Guru Granth Sahib Translation Project

Guru Granth Sahib Spanish Page 1115

Page 1115

ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ Los que han dicho la verdad a través de la palabra del guru, el señor ha bendecido sus vidas.
ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ Bendito y grandioso es aquel que ha cruzado el océano venenoso de la vida recitando el nombre de Dios a través de la instrucción del guru.
ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥ Los que han adorado a Dios a través de la instrucción del guru, son aprobados en la corte de Dios.
ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ¡Oh señor! Eres el conocedor íntimo del corazón y así como me mandas, así camino.
ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ No hay nada que esté en mis manos, y sólo cuando me unes, me uno a tí.
ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ ¡Oh señor! Cuando unes a uno a tu ser, sus cuentas son saldadas.
ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ¡Oh hermano! No puedo contar a los que han sido salvados por Dios a través de la palabra del guru.
ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ Dice Nanak, el señor ha sido compasivo con los que aceptan la voluntad del Gurú.
ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥ ¡Oh señor! Eres el conocedor íntimo del corazón y así como me mandas, así camino.
ਤੁਖਾਰੀ ਮਹਲਾ ੪ ॥ Tukhari, Mehl Guru Ram Das ji, El cuarto canal divino.
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ ¡Oh señor de la vida! Eres la vida de la vida, tanto el creador de todo como el destructor.
ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ Aquéllos en cuyas frentes está así escrito por tí. Sí, aquél cuyo destino está inscrito así por tí, contemplan en tu nombre.
ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ Los que lo tienen escrito así en su destino, adoran el nombre de Dios.
ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥ Los que recitan el nombre a través de la palabra del gurú, sus pecados son lavados en un instante.
ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ Benditos son los que han recitado el nombre, viéndolos también me considero tuyo.
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ ¡Oh señor! Eres la vida de la vida , tanto el creador de todo como el destructor.
ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ¡Oh señor! Prevaleces en el agua, la tierra y en los bajos mundos. Eres lo más grande y el maestro de todos.
ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ Los que han meditado en el nombre con toda contemplación, han sido salvados.
ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ Los que recitan el nombre de Dios se han librado de los lazos mundiales y sus semblantes reverberan en la corte de Dios.
ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ Están felices en este mundo y también en el más allá, pues el señor los protege.
ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ¡Oh hermanos! Escuchen, uno cosecha el fruto de la alabanza de Dios sólo en la compañía de los santos.
ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥ ¡Oh maestro! Sólo tú eres lo más grande y prevaleces en el agua, la tierra y en los bajos mundos.
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ¡Oh señor! Eres omnipresente y te regocijas en cada corazón.
ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ La vegetación, los tres mundos y el universo entero recitan el nombre de Dios.
ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ Todos cantan las alabanzas de Dios e incontables cantan sus himnos.
ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ Benditos son los santos que complacen a mi señor.
ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ ¡Oh creador del universo! El que ha enaltecido el nombre en su corazón, úneme a tal santo.
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ ¡Oh señor! Sólo tú prevaleces por todos lugares y disfrutas de cada corazón.
ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ Inagotable es el tesoro de tu alabanza. ¡Oh señor! Pero sólo será bendecido con ese tesoro aquél a quien le otorgues tu bendición.
ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ Aquél que tiene la palma del Gurú sobre su frente, en su corazón se encontrará enaltecida tu virtud.
ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ En su corazón están las virtudes del señor y en su corazón está el amor por Dios.
Scroll to Top
slot gacor hari ini slot gacor 2024 slot gacor slot demo
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
slot gacor hari ini slot gacor 2024 slot gacor slot demo
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/