Guru Granth Sahib Translation Project

Guru Granth Sahib Spanish Page 1320

Page 1320

ਮੇਰੇ ਮਨ ਜਪੁ ਜਪਿ ਜਗੰਨਾਥੇ ॥ ¡Oh mente mía! Alaba al señor del mundo,
ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥ Si uno medita en el señor a través de la instrucción del gurú, todos los pecados serán erradicados.
ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥ ¡Oh Dios! Nuestra lengua no puede cantar tus alabanzas y por lo tanto multiplica nuestra lengua.
ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥ Si mi lengua cantara tus alabanzas una y otra vez a cada rato, no podría acabar de contar tus virtudes.
ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥ ¡Oh señor! Nos hemos enamorado de tí y queremos tener tu visión.
ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥ Eres el dador más grande y conoces nuestra aflicción.
ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥ ¿Qué podría entregar a aquel que me mostrara el camino de encontrar a Dios?
ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥ Si uno me uniera a Dios, yo le entregaría mi mente y mi cuerpo a Dios.
ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥ Las virtudes de Dios son infinitas, su gloria es infinita y somos despreciables.
ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥ ¡Oh señor de Nanak! Mi intelecto está bajo tu control.
ਕਲਿਆਨ ਮਹਲਾ ੪ ॥ Kaliyan, Mehl Guru Ram Das ji, El cuarto canal divino.
ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥ ¡Oh mente mía! Alaben a Dios y sus virtudes son inefables.
ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥੧॥ ਰਹਾਉ ॥ La rectitud, la riqueza, la procreación, la salvación corren hacia los devotos de Dios.
ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥ Sólo aquel devoto que medita en Dios, tiene una buena fortuna.
ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥੧॥ Ahí en la corte de Dios cuando le piden a uno las cuentas de sus acciones, entonces es emancipado recitando el nombre de Dios.
ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ ॥ Somos pecadores y estamos sucios por la aflicción y el ego.
ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥੨॥ Cuando el gurú me lavó del agua del nombre de Dios entonces todos mis pecados fueron erradicados.
ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥ En el corazón del esclavo habita el señor y permanece imbuido en su alabanza.
ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ ॥੩॥ Cuando llega el momento final de la vida, sólo el nombre de Dios nos apoya.
ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥ ¡Oh Dios! El sirviente sólo alaba a Dios y canta las alabanzas del maestro del mundo.
ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥੪॥੪॥ ¡Oh señor de Nanak! Eres nuestro salvador y nos salvas de ahogarse, somos unas piedras.
ਕਲਿਆਨ ਮਹਲਾ ੪ ॥ Kaliyanu, Mehl Guru Ram Das ji, El cuarto canal divino.
ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ ॥ El señor conoce muy bien nuestro sentimiento.
ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥੧॥ ਰਹਾਉ ॥ Si uno intenta calumniar al devoto entonces el señor no lo escucha.
ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥ Deja todos los demás esfuerzos y alaba a Dios, él es el maestro más grandioso.
ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ ॥੧॥ Alabando a Dios la muerte no acecha a uno y él permanece imbuido en los pies de los devotos.
ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥ Aquel a quien mi señor salva, le revela la sabiduría en sus oídos.
ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ ॥੨॥ Cuya devoción es aprobada por Dios, nadie le puede hacer daño.
ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥ ¡Oh gente! Ve la maravilla del señor, pues él reconoce a los buenos o malvados en un instante.
ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ ॥੩॥ Así el sirviente está en éxtasis, el con un corazón puro encuentra a Dios y los farsantes no pueden tener éxito.
ਤੁਮ ਹਰਿ ਦਾਤੇ ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥ ¡Oh Dios! Eres el dador, el todopoderoso y el señor del mundo y yo te pido el nombre.
ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ ਰਿਦੈ ਮੋਹਿ ਹਰਿ ਚਰਾਨੈ ॥੪॥੫॥ Dice Nanak, ¡Oh Dios! Sé compasivo conmigo para que tus pies habiten en mi corazón.


© 2017 SGGS ONLINE
Scroll to Top