Guru Granth Sahib Translation Project

Guru Granth Sahib Portuguese Page 171

Page 171

ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥ gur pooraa paa-i-aa vadbhaagee har mantar dee-aa man thaadhay. ||1||
ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥ Raam ham satgur laalay kaaNdhay. ||1||rahaa-o.
ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥ hamrai mastak daag dagaanaa ham karaj guroo baho saadhay.
ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥ par-upkaar punn baho kee-aa bha-o dutar taar paraadhay. ||2||
ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥ jin ka-o pareet ridai har naahee tin kooray gaadhan gaadhay.
ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥ ji-o paanee kaagad binas jaat hai ti-o manmukh garabh galaadhay. ||3||
ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥ ham jaani-aa kachhoo na jaanah aagai ji-o har raakhai ti-o thaadhay.
ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥ ham bhool chook gur kirpaa Dhaarahu jan naanak kutray kaadhay. |4|7|21|59|
ਗਉੜੀ ਪੂਰਬੀ ਮਹਲਾ ੪ ॥ ga-orhee poorbee mehlaa 4.
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ kaam karoDh nagar baho bhari-aa mil saaDhoo khandal khanda hay.
ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ poorab likhat likhay gur paa-i-aa man har liv mandal mandaa hay. ||1||
ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥ kar saaDhoo anjulee punn vadaa hay.
ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ kar dand-ut pun vadaa hay. ||1|| rahaa-o.
ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ saakat har ras saad na jaani-aa tin antar ha-umai kandaa hay.
ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ji-o ji-o chaleh chubhai dukh paavahi jamkaal saheh sir dandaa hay. ||2||
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ har jan har har naam samaanay dukh janam maran bhav khanda hay.
ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ abhinaasee purakh paa-i-aa parmesar baho sobh khand brahmananda hay. ||3||
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ham gareeb maskeen parabh tayray har raakh raakh vad vadaa hay.
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥ jan nanak naam aDhaar tayk hai har naamay hee sukh mandaa hay. |4|8|22|60|
ਗਉੜੀ ਪੂਰਬੀ ਮਹਲਾ ੪ ॥ ga-orhee poorbee mehlaa 4.
ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥ is garh meh har raam raa-ay hai kichh saad na paavai Dheethaa.
ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਡੀਠਾ ॥੧॥ har deen da-i-aal anoograhu kee-aa har gur sabdee chakh deethaa. ||1||
ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥ raam har keertan gur liv meethaa. ||1|| rahaa-o.
ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥ har agam agochar paarbarahm hai mil satgur laag baseethaa.
ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥ jin gur bachan sukhaanay hee-arai tin aagai aan pareethaa. ||2||
ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ manmukh hee-araa at kathor hai tin antar kaar kareethaa.
ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥ bisee-ar ka-o baho dooDh pee-aa-ee-ai bikh niksai fol futheelaa. ||3||
ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥ har parabh aan milaavhu gur saaDhoo ghas garurh sabad mukh leethaa.
ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥ jan naanak gur kay laalay golay lag sangat karoo-aa meethaa. ||4||9||23||61||
ਗਉੜੀ ਪੂਰਬੀ ਮਹਲਾ ੪ ॥ ga-orhee poorbee mehlaa 4.
ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥ har har arath sareer ham baychi-aa pooray gur kai aagay.
ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥ satgur daatai naam dirhaa-i-aa mukh mastak bhaag sabhaagay. ||1||
ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥ raam gurmat har liv laagay. ||1|| rahaa-o.


© 2025 SGGS ONLINE
error: Content is protected !!
Scroll to Top