Guru Granth Sahib Translation Project

Guru Granth Sahib Spanish Page 1143

Page 1143

ਸਭ ਮਹਿ ਏਕੁ ਰਹਿਆ ਭਰਪੂਰਾ ॥ Dios, el señor supremo lo llena todo.
ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥ Aquel que encuentra al guru verdadero, recita su nombre.
ਹਰਿ ਕੀਰਤਨੁ ਤਾ ਕੋ ਆਧਾਰੁ ॥ Se apoya en los himnos de Dios,
ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥ ¡Oh Nanak! Aquel que tiene la gracia del señor.
ਭੈਰਉ ਮਹਲਾ ੫ ॥ Bhairo, Mehl Guru Arjan Dev Ji, El quinto canal divino.
ਮੋਹਿ ਦੁਹਾਗਨਿ ਆਪਿ ਸੀਗਾਰੀ ॥ Soy una viuda y él señor mismo me ha adorando,
ਰੂਪ ਰੰਗ ਦੇ ਨਾਮਿ ਸਵਾਰੀ ॥ Y me ha embellecido a través de su nombre.
ਮਿਟਿਓ ਦੁਖੁ ਅਰੁ ਸਗਲ ਸੰਤਾਪ ॥ Todas mis penas y aflicciones fueron destruidas,
ਗੁਰ ਹੋਏ ਮੇਰੇ ਮਾਈ ਬਾਪ ॥੧॥ Cuando el gurú me volvió mis padres.
ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥ ¡Oh amigas! En mi corazón está éxtasis porque
ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥ Y úneme al señor por tu gracia.
ਤਪਤਿ ਬੁਝੀ ਪੂਰਨ ਸਭ ਆਸਾ ॥ Mi dolor se ha apaciguado y encontré todo lo que quiera.
ਮਿਟੇ ਅੰਧੇਰ ਭਏ ਪਰਗਾਸਾ ॥ La oscuridad de la ignorancia se ha disipado.
ਅਨਹਦ ਸਬਦ ਅਚਰਜ ਬਿਸਮਾਦ ॥ Escucho la melodía divina y lleno de éxtasis de la palabra ambrosial,
ਗੁਰੁ ਪੂਰਾ ਪੂਰਾ ਪਰਸਾਦ ॥੨॥ Por la gracia del Guru perfecto.
ਜਾ ਕਉ ਪ੍ਰਗਟ ਭਏ ਗੋਪਾਲ ॥ ਤਾ ਕੈ ਦਰਸਨਿ ਸਦਾ ਨਿਹਾਲ ॥ Aquel en cuyo corazón el señor se revela, es salvado para siempre a través de su visión.
ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥ Aquél a quien el Guru verdadero bendice con su nombre,
ਜਾ ਕਉ ਸਤਿਗੁਰਿ ਦੀਓ ਨਾਮੁ ॥੩॥ Posee el tesoro de todas las virtudes.
ਜਾ ਕਉ ਭੇਟਿਓ ਠਾਕੁਰੁ ਅਪਨਾ ॥ El que encuentra a Dios,
ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥ Recitando el nombre de Dios su mente se calma.
ਕਹੁ ਨਾਨਕ ਜੋ ਜਨ ਪ੍ਰਭ ਭਾਏ ॥ ¡Oh Nanak! Los santos que complacen a Dios,
ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥ Sólo un extraordinario puede lograr el polvo de sus pies.
ਭੈਰਉ ਮਹਲਾ ੫ ॥ Bhairo, Mehl Guru Arjan Dev Ji, El quinto canal divino.
ਚਿਤਵਤ ਪਾਪ ਨ ਆਲਕੁ ਆਵੈ ॥ Uno no tarda en entrar en pensamientos malvados,
ਬੇਸੁਆ ਭਜਤ ਕਿਛੁ ਨਹ ਸਰਮਾਵੈ ॥ Sin vergüenza alguna va a prostíbulos.
ਸਾਰੋ ਦਿਨਸੁ ਮਜੂਰੀ ਕਰੈ ॥ Trabaja todo el día para ganarse el pan,
ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥੧॥ Pero cuando se trata de meditar un poco en Dios se pierde entre las ramas.
ਮਾਇਆ ਲਗਿ ਭੂਲੋ ਸੰਸਾਰੁ ॥ Apegado a Maya el mundo entero se ha extraviado del sendero.
ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ ॥ Es el mismo Dios quien lo ha desviado y él se involucra en estas obras malvadas sin obtener ningún beneficio.
ਪੇਖਤ ਮਾਇਆ ਰੰਗ ਬਿਹਾਇ ॥ Divirtiéndose en la Maya, él pasa su vida.
ਗੜਬੜ ਕਰੈ ਕਉਡੀ ਰੰਗੁ ਲਾਇ ॥ Uno causa un desequilibrio en sus cuentas apegándose a inútil maya,
ਅੰਧ ਬਿਉਹਾਰ ਬੰਧ ਮਨੁ ਧਾਵੈ ॥ Su mente vaga, apegada a deseos ciegos,
ਕਰਣੈਹਾਰੁ ਨ ਜੀਅ ਮਹਿ ਆਵੈ ॥੨॥ Sin embargo, no recuerda a su creador, el señor.
ਕਰਤ ਕਰਤ ਇਵ ਹੀ ਦੁਖੁ ਪਾਇਆ ॥ Actuando así sufre el dolor y
ਪੂਰਨ ਹੋਤ ਨ ਕਾਰਜ ਮਾਇਆ ॥ Pues las tareas nacidas de la ilusión nunca terminan.
ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥ Su mente se conserva permanentemente en la lujuria y en el enojo,
ਤੜਫਿ ਮੂਆ ਜਿਉ ਜਲ ਬਿਨੁ ਮੀਨਾ ॥੩॥ Y se retuerce en el dolor, así como el pez fuera del agua.
ਜਿਸ ਕੇ ਰਾਖੇ ਹੋਏ ਹਰਿ ਆਪਿ ॥ Aquel a quien el señor mismo protege,
ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥ Siempre canta las alabanzas de Dios.
ਸਾਧਸੰਗਿ ਹਰਿ ਕੇ ਗੁਣ ਗਾਇਆ ॥ El que alaba a Dios en la sociedad de los santos,
ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥ ¡Oh Nanak! Él ha encontrado al guru verdadero.
ਭੈਰਉ ਮਹਲਾ ੫ ॥. Bhairo, Mehl Guru Arjan Dev Ji, El quinto canal divino.
ਅਪਣੀ ਦਇਆ ਕਰੇ ਸੋ ਪਾਏ ॥ El que tiene la gracia del señor, uno lo encuentra y
ਹਰਿ ਕਾ ਨਾਮੁ ਮੰਨਿ ਵਸਾਏ ॥ El nombre de Dios habita en su mente.
ਸਾਚ ਸਬਦੁ ਹਿਰਦੇ ਮਨ ਮਾਹਿ ॥ Aquel en cuya mente está la palabra,
ਜਨਮ ਜਨਮ ਕੇ ਕਿਲਵਿਖ ਜਾਹਿ ॥੧॥ Se libera de los pecados de todas las encarnaciones.
ਰਾਮ ਨਾਮੁ ਜੀਅ ਕੋ ਆਧਾਰੁ ॥ El nombre de Dios es el soporte de mi vida.
ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥੧॥ ਰਹਾਉ ॥ ¡Oh hermano! Por la gracia del Guru recita el nombre de Dios y libérate del océano terrible de la vida.
ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥ Aquellos que han encontrado el tesoro del nombre de Dios por una buena fortuna,
ਸੇ ਜਨ ਦਰਗਹ ਪਾਵਹਿ ਮਾਨੁ ॥ Tales devotos son glorificados en la corte de Dios.
ਸੂਖ ਸਹਜ ਆਨੰਦ ਗੁਣ ਗਾਉ ॥ Canta las alabanzas de Dios de manera espontánea,
ਆਗੈ ਮਿਲੈ ਨਿਥਾਵੇ ਥਾਉ ॥੨॥ Y así ,aún el desamparado encuentra un amparo.
ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥ Ésta en verdad es la quintaesencia de la sabiduría, a través de las épocas,
ਹਰਿ ਸਿਮਰਣੁ ਸਾਚਾ ਬੀਚਾਰੁ ॥ Que la recitación del nombre de Dios es la única acción verdadera.


© 2017 SGGS ONLINE
error: Content is protected !!
Scroll to Top