Guru Granth Sahib Translation Project

Guru Granth Sahib Portuguese Page 1420

Page 1420

ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ chaaray kundaa jhok varasdaa boond pavai sahj subhaa-ay.
ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ jal hee tay sabh oopjai bin jal pi-aas na jaa-ay.
ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥ naanak har jal jin pee-aa tis bhookh na laagai aa-ay. ||55||
ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ baabeehaa tooN sahj bol sachai sabad subhaa-ay.
ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ sabh kichh tayrai naal hai satgur dee-aa dikhaa-ay.
ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ aap pachhaaneh pareetam milai vuthaa chhahbar laa-ay.
ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ jhim jhim amrit varasdaa tisnaa bhukh sabh jaa-ay.
ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ kook pukaar na hova-ee jotee jot milaa-ay.
ਨਾਨਕ ਸੁਖਿ ਸਵਨ੍ਹ੍ਹਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥ naanak sukh savniH sohaaganee sachai naam samaa-ay. ||56||
ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ Dharahu khasam bhayji-aa sachai hukam pathaa-ay.
ਇੰਦੁ ਵਰਸੈ ਦਇਆ ਕਰਿ ਗੂੜ੍ਹ੍ਹੀ ਛਹਬਰ ਲਾਇ ॥ ind varsai da-i-aa kar goorhHee chhahbar laa-ay.
ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ baabeehay tan man sukh ho-ay jaaN tat boond muhi paa-ay.
ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ an Dhan bahutaa upjai Dhartee sobhaa paa-ay.
ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ an-din lok bhagat karay gur kai sabad samaa-ay.
ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ aapay sachaa bakhas la-ay kar kirpaa karai rajaa-ay.
ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ har gun gaavhu kaamnee sachai sabad samaa-ay.
ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ bhai kaa sahj seegaar karihu sach rahhu liv laa-ay.
ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥ naanak naamo man vasai har dargeh la-ay chhadaa-ay. ||57||
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ baabeehaa saglee Dhartee jay fireh ood charheh aakaas.
ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ satgur mili-ai jal paa-ee-ai chookai bhookh pi-aas.
ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ jee-o pind sabh tis kaa sabh kichh tis kai paas.
ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ vin boli-aa sabh kichh jaandaa kis aagai keechai ardaas.
ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ naanak ghat ghat ayko varatdaa sabad karay pargaas. ||58||
ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ naanak tisai basant hai je satgur sayv samaa-ay.
ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥ har vuthaa man tan sabh parfarhai sabh jag haree-aaval ho-ay. ||59||
ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ sabday sadaa basant hai jit tan man hari-aa ho-ay.
ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥ naanak naam na veesrai jin siri-aa sabh ko-ay. ||60||
ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ naanak tinaa basant hai jinaa gurmukh vasi-aa man so-ay.
ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥ har vuthai man tan parfarhai sabh jag hari-aa ho-ay. ||61||
ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥ vadrhai jhaal jhalumbhlai naavrhaa la-ee-ai kis.
ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥ naa-o la-ee-ai parmaysrai bhannan gharhan samrath. ||62||
ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ harhat bhee tooN tooN karahi boleh bhalee baan.
ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ saahib sadaa hadoor hai ki-aa uchee karahi pukaar.
ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ jin jagat upaa-ay har rang kee-aa tisai vitahu kurbaan.
ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ aap chhodeh taaN saho milai sachaa ayhu veechaar.
ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ha-umai fikaa bolnaa bujh na sakaa kaar.
ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ van tarin taribhavan tujhai Dhi-aa-idaa an-din sadaa vihaan.
ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ bin satgur kinai na paa-i-aa kar kar thakay veechaar.


© 2025 SGGS ONLINE
error: Content is protected !!
Scroll to Top