Guru Granth Sahib Translation Project

Guru Granth Sahib Spanish Page 1071

Page 1071

ਵਿਚਿ ਹਉਮੈ ਸੇਵਾ ਥਾਇ ਨ ਪਾਏ ॥ Si uno es embrujado por el ego negativo, el servicio de uno no es aprobado,
ਜਨਮਿ ਮਰੈ ਫਿਰਿ ਆਵੈ ਜਾਏ ॥ Y así uno entra en el ciclo del nacimiento y muerte.
ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥ Aquel que complace a mi señor, su servicio es aprobado.
ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ¡Oh señor! ¿Cómo podría alabarte?,
ਤੂ ਸਰਬ ਜੀਆ ਕਾ ਅੰਤਰਜਾਮੀ ॥ Tú conoces el estado más íntimo de la mente.
ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥ ¡Oh creador! Yo sólo te pido y te alabo todos los días.
ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ Algunos se enorgullecen de su poder para hablar.
ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ Otros de las riquezas sobre las que se pueden apoyar.
ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥ Sin embargo, yo no me apoyo en nadie más que en tí. Soy un humilde sálvame.
ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ Cuando así lo deseas tú, otorgas el honor a los deshonrados.
ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ Muchos están atrapados en el ciclo del nacimiento y muerte en la tristeza.
ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥ ¡Oh señor! Para aquéllos que te tienen de su lado, tú eres el propósito de su vida.
ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ Los que siempre meditan en el nombre de Dios,
ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ Han encontrado la salvación por la gracia del gurú.
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥ Cada quien que ha adorado a Dios, ha encontrado la dicha. Sin servir al gurú todo el mundo se arrepiente.
ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ¡Oh maestro del mundo! Tú trabajas a través de todos.
ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ El que tiene bendición de Dios, recita el nombre de Dios.
ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥ Él recita el nombre en el santuario del señor y Nanak es el esclavo de sus esclavos.
ਮਾਰੂ ਸੋਲਹੇ ਮਹਲਾ ੫ Maru Sohle, Mehl Guru Arjan Dev Ji, El quinto canal divino.
ੴ ਸਤਿਗੁਰ ਪ੍ਰਸਾਦਿ ॥ Dios es uno que se puede encontrar a través de la gracia del gurú verdadero.
ਕਲਾ ਉਪਾਇ ਧਰੀ ਜਿਨਿ ਧਰਣਾ ॥ ¡Oh Hermano! El que sostiene la tierra al crearla,
ਗਗਨੁ ਰਹਾਇਆ ਹੁਕਮੇ ਚਰਣਾ ॥ Y ha sostenido el cielo a través de sus pies.
ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥ Él, quien creó el fuego, encerrado en la madera, él siempre nos protege.
ਜੀਅ ਜੰਤ ਕਉ ਰਿਜਕੁ ਸੰਬਾਹੇ ॥ Y él da sustento a todos.
ਕਰਣ ਕਾਰਣ ਸਮਰਥ ਆਪਾਹੇ ॥ Él es capaz de hacer y causar todo.
ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥ Él es capaz de crear y destruir todo. Él es tú único compañero.
ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ Quien te proveyó de sustento en el vientre de tu madre y,
ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ Habitando siempre contigo, te ha cuidado, habita siempre en Él.
ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥ Recita el nombre del señor. Su gloria es grandiosa.
ਸੁਲਤਾਨ ਖਾਨ ਕਰੇ ਖਿਨ ਕੀਰੇ ॥ Él puede reducir a los reyes y a los poderosos a simples gusanos.
ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ Bendice a los pobres para convertirlos en héroes y reyes.
ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥ Él es el destructor del ego y el soporte de todo. Oh, nadie puede evaluar el mérito de mi Dios.
ਸੋ ਪਤਿਵੰਤਾ ਸੋ ਧਨਵੰਤਾ ॥ Sólo es rico, sólo es honorable,
ਜਿਸੁ ਮਨਿ ਵਸਿਆ ਹਰਿ ਭਗਵੰਤਾ ॥ Pues su mente permanece entonada en Dios.
ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥ Sólo él es nuestra madre, nuestro padre, hijo, pariente o hermano. Él ha creado el universo.
ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ En el santuario de Dios el miedo no nos afecta.
ਸਾਧਸੰਗਤਿ ਨਿਹਚਉ ਹੈ ਤਰਣਾ ॥ En la sociedad de los santos se puede cruzar el océano terrible de la vida.
ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥ El que alaba a Dios a través de la mente, el pensamiento y la acción, no es castigado.
ਗੁਣ ਨਿਧਾਨ ਮਨ ਤਨ ਮਹਿ ਰਵਿਆ ॥ Él, cuyo cuerpo y cuya mente han sido impregnados por Dios,
ਜਨਮ ਮਰਣ ਕੀ ਜੋਨਿ ਨ ਭਵਿਆ ॥ Él no entra en el ciclo del nacimiento y muerte.
ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥ Cuando la mente está en éxtasis, todo el dolor es apaciguado y la dicha habita en la mente.
ਮੀਤੁ ਹਮਾਰਾ ਸੋਈ ਸੁਆਮੀ ॥ El señor es nuestro amigo íntimo,


© 2017 SGGS ONLINE
error: Content is protected !!
Scroll to Top