Guru Granth Sahib Translation Project

Guru granth sahib page-663

Page 663

ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥ magar paachhai kachh na soojhai ayhu padam alo-a. ||2|| But they cannot even see what is behind them, strange is their lotus pose. ||2|| ਪਰ ਆਪਣੀ ਹੀ ਪਿੱਠ ਪਿਛੇ ਪਈ ਕੋਈ ਚੀਜ਼ ਨਹੀਂ ਦਿੱਸਦੀ। ਇਹ ਅਸਚਰਜ ਪਦਮ ਆਸਨ ਹੈ ॥੨॥
ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ khataree-aa ta Dharam chhodi-aa malaychh bhaakhi-aa gahee. The Kshatriyas (people of warrior classes) have forsaken their faith and adopted the language of Muslims, whom they call unclean or malechas. ਖਤ੍ਰੀਆਂ ਨੇ ਆਪਣਾਧਰਮ ਛੱਡ ਦਿੱਤਾ ਹੈ, ਜਿਨ੍ਹਾਂ ਨੂੰ ਇਹ ਮੂੰਹੋਂ ਮਲੇਛ ਕਹਿ ਰਹੇ ਹਨ ਉਹਨਾਂ ਦੀ ਬੋਲੀ ਗ੍ਰਹਣ ਕਰ ਚੁਕੇ ਹਨ।
ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥ sarisat sabh ik varan ho-ee Dharam kee gat rahee. ||3|| The entire world has been reduced to the same social status; the state of righteousness and faith has deteriorated |3||. (ਇਹਨਾਂ ਦੇ) ਧਰਮ ਦੀ ਮਰਯਾਦਾ ਮੁੱਕ ਚੁੱਕੀ ਹੈ, ਸਾਰੀ ਸ੍ਰਿਸ਼ਟੀ ਇਕੋ ਵਰਨ ਦੀ ਹੋ ਗਈ ਹੈ (ਇਕੋ ਅਧਰਮ ਹੀ ਅਧਰਮ ਪ੍ਰਧਾਨ ਹੋ ਗਿਆ ਹੈ) ॥੩॥
ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ asat saaj saaj puraan soDheh karahi bayd abhi-aas. The Brahmins study the eight and ten Puranas, compiled and composed by scholars and reflect upon the Vedas. ਬ੍ਰਾਹਮਣ ਲੋਕ ਵਿਦਵਾਨਾਂ ਦੇ ਸੰਗ੍ਰਹਿ ਅਤੇ ਰਚਨ ਕੀਤੇ ਹੋਏ ਅੱਠ ਤੇ ਦਸ ਪੁਰਾਣਾ ਨੂੰ ਵਾਚਦੇ ਹਨ, ਅਤੇ ਵੇਦਾਂ ਨੂੰ ਵੀਚਾਰਦੇ ਹਨ।.
ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥ bin naam har kay mukat naahee kahai naanak daas. ||4||1||6||8|| but devotee Nanak says, that freedom from the vices cannot be obtained without meditating on God’s Name. ||4||1||6||8||. ਪਰ ਦਾਸ ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਵਿਕਾਰਾਂ ਤੋਂਖ਼ਲਾਸੀ ਨਹੀਂ ਹੋ ਸਕਦੀ ॥੪॥੧॥੬॥੮॥
ਧਨਾਸਰੀ ਮਹਲਾ ੧ ਆਰਤੀ Dhanaasree mehlaa 1 aartee Raag Dhanasri, Aartee, First Guru:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ gagan mai thaal rav chand deepak banay taarikaa mandal janak motee. O’ God, the whole creation is performing Your Aarti (worship), the sky is like a platter in which the Sun and the Moon are like two lamps, and the clusters of stars are like studded pearls. ਸਾਰਾ ਆਕਾਸ਼ ਮਾਨੋ ਥਾਲ ਹੈ ਤੇ ਸੂਰਜ ਤੇ ਚੰਦ ਉਸ ਵਿਚ ਦੀਵੇ ਬਣੇ ਹੋਏ ਹਨ। ਤਾਰਿਆਂ ਦੇ ਸਮੂਹ, ਮਾਨੋ, ਥਾਲ ਵਿਚ ਮੋਤੀ ਰੱਖੇ ਹੋਏ ਹਨ।
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ Dhoop mal-aanlo pavan chavro karay sagal banraa-ay foolant jotee. ||1|| The fragrant air coming from the Malay mountain is like incense, the wind is like the cosmic chavar (fan) and all the vegetation is like offering of flowers, ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਤੇ ਹਵਾ ਚੌਰ ਕਰ ਰਹੀ ਹੈ। ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਵਾਸਤੇ ਫੁੱਲ ਦੇ ਰਹੀ ਹੈ
ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ kaisee aartee ho-ay. bhav khandnaa tayree aartee. O’ destroyer of the fear (of birth and death), what a wonderful Aarti of Yours is being performed. ਹੇ ਜੀਵਾਂ ਦੇ ਜਨਮ ਮਰਨ ਦਾ ਡਰ ਨਾਸ ਕਰਨ ਵਾਲੇ! ਇਹਤੇਰੀਕੈਸੀ ਅਦਭੁਤ ਤੇ ਸੁੰਦਰ ਆਰਤੀ ਹੋ ਰਹੀ ਹੈ!
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ anhataa sabad vaajant bhayree. ||1|| rahaa-o. The flowing melody of divine music (sound of the heart beats of all living beings) is like the sound of drums being played in Your Aartee. ਸਭ ਜੀਵਾਂ ਵਿਚ ਰੁਮਕ ਰਹੀ ਇੱਕੋ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਾਗਾਰੇ ਵੱਜ ਰਹੇ ਹਨ l
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ sahas tav nain nan nain heh tohi ka-o sahas moorat nanaa ayk tohee. O’ God, You have thousands of eyes (because You pervade all the creatures), and yet You have no eyes (because You are formless). You have thousands of forms, and yet You have no form of Your own. ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ ਹਜ਼ਾਰਾਂ ਤੇਰੀਆਂ ਅੱਖਾਂ ਹਨ ਪਰ, ਨਿਰਾਕਾਰ ਹੋਣ ਕਰਕੇ, ਹੇ ਪ੍ਰਭੂ! ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ।
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ sahas pad bimal nan ayk pad ganDh bin sahas tav ganDh iv chalat mohee. ||2|| You have thousands of immaculate Feet (because You pervade all the creatures), yet Youhave no feet (because You are formless). You have thousands of noses, yet You have no nose. This Play of Yours entrances me. ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ ਨਿਰਾਕਾਰ ਹੋਣ ਕਰਕੇ ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ l
ਸਭ ਮਹਿ ਜੋਤਿ ਜੋਤਿ ਹੈ ਸੋਇ ॥ sabh meh jot jot hai so-ay. The lightflowing in everyone is from the same Supreme Light (God). ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤੀ ਵਰਤ ਰਹੀ ਹੈ।
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ tis dai chaanan sabh meh chaanan ho-ay. The light (power of thinking) illuminating in all, is from the same eternal source. ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ।
ਗੁਰ ਸਾਖੀ ਜੋਤਿ ਪਰਗਟੁ ਹੋਇ ॥ gur saakhee jot pargat ho-ay. But this understanding is revealed only by Guru’s teachings (that the source of life is the same in every one) ਗੁਰੂ ਦੀ ਸਿੱਖਿਆ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ।
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ jo tis bhaavai so aartee ho-ay. ||3|| Therefore, accepting what pleases God is His true worship. ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ l
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ har charan kaval makrand lobhit mano andino mohi aahee pi-aasaa. O’ God, my heart longs for Your Divine Name, every day I am thirsty for the nectar of Your Name. ਹੇ ਹਰੀ! ਤੇਰੇ ਚਰਨ-ਰੂਪ ਕੌਲ-ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ।
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥ kirpaa jal deh naanak saaring ka-o ho-ay jaa tay tayrai naa-ay vaasaa. ||4||3|| O’ God, Nanak is craving for Your Name like a songbird craves for a drop of rain, please bestow Your grace upon me so that I may remain absorbed in Your Name. ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮਿਹਰ ਦਾ ਜਲ ਦੇਹ, ਜਿਸ ਦੀ ਬਰਕਤਿ ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ l
ਧਨਾਸਰੀ ਮਹਲਾ ੩ ਘਰੁ ੨ ਚਉਪਦੇ Dhanaasree mehlaa 3 ghar 2 cha-upday Raag Dhanasri, Third Guru, Second beat, Four-Padas:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ih Dhan akhut na nikhutai na jaa-ay. This wealth of Naam is inexhaustible, it neither falls short nor goes away. ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ।
ਪੂਰੈ ਸਤਿਗੁਰਿ ਦੀਆ ਦਿਖਾਇ ॥ poorai satgur dee-aa dikhaa-ay. The Perfect True Guru has revealed it to me. (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ।
ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ apunay satgur ka-o sad bal jaa-ee. I am forever dedicated to my True Guru. ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ,
ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ gur kirpaa tay har man vasaa-ee. ||1|| By the Guru’s grace I have enshrined God in my mind. ||1||. ਗੁਰੂ ਦੀ ਕਿਰਪਾ ਨਾਲ ਪਰਮਾਤਮਾ ਮਨ ਵਿਚ ਵਸਾਂ ਲਿਆ ਹੈ।॥੧॥
ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ say Dhanvant har naam liv laa-ay. They alone are spiritually wealthy, who attune themselves to God’s Name. ਕੇਵਲ ਓਹੀ ਮਨੁੱਖ (ਆਤਮਕ ਜੀਵਨ ਦੇ) ਸ਼ਾਹ ਹਨ ਜੋ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜਦੇ ਹਨ।
ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ gur poorai har Dhan pargaasi-aa har kirpaa tay vasai man aa-ay. rahaa-o. The perfect Guru revealed the wealth of God’s Name to them; by God’s grace this wealth comes to abide in the mind. ||Pause|| ਪੂਰੇ ਗੁਰੂ ਨੇ ਪ੍ਰਭੂ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਇਹ ਨਾਮ-ਧਨ ਪ੍ਰਭੂ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ਰਹਾਉ॥
ਅਵਗੁਣ ਕਾਟਿ ਗੁਣ ਰਿਦੈ ਸਮਾਇ ॥ avgun kaat gun ridai samaa-ay. One gets rid of his vices and enshrines virtues in his heart, ਪ੍ਰਾਣੀ ਬਦੀਆਂ ਤੋਂ ਖਲਾਸੀ ਪਾ ਜਾਂਦਾ ਹੈ ਤੇ ਨੇਕੀਆਂ ਉਸ ਦੇ ਮਨ ਵਿੱਚ ਵੱਸ ਜਾਂਦੀਆਂ ਹਨ,
ਪੂਰੇ ਗੁਰ ਕੈ ਸਹਜਿ ਸੁਭਾਇ ॥ pooray gur kai sahj subhaa-ay. through the poised nature of the perfect Guru. ਪੂਰੇ ਗੁਰੂ ਦੇ ਸਹਿਜ ਸੁਭਾ ਦੁਆਰਾ l
ਪੂਰੇ ਗੁਰ ਕੀ ਸਾਚੀ ਬਾਣੀ ॥ pooray gur kee saachee banee. The divine word of God’s praises uttered by the perfect Guru, ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ-
ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ sukh man antar sahj samaanee. ||2|| intuitively enshrines celestial peace in one’s mind ||2|| ਸੁਖੈਨ ਹੀ ਮਨੁੱਖ ਦੇ ਮਨ ਵਿਚ ਆਤਮਕ ਅਨੰਦਪੈਦਾ ਕਰਦੀ ਹੈ ॥੨॥
ਏਕੁ ਅਚਰਜੁ ਜਨ ਦੇਖਹੁ ਭਾਈ ॥ ayk achraj jan daykhhu bhaa-ee. O’ brothers, look at this amazing wonder of the Guru; ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ।
ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ dubiDhaa maar har man vasaa-ee. by destroying duality, he enshrines God’s Name in the mind of his disciple. (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ।
ਨਾਮੁ ਅਮੋਲਕੁ ਨ ਪਾਇਆ ਜਾਇ ॥ naam amolak na paa-i-aa jaa-ay. The invaluable Naam cannot be obtained (by any worldly wealth); ਅਮੋਲਕਨਾਮ , ਕਿਸੇ ਭੀ (ਦੁਨਿਆਵੀ ਕੀਮਤ) ਨਾਲ ਨਹੀਂ ਮਿਲ ਸਕਦਾ।
ਗੁਰ ਪਰਸਾਦਿ ਵਸੈ ਮਨਿ ਆਇ ॥੩॥ gur parsaad vasai man aa-ay. ||3|| it is dwelling in the heart but can be realized only by the Guru’s grace. ||3|| (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥
ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ sabh meh vasai parabh ayko so-ay. Though, the same one God dwells in all, ਭਾਵੇਂ ਉਹ ਇੱਕ ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ,
ਗੁਰਮਤੀ ਘਟਿ ਪਰਗਟੁ ਹੋਇ ॥ gurmatee ghat pargat ho-ay. but His presence in the heart is revealed only through the Guru’s teachings. (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ।
ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ sehjay jin parabh jaan pachhaani-aa. One who intuitively knows and realizes God, ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ,
error: Content is protected !!
Scroll to Top
https://sda.pu.go.id/balai/bbwscilicis/uploads/ktp/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://sehariku.dinus.ac.id/app/1131-gacor/ https://sehariku.dinus.ac.id/assets/macau/ https://sehariku.dinus.ac.id/assets/hk/ https://sehariku.dinus.ac.id/app/demo-pg/ https://sehariku.dinus.ac.id/assets/sbo/ https://pdp.pasca.untad.ac.id/apps/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://sda.pu.go.id/balai/bbwscilicis/uploads/ktp/ https://expo.poltekkesdepkes-sby.ac.id/app_mobile/situs-gacor/ https://expo.poltekkesdepkes-sby.ac.id/app_mobile/demo-slot/ https://sehariku.dinus.ac.id/app/1131-gacor/ https://sehariku.dinus.ac.id/assets/macau/ https://sehariku.dinus.ac.id/assets/hk/ https://sehariku.dinus.ac.id/app/demo-pg/ https://sehariku.dinus.ac.id/assets/sbo/ https://pdp.pasca.untad.ac.id/apps/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ jp1131
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html