Guru Granth Sahib Translation Project

guru granth sahib spanish page-11

Page 11

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ Dios venerable y omnipresente está presente en los corazones de todas las personas.
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ Algunos son los que dan y otros los pordioseros que toman, ¡Oh Dios! todo esto es tu maravilloso juego.
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ Él mismo es el dador y él mismo es el que lo goza. No conozco a nadie más que a él .
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ Eres el supremo señor, infinito e ilimitado. ¡Qué excelencias tuyas yo podría contar o narrar!
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥ Dice Guru verdadero, Los que te enaltecen en su corazón y se dedican a tu servicio, yo ofrezco mi ser en sacrificio a ellos.
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ¡Oh señor sin forma! Aquéllos que te recuerdan, viven contentos y liberados a lo largo de las épocas.
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ Aquéllos que te recuerdan, logran la salvación y el Yamraj no les acerca.
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ Aquéllos que adoran el valeroso Dios sin tener miedo, no tienen el miedo del ciclo de nacimiento y muerte.
ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ Aquéllos que han pensado en Dios, que han servido a él, no tienen sufrimientos en su vida.
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ¡Oh Nanak! Aquellos que han recordado a Dios, son benditos ofrezco mi ser en sacrificio a
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ¡Oh dios! Los tesoros de tu devoción son infinitos en el corazón de tus devotos.
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ Los innumerables santos tuyos, oh Dios, Te alaban todo el tiempo. Eres sinfín e infinito.
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ Te alabamos de muchas y variadas formas.
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ Muchos y variados son los santos tuyos que leen los Smritis y los Shastras y hacen rituales y realizan los seis ritos religiosos para cantar tus alabanzas.
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ¡Oh Nanak, magníficos son aquellos santos que complacen a Dios.
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ¡Oh señor eterno! Eres primordial, el más excelente creador, nadie es más grandioso que tú.
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ Eres lo único desde hace épocas, nunca cambias y eres el creador divino.
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ En este universo sucede ,lo que quieras que suceda. Y hacemos lo que tú quieras que hagamos.
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ Tú mismo has creado este universo y tú mismo lo destruirás.
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥ Nanak dice, yo alabo al creador Dios que ha creado este universo y que conoce el estado más íntimo de todos.
ਆਸਾ ਮਹਲਾ ੪ ॥ El cuarto canal divino.
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ Eh Dios! Eres el creador, el señor verídico y mi maestro.
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ Sólo sucede lo que te place y sólo recibo lo que me das.
ਸਭ ਤੇਰੀ ਤੂੰ ਸਭਨੀ ਧਿਆਇਆ ॥ Todos te pertenecen y todos te adoran.
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ A quienes bendices con misericordia, reciben la joya(un compañero) de tu nombre.
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ Los santos supremos obtienen esta joyamientras que los soberbios la pierden.
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ Tú mismo te separas y tú mismo te reunes con tus devotos.
ਤੂੰ ਦਰੀਆਉ ਸਭ ਤੁਝ ਹੀ ਮਾਹਿ ॥ Oh Dios! Eres el río y todo lo ilusorio está dentro de tí.
ਤੁਝ ਬਿਨੁ ਦੂਜਾ ਕੋਈ ਨਾਹਿ ॥ No hay nadie más aparte de tí.
ਜੀਅ ਜੰਤ ਸਭਿ ਤੇਰਾ ਖੇਲੁ ॥ Todos los seres son tus juguetes.
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ El que estaba concentrado en tí , se separó de tí por sus acciones y el que estaba separado de t íse, se unió unió contigo de casualidad. Es decir, el que no pudo participar en la asamblea de los santos por tu gracia ,se separó de tí y quienes estaban con los santos obtuvieron tu gracia y devoción.
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ¡Oh Dios! Sólo el hombre que a quien permites que te entienda, te entiende, y repite para siempre tus alabanzas.
ਹਰਿ ਗੁਣ ਸਦ ਹੀ ਆਖਿ ਵਖਾਣੈ ॥ Entonces él repite para siempre tus alabanzas.
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ Aquellos que recuerdan a Dios, reciben la felicidad espiritual.
ਸਹਜੇ ਹੀ ਹਰਿ ਨਾਮਿ ਸਮਾਇਆ ॥੩॥ Y entonces, puede absorberseen tu nombre fácilmente.
error: Content is protected !!
Scroll to Top
https://mta.sertifikasi.upy.ac.id/application/mdemo/ slot gacor slot demo https://bppkad.mamberamorayakab.go.id/wp-content/modemo/ http://gsgs.lingkungan.ft.unand.ac.id/includes/demo/
https://jackpot-1131.com/ https://mainjp1131.com/ https://triwarno-banyuurip.purworejokab.go.id/template-surat/kk/kaka-sbobet/
https://mta.sertifikasi.upy.ac.id/application/mdemo/ slot gacor slot demo https://bppkad.mamberamorayakab.go.id/wp-content/modemo/ http://gsgs.lingkungan.ft.unand.ac.id/includes/demo/
https://jackpot-1131.com/ https://mainjp1131.com/ https://triwarno-banyuurip.purworejokab.go.id/template-surat/kk/kaka-sbobet/