Guru Granth Sahib Translation Project

Guru Granth Sahib Portuguese Page 819

Page 819

ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥ jai jai kaar jagat meh safal jaa kee sayv. ||1||
ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥ ooch apaar agnat har sabh jee-a jis haath.
ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥ naanak parabh sarnaagatee jat kat mayrai saath. ||2||10||74||
ਬਿਲਾਵਲੁ ਮਹਲਾ ੫ ॥ bilaaval mehlaa 5.
ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥ gur pooraa aaraaDhi-aa ho-ay kirpaal.
ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥ maarag sant bataa-i-aa tootay jam jaal. ||1||
ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥ dookh bhookh sansaa miti-aa gaavat parabh naam.
ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥ sahj sookh aanand ras pooran sabh kaam. ||1|| rahaa-o.
ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥ jalan bujhee seetal bha-ay raakhay parabh aap.
ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥ naanak parabh sarnaagatee jaa kaa vad partaap. ||2||11||75||
ਬਿਲਾਵਲੁ ਮਹਲਾ ੫ ॥ bilaaval mehlaa 5.
ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ Dharat suhaavee safal thaan pooran bha-ay kaam.
ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ bha-o naathaa bharam mit ga-i-aa ravi-aa nit raam. ||1||
ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ saaDh janaa kai sang basat sukh sahj bisraam.
ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ saa-ee gharhee sulakh-nee simrat har naam. ||1|| rahaa-o.
ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ pargat bha-ay sansaar meh firtay pehnaam.
ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥ naanak tis sarnaagatee ghat ghat sabh jaan. ||2||12||76||
ਬਿਲਾਵਲੁ ਮਹਲਾ ੫ ॥ bilaaval mehlaa 5.
ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥ rog mitaa-i-aa aap parabh upji-aa sukh saaNt.
ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨ੍ਹ੍ਹੀ ਦਾਤਿ ॥੧॥ vad partaap achraj roop har keenHee daat. ||1||
ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ gur govind kirpaa karee raakhi-aa mayraa bhaa-ee.
ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥ ham tis kee sarnaagatee jo sadaa sahaa-ee. ||1|| rahaa-o.
ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ birthee kaday na hova-ee jan kee ardaas.
ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥ naanak jor govind kaa pooran guntaas. ||2||13||77||
ਬਿਲਾਵਲੁ ਮਹਲਾ ੫ ॥ bilaaval mehlaa 5.
ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥ mar mar janmay jin bisri-aa jeevan kaa daataa.
ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥ paarbarahm jan sayvi-aa an-din rang raataa. ||1||
ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥ saaNt sahj aanad ghanaa pooran bha-ee aas.
ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥ sukh paa-i-aa har saaDhsang simrat guntaas. ||1|| rahaa-o.
ਸੁਣਿ ਸੁਆਮੀ ਅਰਦਾਸਿ ਜਨ ਤੁਮ੍ਹ੍ ਅੰਤਰਜਾਮੀ ॥ sun su-aamee ardaas jan tumH antarjaamee.
ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥ thaan thanantar rav rahay naanak kay su-aamee. ||2||14||78||
ਬਿਲਾਵਲੁ ਮਹਲਾ ੫ ॥ bilaaval mehlaa 5.
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ taatee vaa-o na lag-ee paarbarahm sarnaa-ee.
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ cha-ugirad hamaarai raam kaar dukh lagai na bhaa-ee. ||1||
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ satgur pooraa bhayti-aa jin banat banaa-ee.
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥ raam naam a-ukhaDh dee-aa aykaa liv laa-ee. ||1|| rahaa-o.
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ raakh lee-ay tin rakhanhaar sabh bi-aaDh mitaa-ee.
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥ kaho naanak kirpaa bha-ee parabh bha-ay sahaa-ee. ||2||15||79||
ਬਿਲਾਵਲੁ ਮਹਲਾ ੫ ॥ bilaaval mehlaa 5.
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ apnay baalak aap rakhi-an paarbarahm gurdayv.
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ sukh saaNt sahj aanad bha-ay pooran bha-ee sayv. ||1|| rahaa-o.


© 2025 SGGS ONLINE
error: Content is protected !!
Scroll to Top