Guru Granth Sahib Translation Project

Guru Granth Sahib Spanish Page 1117

Page 1117

ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥ Los pandits que toman las caridades, cargaron todos los tesoros a través de su sabiduría.
ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥ Así fue a la orilla de Ganges y mostró su maravilla.
ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥ Entonces los honrados del pueblo acudieron al gurú y se apoyaron en él.
ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ Y le preguntaron acerca de Dios y el gurú haciendo referencia a las escrituras de los Smritis respondieron a ellos .
ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ Y les probó que Shri Rama, Shukdev y Prahlada también habitaron en el Dios.
ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ Y ha aniquilado a las cinco pasiones en la fortaleza del cuerpo.
ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ Ahí se discursaba sobre los Puranas, también se practicaba la virtud y se cantaba a los dioses.
ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥ Y ahora los honrados se apoyan en la compañía del gurú.
ਤੁਖਾਰੀ ਛੰਤ ਮਹਲਾ ੫ Tukhari Chant, Mehl Guru Arjan Dev Ji, El quinto canal divino.
ੴ ਸਤਿਗੁਰ ਪ੍ਰਸਾਦਿ ॥ Dios es uno que se puede encontrar a través de la gracia del Guru verdadero.
ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ¡Oh señor! Ofrezco mi ser en sacrificio a tí, he entregado mi mente a tí a través del guru.
ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ Mi mente se ha empapado escuchando tu nombre,
ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ Así como el pez se empapa del agua, así mi mente se ha empapado de tu amor.
ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ¡Oh señor! Infinito es tu hogar y su valor es inestimable.
ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥ ¡Oh dador de todas virtudes! Escucha la oración de un humilde,
ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥ Nanak ofrece su ser en sacrificio a tí, bendíceme con tu visión.
ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ El cuerpo y la mente son tuyos,
ਖੰਨੀਐ ਵੰਞਾ ਦਰਸਨ ਤੇਰੇ ॥ Puedo cortarme en pedazos para poder tener tu visión.
ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥ ¡Oh Dios mío! Escúchame, yo vivo viéndote.
ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ Escucho que tu nombre es como el néctar, pero bebo de él sólo si me muestras tu compasión.
ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥ Tengo sed de ti, oh amor, así como el chatrik añora la gota svanti.
ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥ Dice Nanak ¡Oh señor mío! Bendíceme con tu visión porque es el soporte de mi vida.
ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ ¡Oh señor! Eres la verdad suprema, el maestro del mundo y el mercader.
ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ Yo te quiero con toda mi alma y mi corazón.
ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ El señor es encontrado a través del guru y toda es su maravilla.
ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ Uno actúa según tu voluntad.
ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ El que tiene la gracia del señor del mundo, ha conquistado la mente de los santos.
ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥ Dice Nanak, todos ofrecen su ser en sacrificio a tí porque él ha bendecido a todos con el alma y el cuerpo.
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ En la compañía de los santos el señor me ha salvado.
ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ El guru verdadero ha cubierto mis fallos.
ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ El señor es el dador de la dicha y cubre nuestros pecados.
ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ Él es eterno, el maestro del mundo y el señor perfecto y supremo.
ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ¡Oh Dios! No podría ni empezar a decir de tu alabanza, ni dónde estás.
ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥ Dice Nanak, ofrezco mi ser en sacrificio al gurú, pues él nos bendice con el nombre de Dios.
Scroll to Top
https://hybrid.uniku.ac.id/name/sdmo/ https://hybrid.uniku.ac.id/name/ https://lambarasa.dukcapil.bimakab.go.id/database/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://hybrid.uniku.ac.id/name/sdmo/ https://hybrid.uniku.ac.id/name/ https://lambarasa.dukcapil.bimakab.go.id/database/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/