜੀਬ ਤਮਾਸ਼ਾ ਵੇਖਿਆ ਹੈ,
ਦਧਿ ਕੈ ਭੋਲੈ ਬਿਰੋਲੈ ਨੀਰੁ ॥੧॥ ਰਹਾਉ ॥ daDh kai bholai birolai neer. ||1|| rahaa-o. that a person is churning water mistaking it for yogurt to get butter. ( Similarly, instead of meditating on God people are running after worldly wealth to attain peace and tranquility). ||1||Pause||. ਕਿ (ਜੀਵ) ਦਹੀਂ ਦੇ ਭੁਲੇਖੇ ਪਾਣੀ ਰਿੜਕ ਰਿਹਾ ਹੈ ॥੧॥ ਰਹਾਉ ॥
ਹਰੀ ਅੰਗੂਰੀ ਗਦਹਾ ਚਰੈ ॥ haree angooree gadhaa charai. A fool is indulging in sinful acts like a donkey grazes on green grape vines. ਮੂਰਖ ਜੀਵ ਮਨ-ਭਾਉਂਦੇ ਵਿਕਾਰ ਮਾਣਦਾ ਹੈ, ਜਿਵੇਂ ਖੋਤਾ ਕੱਚੀਆਂ ਕਚਾਰ ਕਰੂੰਬਲਾਂ ਚਰਦਾ ਹੈ
ਨਿਤ ਉਠਿ ਹਾਸੈ ਹੀਗੈ ਮਰੈ ॥੧॥ nit uth haasai heegai marai. ||1|| Each day he enjoys sinful pleasures, he laughs like a donkey brays and finally dies wasting his entire life. ||1|| ਇਸੇ ਤਰ੍ਹਾਂ ਸਦਾ ਹੱਸਦਾ ਤੇ (ਖੋਤੇ ਵਾਂਗ) ਹੀਂਗਦਾ ਰਹਿੰਦਾ ਹੈ (ਆਖ਼ਰ) ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ॥੧॥
ਮਾਤਾ ਭੈਸਾ ਅੰਮੁਹਾ ਜਾਇ ॥ maataa bhaisaa ammuhaa jaa-ay. Like an intoxicated bull, his mind runs around wild, ਮਸਤੇ ਹੋਏ ਸੰਢੇ ਵਰਗਾ ਮਨ ਅਮੋੜ-ਪੁਣਾ ਕਰਦਾ ਹੈ,
ਕੁਦਿ ਕੁਦਿ ਚਰੈ ਰਸਾਤਲਿ ਪਾਇ ॥੨॥ kud kud charai rasaatal paa-ay. ||2|| romps arrogantly, eats viciously and falls into extreme miseries. ||2|| ਕੁੱਦਦਾ ਹੈ (ਭਾਵ, ਅਹੰਕਾਰ ਕਰਦਾ ਹੈ) ਵਿਸ਼ਿਆਂ ਦੀ ਖੇਤੀ ਚੁਗਦਾ ਰਹਿੰਦਾ ਹੈ, ਤੇ ਨਰਕ ਵਿਚ ਪੈ ਜਾਂਦਾ ਹੈ ॥੨॥
ਕਹੁ ਕਬੀਰ ਪਰਗਟੁ ਭਈ ਖੇਡ ॥ kaho kabeer pargat bha-ee khayd Kabir says, I have understood this strange play. The reason behind all this foolish behavior by human beings is, ਕਬੀਰ ਆਖਦਾ ਹੈ- (ਮੈਨੂੰ ਤਾਂ) ਇਹ ਅਜੀਬ ਤਮਾਸ਼ਾ ਸਮਝ ਵਿਚ ਆ ਗਿਆ ਹੈ,
ਲੇਲੇ ਕਉ ਚੂਘੈ ਨਿਤ ਭੇਡ ॥੩॥ laylay ka-o chooghai nit bhayd. ||3|| that instead of the mind following the intellect,it is other way around, as if the sheep is sucking the lamb. ||3|| ਕਿ ਸੰਸਾਰੀ ਜੀਵਾਂ ਦੀ ਬੁੱਧੀ ਮਨ ਦੇ ਪਿਛੇ ਲੱਗੀ ਫਿਰਦੀ ਹੈ, ਜਿਵੇਂ ਭੇਡ ਆਪਣੀ ਛੇਲੀ ਨੂੰ ਚੁੰਘਦੀ ਹੈ। ॥੩॥
ਰਾਮ ਰਮਤ ਮਤਿ ਪਰਗਟੀ ਆਈ ॥ raam ramat mat pargatee aa-ee. By meditating on God, my intellect has become awakened and has stopped following the mind. ਪ੍ਰਭੂ ਦਾ ਸਿਮਰਨ ਕਰਦਿਆਂ ਕਰਦਿਆਂ (ਮੇਰੀ) ਬੁੱਧੀ ਜਾਗ ਪਈ ਹੈ (ਤੇ ਮਨ ਦੇ ਪਿਛੇ ਤੁਰਨੋਂ ਹਟ ਗਈ ਹੈ)
ਕਹੁ ਕਬੀਰ ਗੁਰਿ ਸੋਝੀ ਪਾਈ ॥੪॥੧॥੧੪॥ kaho kabeer gur sojhee paa-ee. ||4||1||14|| Kabeer says, the Guru has blessed me with this understanding. ||4||1||14|| ਕਬੀਰ ਆਖਦਾ ਹੈ- ਸਤਿਗੁਰੂ ਨੇ ਇਹ ਸਮਝ ਬਖ਼ਸ਼ੀ ਹੈ ॥੪॥੧॥੧੪॥
ਗਉੜੀ ਕਬੀਰ ਜੀ ਪੰਚਪਦੇ ॥ ga-orhee kabeer jee panchpaday. Raag Gauree, Kabeer Jee, Panch-Padas:
ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥ ਪੂਰਬ ਜਨਮ ਹਉ ਤਪ ਕਾ ਹੀਨਾ ॥੧॥ ji-o jal chhod baahar bha-i-o meenaa.poorab janam ha-o tap kaa heenaa. ||1|| O’ God, I am told that since I did not practice penance and intense meditation in my previous life, I will have to suffer like a fish out of water. ਹੇ ਮੇਰੇ ਰਾਮ! ਮੈਨੂੰ ਲੋਕ ਕਹਿ ਰਹੇ ਹਨ ਕਿ) ਜਿਵੇਂ ਮੱਛ ਪਾਣੀ ਨੂੰ ਛੱਡ ਕੇ ਬਾਹਰ ਨਿਕਲ ਆਉਂਦਾ ਹੈ (ਤਾਂ ਦੁਖੀ ਹੋ ਹੋ ਕੇ ਮਰ ਜਾਂਦਾ ਹੈ; ਤਿਵੇਂ) ਮੈਂ ਭੀ ਪਿਛਲੇ ਜਨਮਾਂ ਵਿਚ ਤਪ ਨਹੀਂ ਕੀਤਾ (ਤਾਹੀਏਂ ਮੁਕਤੀ ਦੇਣ ਵਾਲੀ ਕਾਂਸ਼ੀ ਨੂੰ ਛੱਡ ਕੇ ਮਗਹਰ ਆ ਗਿਆ ਹਾਂ) ॥੧
ਅਬ ਕਹੁ ਰਾਮ ਕਵਨ ਗਤਿ ਮੋਰੀ ॥ ab kaho raam kavan gat moree. O’ God, now tell me what will be my fate? ਹੇ ਮੇਰੇ ਰਾਮ! ਹੁਣ ਮੈਨੂੰ ਦੱਸ, ਮੇਰਾ ਕੀਹ ਹਾਲ ਹੋਵੇਗਾ?
ਤਜੀ ਲੇ ਬਨਾਰਸ ਮਤਿ ਭਈ ਥੋਰੀ ॥੧॥ ਰਹਾਉ ॥ tajee lay banaaras mat bha-ee thoree. ||1|| rahaa-o. Is it really true that I have lost my mind because I have left Banaras? |1||Pause| ਮੈਂ ਕਾਂਸ਼ੀ ਛੱਡ ਆਇਆ ਹਾਂ (ਕੀ ਇਹ ਠੀਕ ਹੈ ਕਿ) ਮੇਰੀ ਮੱਤ ਮਾਰੀ ਗਈ ਹੈ? ॥੧॥ ਰਹਾਉ ॥
ਸਗਲ ਜਨਮੁ ਸਿਵ ਪੁਰੀ ਗਵਾਇਆ ॥ ਮਰਤੀ ਬਾਰ ਮਗਹਰਿ ਉਠਿ ਆਇਆ ॥੨॥ sagal janam siv puree gavaa-i-aa.martee baar maghar uth aa-i-aa. ||2|| O’ God, people say to me that you spent all your life in Kashi, the city of (god) Shiva, but at the time of death you moved to the unholy city of Maghar, thus you have wasted all your life. ( ਹੇ ਰਾਮ! ਮੈਨੂੰ ਲੋਕ ਆਖਦੇ ਹਨ-) ਤੂੰ ਸਾਰੀ ਉਮਰ ਕਾਂਸ਼ੀ ਵਿਚ ਵਿਅਰਥ ਗੁਜ਼ਾਰ ਦਿੱਤੀ (ਕਿਉਂਕਿ ਹੁਣ ਜਦੋਂ ਮੁਕਤੀ ਮਿਲਣੀ ਸੀ ਤਾਂ) ਮਰਨ ਵੇਲੇ (ਕਾਂਸ਼ੀ) ਛੱਡ ਕੇ ਮਗਹਰ ਤੁਰ ਆਇਆ ਹੈਂ ॥੨॥
ਬਹੁਤੁ ਬਰਸ ਤਪੁ ਕੀਆ ਕਾਸੀ ॥ bahut baras tap kee-aa kaasee. O’ God, people say that You did penance at Kashi for so many years, ਹੇ ਪ੍ਰਭੂ! ਲੋਕ ਕਹਿੰਦੇ ਹਨ- ਤੂੰ ਕਾਂਸ਼ੀ ਵਿਚ ਰਹਿ ਕੇ ਕਈ ਸਾਲ ਤਪ ਕੀਤਾ,
ਮਰਨੁ ਭਇਆ ਮਗਹਰ ਕੀ ਬਾਸੀ ॥੩॥ maran bha-i-aa maghar kee baasee. ||3|| but, at the time of death you have come to reside in Maghar. ||3|| ਜਦੋਂ ਮਰਨ ਦਾ ਵੇਲਾ ਆਇਆ ਤਾਂ ਮਗਹਰ ਆ ਵੱਸਿਓਂ ॥੩॥
ਕਾਸੀ ਮਗਹਰ ਸਮ ਬੀਚਾਰੀ ॥ kaasee maghar sam beechaaree. O’ God, people say to me, do you deem Kashi and Maghar as the same? (ਹੇ ਰਾਮ! ਲੋਕ ਬੋਲੀ ਮਾਰਦੇ ਹਨ-) ਤੂੰ ਕਾਂਸ਼ੀ ਤੇ ਮਗਹਰ ਨੂੰ ਇਕੋ ਜਿਹਾ ਸਮਝ ਲਿਆ ਹੈ,
ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥ ochhee bhagat kaisay utras paaree. ||4|| with such an inept devotion how would you swim across the worldly ocean of vices? ||4|| ਇਸ ਹੋਛੀ ਭਗਤੀ ਨਾਲ (ਜੋ ਤੂੰ ਕਰ ਰਿਹਾ ਹੈਂ) ਕਿਵੇਂ ਸੰਸਾਰ-ਸਮੁੰਦਰ ਤੋਂ ਪਾਰ ਲੰਘੇਂਗਾ? ॥੪॥
ਕਹੁ ਗੁਰ ਗਜ ਸਿਵ ਸਭੁ ਕੋ ਜਾਨੈ ॥ kaho gur gaj siv sabh ko jaanai. Kabeer says, everyone knows only the Ganesh, the angel of damnation and Shiva, the angel of salvation. (ਹੇ ਕਬੀਰ!) ਆਖ-ਹਰੇਕ ਮਨੁੱਖ ਗਣੇਸ਼ ਤੇ ਸ਼ਿਵ ਨੂੰ ਹੀ ਪਛਾਣਦਾ ਹੈ (ਭਾਵ, ਹਰੇਕ ਮਨੁੱਖ ਇਹੀ ਸਮਝ ਰਿਹਾ ਹੈ ਕਿ ਸ਼ਿਵ ਮੁਕਤੀਦਾਤਾ ਹੈ ਤੇ ਗਣੇਸ਼ ਦੀ ਨਗਰੀ ਮੁਕਤੀ ਖੋਹਣ ਵਾਲੀ ਹੈ);
ਮੁਆ ਕਬੀਰੁ ਰਮਤ ਸ੍ਰੀ ਰਾਮੈ ॥੫॥੧੫॥ mu-aa kabeer ramat saree raamai. ||5||15|| But Kabir has killed his ego and freed himself of worldly entangelments by meditating on God. ||5||15|| ਪਰ ਕਬੀਰ ਤਾਂ ਪ੍ਰਭੂ ਦਾ ਸਿਮਰਨ ਕਰ ਕਰ ਕੇ ਆਪਾ-ਭਾਵ ਹੀ ਮਿਟਾ ਬੈਠਾ ਹੈ ॥੫॥੧੫॥
ਗਉੜੀ ਕਬੀਰ ਜੀ ॥ ga-orhee kabeer jee. Raag Gauree, Kabeer Jee:
ਚੋਆ ਚੰਦਨ ਮਰਦਨ ਅੰਗਾ ॥ cho-aa chandan mardan angaa. The body which we anoint with scents and fragrances, (ਜਿਸ ਸਰੀਰ ਦੇ) ਅੰਗਾਂ ਨੂੰ ਅਤਰ ਤੇ ਚੰਦਨ ਮਲੀਦਾ ਹੈ,
ਸੋ ਤਨੁ ਜਲੈ ਕਾਠ ਕੈ ਸੰਗਾ ॥੧॥ so tan jalai kaath kai sangaa. ||1|| is burnt with firewood in the end. ||1|| ਉਹ ਸਰੀਰ (ਆਖ਼ਰ ਨੂੰ) ਲੱਕੜਾਂ ਵਿਚ ਪਾ ਕੇ ਸਾੜਿਆ ਜਾਂਦਾ ਹੈ ॥੧॥
ਇਸੁ ਤਨ ਧਨ ਕੀ ਕਵਨ ਬਡਾਈ ॥ is tan Dhan kee kavan badaa-ee. Why should anyone take pride in this body or wealth? ਇਸ ਸਰੀਰ ਤੇ ਧਨ ਉੱਤੇ ਕੀਹ ਮਾਣ ਕਰਨਾ ਹੋਇਆ?
ਧਰਨਿ ਪਰੈ ਉਰਵਾਰਿ ਨ ਜਾਈ ॥੧॥ ਰਹਾਉ ॥ Dharan parai urvaar na jaa-ee. ||1|| rahaa-o. The body ends up lying on the ground and the wealth do not go along with to the world beyond. ||1||Pause|| ਇਹ ਇੱਥੇ ਹੀ ਧਰਤੀ ਤੇ ਪਏ ਰਹਿ ਜਾਂਦੇ ਹਨ (ਜੀਵ ਦੇ ਨਾਲ) ਨਹੀਂ ਜਾਂਦੇ ॥੧॥ ਰਹਾਉ ॥
ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥ raat je soveh din karahi kaam Those who spend entire night sleeping and day involved in worldly deeds; ਜੋ ਮਨੁੱਖ ਰਾਤ ਤਾਂ ਸੁੱਤਿਆਂ ਗੁਜ਼ਾਰ ਦੇਂਦੇ ਹਨ, ਤੇ ਦਿਨੇ ਦੁਨਿਆਵੀ ਕੰਮ-ਧੰਧੇ ਕਰਦੇ ਰਹਿੰਦੇ ਹਨ,
ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥੨॥ ik khin layhi na har ko naam. ||2|| but do not meditate on God’s Name even for a moment. ||2| | ਪਰ ਇਕ ਪਲ ਮਾਤ੍ਰ ਭੀ ਪ੍ਰਭੂ ਦਾ ਨਾਮ ਨਹੀਂ ਜਪਦੇ ॥੨॥
ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥ haath ta dor mukh khaa-i-o tambor They are busy enjoying the worldly pleasures like hunting and chewing betel leaves. ਜੋ ਮਨੁੱਖ ਮੂੰਹ ਵਿਚ ਤਾਂ ਪਾਨ ਚੱਬ ਰਹੇ ਹਨ, ਤੇ ਜਿਨ੍ਹਾਂ ਦੇ ਹੱਥ ਵਿਚ ਬਾਜਾਂ ਦੀਆਂ ਡੋਰਾਂ ਹਨ ( ਜੋ ਸ਼ਿਕਾਰ ਆਦਿਕ ਸ਼ੁਗਲ ਵਿਚ ਰੁੱਝੇ ਰਹਿੰਦੇ ਹਨ),
ਮਰਤੀ ਬਾਰ ਕਸਿ ਬਾਧਿਓ ਚੋਰ ॥੩॥ martee baar kas baaDhi-o chor. ||3|| At the time of death they are tightly bound like thieves. ||3|| ਉਹ ਮਰਨ ਵੇਲੇ ਚੋਰਾਂ ਵਾਂਗ ਕੱਸ ਕੇ ਬੱਧੇ ਜਾਂਦੇ ਹਨ ॥੩॥
ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥ gurmat ras ras har gun gaavai. One who follows the Guru’s teachings and sings praises of God with love, ਜੋ ਮਨੁੱਖ ਸਤਿਗੁਰੂ ਦੀ ਮੱਤ ਲੈ ਕੇ ਬੜੇ ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾਉਂਦਾ ਹੈ,
ਰਾਮੈ ਰਾਮ ਰਮਤ ਸੁਖੁ ਪਾਵੈ ॥੪॥ raamai raam ramat sukh paavai. ||4|| attains peace by meditating on God. ||4|| ਉਹ ਕੇਵਲ ਪ੍ਰਭੂ ਨੂੰ ਸਿਮਰ ਸਿਮਰ ਕੇ ਸੁਖ ਮਾਣਦਾ ਹੈ ॥੪॥
ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥ kirpaa kar kai naam darirhaa-ee. Within whose heart God mercifully enshrines His Name, ਪ੍ਰਭੂ ਆਪਣੀ ਮਿਹਰ ਕਰ ਕੇ ਜਿਸ ਦੇ ਹਿਰਦੇ ਵਿਚ ਆਪਣਾ ਨਾਮ ਟਿਕਾਉਂਦਾ ਹੈ,
ਹਰਿ ਹਰਿ ਬਾਸੁ ਸੁਗੰਧ ਬਸਾਈ ॥੫॥ har har baas suganDh basaa-ee. ||5|| God infuses that person with the fragrance of Naam. ||5|| ਉਸ ਵਿਚ ਉਹ ‘ਨਾਮ’ ਦੀ ਖ਼ੁਸ਼ਬੋ ਦਾ ਵਾਸ ਕਰਾ ਦੇਂਦਾ ਹੈ ॥੫॥
ਕਹਤ ਕਬੀਰ ਚੇਤਿ ਰੇ ਅੰਧਾ ॥ kahat kabeer chayt ray anDhaa Kabeer says, remember Him, you ignorant fool! ਕਬੀਰ ਆਖਦਾ ਹੈ-ਹੇ ਅਗਿਆਨੀ ਜੀਵ! ਪ੍ਰਭੂ ਨੂੰ ਸਿਮਰ।
ਸਤਿ ਰਾਮੁ ਝੂਠਾ ਸਭੁ ਧੰਧਾ ॥੬॥੧੬॥ sat raam jhoothaa sabh DhanDhaa. ||6||16|| God alone is eternal and the entire worldly affair is perishable. ||6||16|| ਪ੍ਰਭੂ ਹੀ ਸਦਾ-ਥਿਰ ਰਹਿਣ ਵਾਲਾ ਹੈ, ਬਾਕੀ ਸਾਰਾ ਜੰਜਾਲ ਨਾਸ ਹੋ ਜਾਣ ਵਾਲਾ ਹੈ ॥੬॥੧੬॥
ਗਉੜੀ ਕਬੀਰ ਜੀ ਤਿਪਦੇ ਚਾਰਤੁਕੇ ॥ ga-orhee kabeer jee tipday chaartukay. Raag Gauree, Kabeer Jee, Ti-Padas (three stanzas) and Chau-Tukas (four lines each)
ਜਮ ਤੇ ਉਲਟਿ ਭਏ ਹੈ ਰਾਮ ॥ jam tay ulat bha-ay hai raam. Since the time I have realized God, people who seemed like demons of death have now become the embodiments of God to me. ਜਦ ਤੋਂ ਮੇਰੀ ਪ੍ਰਭੂ ਨਾਲ ਸਾਂਝ ਪੈ ਗਈ ਹੈ), ਪਹਿਲਾਂ ਜੋ ਮੈਨੂੰ ਜਮ-ਰੂਪ ਦਿੱਸਦੇ ਸਨ, ਹੁਣ ਉਹ ਪ੍ਰਭੂ ਦਾ ਰੂਪ ਦਿਖਾਈ ਦੇਂਦੇ ਹਨ),
ਦੁਖ ਬਿਨਸੇ ਸੁਖ ਕੀਓ ਬਿਸਰਾਮ ॥ dukh binsay sukh kee-o bisraam. All my sorrows have vanished and I dwell in peace and comfort. ਮੇਰੇ ਦੁੱਖ ਦੂਰ ਹੋ ਗਏ ਹਨ ਤੇ ਸੁਖਾਂ ਨੇ (ਮੇਰੇ ਅੰਦਰ) ਡੇਰਾ ਆਣ ਜਮਾਇਆ ਹੈ।
ਬੈਰੀ ਉਲਟਿ ਭਏ ਹੈ ਮੀਤਾ ॥ bairee ulat bha-ay hai meetaa. My sensory organs which were my enemies before and were making me commit sins, have turned into friends and are making me do virtuous deeds. ਇੰਦ੍ਰੇ ਜੋ ਪਹਿਲਾਂ ਵੈਰੀ ਸਨ ਜੋ ਵਿਕਾਰਾਂ ਵਾਲਾ ਕੰਮ ਕਰ ਰਹੇ ਸਨ, ਹੁਣ ਉਹ ਸੱਜਣ ਬਣ ਗਏ ਹਨ ਹੁਣ ਉਹ ਭਲੇ ਪਾਸੇ ਲਿਆ ਰਹੇ ਹਨ;
ਸਾਕਤ ਉਲਟਿ ਸੁਜਨ ਭਏ ਚੀਤਾ ॥੧॥ saakat ulat sujan bha-ay cheetaa. ||1|| My sensory organs which were cynics have become the Guru’s followers. ||1|| ਪਹਿਲਾਂ ਇਹ ਰੱਬ ਨਾਲੋਂ ਟੁੱਟੇ ਹੋਏ ਸਨ, ਹੁਣ ਉਲਟ ਕੇ ਅੰਤਰ-ਆਤਮੇ ਗੁਰਮੁਖ ਬਣ ਗਏ ਹਨ ॥੧॥
ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ab mohi sarab kusal kar maani-aa. Now I am feeling happy, blissful and all is well in every respect. ਹੁਣ ਮੈਨੂੰ ਸਾਰੇ ਸੁਖ ਆਨੰਦ ਪ੍ਰਤੀਤ ਹੋ ਰਹੇ ਹਨ;
ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਰਹਾਉ ॥ saaNt bha-ee jab gobid jaani-aa. ||1|| rahaa-o. Since the time I have realized God, peace has prevailed in my mind. ||1||Pause|| ਜਦੋਂ ਦਾ ਮੈਂ ਪ੍ਰਭੂ ਨੂੰ ਪਛਾਣ ਲਿਆ ਹੈ (ਪ੍ਰਭੂ ਨਾਲ ਸਾਂਝ ਪਾ ਲਈ ਹੈ) ਤਦੋਂ ਦੀ (ਮੇਰੇ ਅੰਦਰ) ਠੰਢ ਪੈ ਗਈ ਹੈ ॥੧॥ ਰਹਾਉ ॥
error: Content is protected !!
Scroll to Top
slot gacor slot demo https://ijwem.ulm.ac.id/pages/demo/ situs slot gacor https://bppkad.mamberamorayakab.go.id/wp-content/modemo/ http://mesin-dev.ft.unesa.ac.id/mesin/demo-slot/ http://gsgs.lingkungan.ft.unand.ac.id/includes/demo/ https://kemahasiswaan.unand.ac.id/plugins/actionlog/ https://bappelitbangda.bangkatengahkab.go.id/storage/images/x-demo/
https://jackpot-1131.com/ https://mainjp1131.com/ https://triwarno-banyuurip.purworejokab.go.id/template-surat/kk/kaka-sbobet/
slot gacor slot demo https://ijwem.ulm.ac.id/pages/demo/ situs slot gacor https://bppkad.mamberamorayakab.go.id/wp-content/modemo/ http://mesin-dev.ft.unesa.ac.id/mesin/demo-slot/ http://gsgs.lingkungan.ft.unand.ac.id/includes/demo/ https://kemahasiswaan.unand.ac.id/plugins/actionlog/ https://bappelitbangda.bangkatengahkab.go.id/storage/images/x-demo/
https://jackpot-1131.com/ https://mainjp1131.com/ https://triwarno-banyuurip.purworejokab.go.id/template-surat/kk/kaka-sbobet/