Guru Granth Sahib Translation Project

Guru Granth Sahib Portuguese Page 300

Page 300

ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥ man tan seetal saaNt sahj laagaa parabh kee sayv.
ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥ tootay banDhan baho bikaar safal pooran taa kay kaam.
ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥ durmat mitee ha-umai chhutee simrat har ko naam.
ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥ saran gahee paarbarahm kee miti-aa aavaa gavan.
ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥ aap tari-aa kutamb si-o gun gubind parabh ravan.
ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥ har kee tahal kamaavnee japee-ai parabh kaa naam.
ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥ gur pooray tay paa-i-aa naanak sukh bisraam. ||15||
ਸਲੋਕੁ ॥ salok.
ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ pooran kabahu na doltaa pooraa kee-aa parabh aap.
ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥ din din charhai savaa-i-aa naanak hot na ghaat. ||16||
ਪਉੜੀ ॥ pa-orhee.
ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥ poornamaa pooran parabh ayk karan kaaran samrath.
ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥ jee-a jant da-i-aal purakh sabh oopar jaa kaa hath.
ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥ gun niDhaan gobind gur kee-aa jaa kaa ho-ay.
ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥ antarjaamee parabh sujaan alakh niranjan so-ay.
ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥ paarbarahm parmaysaro sabh biDh jaananhaar.
ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥ sant sahaa-ee saran jog aath pahar namaskaar.
ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥ akath kathaa nah boojhee-ai simrahu har kay charan.
ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥ patit uDhaaran anaath naath naanak parabh kee saran. ||16||
ਸਲੋਕੁ ॥ salok.
ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥ dukh binsay sahsaa ga-i-o saran gahee har raa-ay.
ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥ man chinday fal paa-i-aa naanak har gun gaa-ay. ||17||
ਪਉੜੀ ॥ pa-orhee.
ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥ ko-ee gaavai ko sunai ko-ee karai beechaar.
ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥ ko updaysai ko darirhai tis kaa ho-ay uDhaar.
ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥ kilbikh kaatai ho-ay nirmalaa janam janam mal jaa-ay.
ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥ halat palat mukh oojlaa nah pohai tis maa-ay.
ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥ so surta so baesno so giyani dhanwant.
ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥ so sooraa kulvant so-ay jin bhaji-aa bhagvant.
ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥ khatree baraahman sood bais uDhrai simar chandaal.
ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥ jin jaani-o parabh aapnaa naanak tiseh ravaal. ||17||
ਗਉੜੀ ਕੀ ਵਾਰ ਮਹਲਾ ੪ ॥ ga-orhee kee vaar mehlaa 4.
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਸਲੋਕ ਮਃ ੪ ॥ salok mehlaa 4.
ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥ satgur purakh da-i-aal hai jis no samat sabh ko-ay.
ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥ ayk darisat kar daykh-daa man bhaavnee tay siDh ho-ay.
ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥ satgur vich amrit hai har utam har pad so-ay.
ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥ naanak kirpaa tay har Dhi-aa-ee-ai gurmukh paavai ko-ay. ||1||
ਮਃ ੪ ॥ mehlaa 4.
ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥ ha-umai maa-i-aa sabh bikh hai nit jag totaa sansaar.
ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥ laahaa har Dhan khati-aa gurmukh sabad veechaar.
ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ha-umai mail bikh utrai har amrit har ur Dhaar.


© 2025 SGGS ONLINE
error: Content is protected !!
Scroll to Top