Guru Granth Sahib Translation Project

Guru Granth Sahib Spanish Page 1157

Page 1157

ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥੭॥ Millones de hombres permanecen en silencio para él.
ਅਵਿਗਤ ਨਾਥੁ ਅਗੋਚਰ ਸੁਆਮੀ ॥ El señor, más allá de los sentidos, es el maestro de todos,
ਪੂਰਿ ਰਹਿਆ ਘਟ ਅੰਤਰਜਾਮੀ ॥ El conocedor de lo más íntimo está en los corazones de todos.
ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥ Por donde sea que yo vea , veo tu presencia ¡Oh Dios! El gurú ha bendecido a Nanak con tal sabiduría.
ਭੈਰਉ ਮਹਲਾ ੫ ॥ Bhairo, Mehl Guru Arjan Dev Ji, El quinto canal divino.
ਸਤਿਗੁਰਿ ਮੋ ਕਉ ਕੀਨੋ ਦਾਨੁ ॥ El guru verdadero me ha bendecido
ਅਮੋਲ ਰਤਨੁ ਹਰਿ ਦੀਨੋ ਨਾਮੁ ॥ Con el regalo de la joya preciosa del nombre de Dios.
ਸਹਜ ਬਿਨੋਦ ਚੋਜ ਆਨੰਤਾ ॥ ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥ El señor maravilloso y la encarnación de éxtasis espontáneo mismo ha encontrado a Nanak.
ਕਹੁ ਨਾਨਕ ਕੀਰਤਿ ਹਰਿ ਸਾਚੀ ॥ ¡Oh Nanak! La gloria del señor es evidente,
ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥ La mente siempre permanece en la compañía del señor.
ਅਚਿੰਤ ਹਮਾਰੈ ਭੋਜਨ ਭਾਉ ॥ De manera espontánea me alimento del Amor de Dios,
ਅਚਿੰਤ ਹਮਾਰੈ ਲੀਚੈ ਨਾਉ ॥ De manera espontánea recito el nombre de Dios.
ਅਚਿੰਤ ਹਮਾਰੈ ਸਬਦਿ ਉਧਾਰ ॥ De manera espontánea somos salvados a través de la palabra del gurú.
ਅਚਿੰਤ ਹਮਾਰੈ ਭਰੇ ਭੰਡਾਰ ॥੨॥ De manera espontánea nuestros tesoros se desbordan.
ਅਚਿੰਤ ਹਮਾਰੈ ਕਾਰਜ ਪੂਰੇ ॥ De manera espontánea todas nuestras tareas son realizadas y
ਅਚਿੰਤ ਹਮਾਰੈ ਲਥੇ ਵਿਸੂਰੇ ॥ De manera espontánea toda nuestra pena es disipada.
ਅਚਿੰਤ ਹਮਾਰੈ ਬੈਰੀ ਮੀਤਾ ॥ De manera espontánea mis enemigos se han vuelto mis amigos y
ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥ De manera espontánea he conquistado mi mente.
ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥ De manera espontánea el señor me ha acariciado y
ਅਚਿੰਤ ਹਮਾਰੀ ਪੂਰਨ ਆਸਾ ॥ De manera espontánea todas mis esperanzas se han cumplido.
ਅਚਿੰਤ ਹਮ੍ਹ੍ਹਾ ਕਉ ਸਗਲ ਸਿਧਾਂਤੁ ॥ De manera espontánea he encontrado la quintaesencia de la sabiduría y
ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥ De manera espontánea el Gurú nos ha bendecido con el mantra.
ਅਚਿੰਤ ਹਮਾਰੇ ਬਿਨਸੇ ਬੈਰ ॥ De manera espontánea toda mi enemistad se ha eliminado y
ਅਚਿੰਤ ਹਮਾਰੇ ਮਿਟੇ ਅੰਧੇਰ ॥ De manera espontánea la oscuridad de mi ignorancia se ha disipado.
ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ De manera espontánea a mi mente le encanta la alabanza de Dios
ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥੫॥ Y de manera espontánea veo la presencia de Dios en cada corazón.
ਅਚਿੰਤ ਮਿਟਿਓ ਹੈ ਸਗਲੋ ਭਰਮਾ ॥ De manera espontánea todas mis dudas se han disipado y
ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥ De manera espontánea mi mente habita en paz.
ਅਚਿੰਤ ਹਮਾਰੈ ਅਨਹਤ ਵਾਜੈ ॥ De manera espontánea la melodía divina resuena en mi mente y
ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥ De manera espontánea el señor se ha revelado en mi interior.
ਅਚਿੰਤ ਹਮਾਰੈ ਮਨੁ ਪਤੀਆਨਾ ॥ De manera espontánea mi mente está en éxtasis y
ਨਿਹਚਲ ਧਨੀ ਅਚਿੰਤੁ ਪਛਾਨਾ ॥ De manera espontánea he encontrado a mi señor eterno.
ਅਚਿੰਤੋ ਉਪਜਿਓ ਸਗਲ ਬਿਬੇਕਾ ॥ De manera espontánea he obtenido el juicio y
ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥ De manera espontánea he encontrado el apoyo de Dios.
ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ De manera espontánea el señor ha escrito mi destino,
ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥ Y así he logrado encontrar a Dios.
ਚਿੰਤ ਅਚਿੰਤਾ ਸਗਲੀ ਗਈ ॥ Se me ha quitado toda la preocupación y
ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥ Nanak canta la alabanza del Dios verdadero y así se inmerge en el Dios de virtud.
ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ Bhairo, La palabra de Bhagat ji Kabir ji , La primera casa.
ੴ ਸਤਿਗੁਰ ਪ੍ਰਸਾਦਿ ॥ Dios es uno que se puede encontrar a través de la gracia del Guru verdadero.
ਇਹੁ ਧਨੁ ਮੇਰੇ ਹਰਿ ਕੋ ਨਾਉ ॥ El nombre de Dios es mi toda riqueza,
ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥ Yo no ahorro esta riqueza ni la gasto.
ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥ El nombre de Dios es mi sustento,
ਭਗਤਿ ਕਰਉ ਜਨੁ ਸਰਨਿ ਤੁਮ੍ਹ੍ਹਾਰੀ ॥੧॥ ¡Oh señor! Yo me dedico a tu devoción en tu santuario.
ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ El nombre de Dios es mi riqueza y el nombre es mi capital.
ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥ ¡Oh misericordioso! Yo no conozco a nadie más que a tí.
ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ El nombre de Dios es mi hermano y mi amigo y
ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥ El nombre de Dios me acompañará al final.
ਮਾਇਆ ਮਹਿ ਜਿਸੁ ਰਖੈ ਉਦਾਸੁ ॥ Aquel a quien él desapega de Maya,
ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥ Dice Kabir, soy su esclavo.
ਨਾਂਗੇ ਆਵਨੁ ਨਾਂਗੇ ਜਾਨਾ ॥ Uno viene a este mundo desnudo y se va desnudo,
ਕੋਇ ਨ ਰਹਿਹੈ ਰਾਜਾ ਰਾਨਾ ॥੧॥ Ningún rey ha podido vivir para siempre en este mundo.


© 2017 SGGS ONLINE
error: Content is protected !!
Scroll to Top