Guru Granth Sahib Translation Project

Guru Granth Sahib Russian Page 263

Page 263

ਨਾਨਕ ਤਾ ਕੈ ਲਾਗਉ ਪਾਏ ॥੩॥ О Нанак, я смиренно склоняюсь перед теми, кто помнит Бога ||3|||
ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ Поминание Бога - самое высокое из всех деяний.
ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ Воспоминание о Боге спасает многих от пороков.
ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ no translation
ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ Помня о Боге, человек избавляется от стремления к Майе.
ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ Помня о Боге, человек понимает все, что связано с Майей.
ਪ੍ਰਭ ਕੈ ਸਿਮਰਨਿ ਪੂਰਨ ਆਸਾ ॥ Помня о Боге, человек не боится смерти.
ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ Помня о Боге, человек исполняет все свои желания.
ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ И имя Божьего нектара впитывается в сердце.
ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ Преданные всегда произносят Имя Бога.
ਨਾਨਕ ਜਨ ਕਾ ਦਾਸਨਿ ਦਸਨਾ ॥੪॥ О Нанак! Я раб рабов гурмукхов
ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ Те, кто помнит Бога с любовью и преданностью, духовно богаты.
ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ Те, кто следует за Богом, - это те, кто достоин уважения.
ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ Те, кто помнит Богом, принимаются во Его двор.
ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ Те, кто следует за Богом, становятся знаменитыми в мире.
ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ Люди, которые следуют за Богом, ни от кого не зависят.
ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ Те, кто помнит Бога с любовью и преданностью, духовно выше.
ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥ Те, кто помнят Бога, пребывают в счастье.
ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ Те, кто помнит Бога, становятся бессмертными.
ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ Те, к кому Бог милостив, - единственные, кто следует за Ним.
ਨਾਨਕ ਜਨ ਕੀ ਮੰਗੈ ਰਵਾਲਾ ॥੫॥ О Нанак! Я прошу за слуг Господних.
ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ Те, кто следует за Богом, становятся великодушными.
ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ Я всегда приношу жертвы тем, кто следует за Богом.
ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ Лица тех, кто следует за Богом, очень красивы.
ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ Те, кто помнят Бога, живут счастливо.
ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥ Те, кто следует за Богом, покоряют свои умы.
ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ Те, кто помнят Бога, становятся чистыми.
ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ Те, кто следует за Богом, получают много радостей.
ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ Создания, которые следуют за Богом, живут близко к Богу.
ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ По милости Гуру они всегда помнят о Боге.
ਨਾਨਕ ਸਿਮਰਨੁ ਪੂਰੈ ਭਾਗਿ ॥੬॥ О Нанак, дар медитации дается только совершенной судьбой. ||6||
ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ Помня о Боге, человек решает все свои задачи.
ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ С любовью вспоминая о Боге, человек никогда не скорбит.
ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ Вспоминая Бога с любовью и преданностью, человек произносит Божьи добродетели.
ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ Помня о Боге, человек погружается в состояние интуитивного равновесия.
ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ Если помнить о Боге с любовью и преданностью, ум не будет колебаться.
ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥ По воле Господа сердце Человека становится цветком лотоса.
ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ Помня о Боге, в голове постоянно звучит божественная мелодия.
ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ Помня о Боге, можно обрести бесконечный покой.
ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥ Только те помнят Бога, которым Он дарует Свою милость.
ਨਾਨਕ ਤਿਨ ਜਨ ਸਰਨੀ ਪਇਆ ॥੭॥ О Нанак, только удачливый ищет прибежища у таких преданных. ||7||
ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ Помня о Боге, преданные становятся известными в мире.
ਹਰਿ ਸਿਮਰਨਿ ਲਗਿ ਬੇਦ ਉਪਾਏ ॥ Благодаря воспоминаниям о Боге были составлены Веды.
ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ Помня о Боге, смертные становились адептами, безбрачными и милосердными.
ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ Помня о Боге, смиренные люди становятся известными во всех четырех направлениях.
ਹਰਿ ਸਿਮਰਨਿ ਧਾਰੀ ਸਭ ਧਰਨਾ ॥ Только Симран Бога вобрал в себя всю землю.
ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ Поэтому, о смертные, всегда помните о Творце мира.
ਹਰਿ ਸਿਮਰਨਿ ਕੀਓ ਸਗਲ ਅਕਾਰਾ ॥ Именно для медитации Бог создал всю Вселенную
ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ Бесформенный Бог находится там, где Его помнят.
ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ О Нанак! Бог, которому угодно даровать чувство Симрана,
ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥ Человек, благословленный Его благодатью, понимает, как важно помнить о Боге,
ਸਲੋਕੁ ॥ Шлок
ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ Разрушитель боли и бед бедняков, владыка всех сердец и опора всех без исключения.
ਸਰਣਿ ਤੁਮ੍ਹ੍ਹਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥ О Боже, я (Нанак) пришел к Твоему прибежищу, получив наставления от Гуру. ||1||


© 2017 SGGS ONLINE
error: Content is protected !!
Scroll to Top