Guru Granth Sahib Translation Project

Guru Granth Sahib Portuguese Page 433

Page 433

ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ chhachhai chhaa-i-aa vartee sabh antar tayraa kee-aa bharam ho-aa.
ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨ੍ਹ੍ ਗੁਰੂ ਮਿਲਿਆ ॥੧੦॥ bharam upaa-ay bhulaa-ee-an aapay tayraa karam ho-aa tinH guroo mili-aa. ||10||
ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥ jajai jaan mangat jan jaachai lakh cha-oraaseeh bheekh bhavi-aa.
ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥ ayko layvai ayko dayvai avar na doojaa mai suni-aa. ||11||
ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ jhajhai jhoor marahu ki-aa paraanee jo kichh daynaa so day rahi-aa.
ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥ day day vaykhai hukam chalaa-ay ji-o jee-aa kaa rijak pa-i-aa. ||12||
ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥ njanjai nadar karay jaa daykhaa doojaa ko-ee naahee.
ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥ ayko rav rahi-aa sabh thaa-ee ayk vasi-aa man maahee. ||13||
ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ tatai tanch karahu ki-aa paraanee gharhee ke muhat ke uth chalnaa.
ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥ joo-ai janam na haarahu apnaa bhaaj parhahu tum har sarnaa. ||14||
ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨ੍ਹ੍ਹ ਕਾ ਚਿਤੁ ਲਾਗਾ ॥ thathai thaadh vartee tin antar har charnee jinH kaa chit laagaa.
ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥ chit laagaa say-ee jan nistaray ta-o parsaadee sukh paa-i-aa. ||15||
ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ dadai damf karahu ki-aa paraanee jo kichh ho-aa so sabh chalnaa.
ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥ tisai sarayvhu taa sukh paavhu sarab nirantar rav rahi-aa. ||16||
ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ dhadhai dhaahi usaarai aapay ji-o tis bhaavai tivai karay.
ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥ kar kar vaykhai hukam chalaa-ay tis nistaaray jaa ka-o nadar karay. ||17||
ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥ naanai ravat rahai ghat antar har gun gaavai so-ee.
ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥ aapay aap milaa-ay kartaa punrap janam na ho-ee. ||18||
ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ tatai taaroo bhavjal ho-aa taa kaa ant na paa-i-aa.
ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥ naa tar naa tulhaa ham boodas taar layhi taaran raa-i-aa. ||19||
ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ thathai thaan thaanantar so-ee jaa kaa kee-aa sabh ho-aa.
ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥ ki-aa bharam ki-aa maa-i-aa kahee-ai jo tis bhaavai so-ee bhalaa. ||20||
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ dadai dos na day-oo kisai dos karammaa aapni-aa.
ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ jo mai kee-aa so mai paa-i-aa dos na deejai avar janaa. ||21||
ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ DhaDhai Dhaar kalaa jin chhodee har cheejee jin rang kee-aa.
ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥ tis daa dee-aa sabhnee lee-aa karmee karmee hukam pa-i-aa. ||22||
ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ nannai naah bhog nit bhogai naa deethaa naa sammli-aa.
ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥ galee ha-o sohagan bhainay kant na kabahooN mai mili-aa. ||23||
ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ papai paatisaahu parmaysar vaykhan ka-o parpanch kee-aa.
ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥ daykhai boojhai sabh kichh jaanai antar baahar rav rahi-aa. ||24||
ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ fafai faahee sabh jag faasaa jam kai sangal banDh la-i-aa.
ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥ gur parsaadee say nar ubray je har sarnaagat bhaj pa-i-aa. ||25||
ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥ babai baajee khaylan laagaa cha-uparh keetay chaar jugaa.


© 2025 SGGS ONLINE
error: Content is protected !!
Scroll to Top