Guru Granth Sahib Translation Project

Guru Granth Sahib Spanish Page 1151

Page 1151

ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥ Sus dudas y miedos son destruidos en un instante,
ਪਾਰਬ੍ਰਹਮੁ ਵਸਿਆ ਮਨਿ ਆਇ ॥੧॥ Porque el señor supremo habita en su mente.
ਰਾਮ ਰਾਮ ਸੰਤ ਸਦਾ ਸਹਾਇ ॥ El señor siempre ayuda a los santos,
ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥ El señor habita por fuera y por dentro de uno.
ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥ Mi riqueza, bienes, juventud pertenecen al señor,
ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥ Y él cuida de mi alma y mi vida sin parar.
ਅਪਨੇ ਦਾਸ ਕਉ ਦੇ ਰਾਖੈ ਹਾਥ ॥ Él salva a su esclavo dándole sus manos y
ਨਿਮਖ ਨ ਛੋਡੈ ਸਦ ਹੀ ਸਾਥ ॥੨॥ No deja su compañía ni siquiera por un instante y siempre lo acompaña.
ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥ No hay nadie tan querido que a Dios,
ਸਾਰਿ ਸਮ੍ਹ੍ਹਾਲੇ ਸਾਚਾ ਸੋਇ ॥ El señor verdadero cuida de todos.
ਮਾਤ ਪਿਤਾ ਸੁਤ ਬੰਧੁ ਨਰਾਇਣੁ ॥ El señor es mi padre, mi madre, hijo y mi amigo,
ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥ Los devotos cantan sus alabanzas a lo largo de las épocas.
ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥ Nos apoyamos en él y el señor es la fuerza de mi mente,
ਏਕ ਬਿਨਾ ਦੂਜਾ ਨਹੀ ਹੋਰੁ ॥ No hay nadie más que él.
ਨਾਨਕ ਕੈ ਮਨਿ ਇਹੁ ਪੁਰਖਾਰਥੁ ॥ Tal es la fuerza de la mente de Nanak,
ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥ Que el señor realizará todas sus tareas.
ਭੈਰਉ ਮਹਲਾ ੫ ॥ Bhairo, Mehl Guru Arjan Dev Ji, El quinto canal divino.
ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥ Recordando el nombre de Dios aún el miedo tiene miedo.
ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ ਕੇ ਹੋਏ ਪੂਰਨ ਕਾਮ ॥੧॥ ਰਹਾਉ ॥ Pues así uno se libera de las aflicciones de las tres modalidades y todas las tareas de los esclavos son realizadas.
ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥ Los devotos de Dios cantan las alabanzas de Dios para siempre y ellos han encontrado el recinto perfecto (Vaikuntha).
ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥੧॥ Aún el mensajero de la muerte anhela tener la visión de los devotos , tal es su gloria.
ਕਾਮ ਕ੍ਰੋਧ ਲੋਭ ਮਦ ਨਿੰਦਾ ਸਾਧਸੰਗਿ ਮਿਟਿਆ ਅਭਿਮਾਨ ॥ En la sociedad de los santos uno se libera de la lujuria, el enojo, la avaricia, el orgullo y la calumnia.
ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥੨॥੩੯॥੫੨॥ Los que se encuentran con tales santos, son los más afortunados y Nanak ofrece su ser en sacrificio a ellos.
ਭੈਰਉ ਮਹਲਾ ੫ ॥ Bhairo, Mehl Guru Arjan Dev Ji, El quinto canal divino.
ਪੰਚ ਮਜਮੀ ਜੋ ਪੰਚਨ ਰਾਖੈ ॥ Los que asimilan las cinco pasiones se convierten en la encarnación de aquéllas.
ਮਿਥਿਆ ਰਸਨਾ ਨਿਤ ਉਠਿ ਭਾਖੈ ॥ Ellos siempre hablan las falsedades,
ਚਕ੍ਰ ਬਣਾਇ ਕਰੈ ਪਾਖੰਡ ॥ Ungen sus frentes con la marca de azafrán y fingen ser los eruditos,
ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥ En el interior se arrepienten como las viudas.
ਹਰਿ ਕੇ ਨਾਮ ਬਿਨਾ ਸਭ ਝੂਠੁ ॥ Salvo el nombre de Dios todo el falso,
ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥ Sin el gurú perfecto la salvación no es obtenida y el amante de Maya es maldecido en la corte de Dios.
ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥ Ese ser malvado no conoce la naturaleza de Dios.
ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥ Pues aún enyesando las paredes de la cocina su ser no se purifica.
ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥ El que tiene un interior malvado, pero aún así se baña todos los días,
ਸਾਚੀ ਦਰਗਹਿ ਅਪਨੀ ਪਤਿ ਖੋਵੈ ॥੨॥ Pierde todo el honor en la corte verdadera de Dios.
ਮਾਇਆ ਕਾਰਣਿ ਕਰੈ ਉਪਾਉ ॥ Él hace muchos esfuerzos para acumular más riqueza,
ਕਬਹਿ ਨ ਘਾਲੈ ਸੀਧਾ ਪਾਉ ॥ Toma cada paso rumbo a la falsedad y practica las malas acciones.
ਜਿਨਿ ਕੀਆ ਤਿਸੁ ਚੀਤਿ ਨ ਆਣੈ ॥ Aquel que lo creó , no lo recuerda y
ਕੂੜੀ ਕੂੜੀ ਮੁਖਹੁ ਵਖਾਣੈ ॥੩॥ Siempre habla las falsedades.
ਜਿਸ ਨੋ ਕਰਮੁ ਕਰੇ ਕਰਤਾਰੁ ॥ El que tiene la gracia del señor,
ਸਾਧਸੰਗਿ ਹੋਇ ਤਿਸੁ ਬਿਉਹਾਰੁ ॥ Se asocia con la sociedad de los santos.
ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥ Dice Nanak, aquél cuya mente está imbuida en la devoción de Dios,
ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥ No se enfrenta a ningún obstáculo en su vida.
ਭੈਰਉ ਮਹਲਾ ੫ ॥ Bhairo, Mehl Guru Arjan Dev Ji, El quinto canal divino.
ਨਿੰਦਕ ਕਉ ਫਿਟਕੇ ਸੰਸਾਰੁ ॥ Todo el mundo maldice a un calumniador,
ਨਿੰਦਕ ਕਾ ਝੂਠਾ ਬਿਉਹਾਰੁ ॥ El calumniador siempre actúa en falsedad,
ਨਿੰਦਕ ਕਾ ਮੈਲਾ ਆਚਾਰੁ ॥ Y malvada es su conducta de vida.
ਦਾਸ ਅਪੁਨੇ ਕਉ ਰਾਖਨਹਾਰੁ ॥੧॥ Sin embargo, el señor salva a su esclavo de toda calumnia.
ਨਿੰਦਕੁ ਮੁਆ ਨਿੰਦਕ ਕੈ ਨਾਲਿ ॥ Los calumniadores mueren entre los calumniadores.
ਪਾਰਬ੍ਰਹਮ ਪਰਮੇਸਰਿ ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥ El señor supremo salva a sus devotos y la muerte ronda sobre la cabeza de los calumniadores.
Scroll to Top
slot gacor hari ini slot gacor 2024 slot gacor slot demo
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
slot gacor hari ini slot gacor 2024 slot gacor slot demo
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/