Guru Granth Sahib Translation Project

Guru Granth Sahib Spanish Page 1328

Page 1328

ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ Él es obtenido a través de las buenas acciones,
ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥ El señor, el sostenedor de todos, habita en la sociedad de los santos.
ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ Hemos llegado a tu corte encontrando con el gurú,
ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥ Dice Nanak, ¡Oh Nanak! Bendícenos con tu visión.
ਪ੍ਰਭਾਤੀ ਮਹਲਾ ੧ ॥ Prabhati, Mehl Guru Arjan Dev Ji, El quinto canal divino.
ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥ Los devotos de Dios son glorificados a través de la devoción de Dios.
ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥੧॥ Su lujuria, enojo, avaricia y todas las pasiones son eliminadas.
ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥ ¡Oh Dios! Tu nombre es el tesoro de tus devotos,
ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥੧॥ ਰਹਾਉ ॥ Ellos te alaban mientras esperan tener tu visión.
ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥ ¡Oh Dios! Tú mismo has enseñado el sendero de tu devoción y
ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥੨॥ Has liberado a los devotos de los lazos mundiales.
ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥ El devoto que permanece imbuido en el amor por Dios,
ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥੩॥ Logra la dicha en la compañía del señor.
ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥ Aquel que ha logrado el éxtasis, lo conoce y
ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥੪॥੩॥ Viéndolo estoy asombrado.
ਪ੍ਰਭਾਤੀ ਮਹਲਾ ੧ ॥ En realidad sólo será dichoso y elevado,
ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥ Aquel que enaltezca a Dios en su corazón.
ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥੧॥ Él es eterno , se libera del ciclo del nacimiento y muerte,
ਅਉਧੂ ਸਹਜੇ ਤਤੁ ਬੀਚਾਰਿ ॥ Que cantan las alabanzas de Dios.
ਜਾ ਤੇ ਫਿਰਿ ਨ ਆਵਹੁ ਸੈਸਾਰਿ ॥੧॥ ਰਹਾਉ ॥ Póstrate ante él,
ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥ Que enaltece a Dios, el señor perfecto, en su corazón.
ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥੨॥ Dice Nanak, ¡Oh maestro! Sé compasivo conmigo,
ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥ Porque tu esclavo puede ser emancipado a través de tu devoción.
ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥੩॥ Prabhati, Mehl Guru Arjan Dev Ji, El quinto canal divino.
ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥ Cantando las alabanzas de Dios uno recibe mucha éxtasis en su mente,
ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥੪॥੪॥ Por lo tanto canta sus himnos todo el tiempo.
ਪ੍ਰਭਾਤੀ ਮਹਲਾ ੧ ॥ Recordando a quien todos los pecados son erradicados,
ਤਾ ਕਾ ਕਹਿਆ ਦਰਿ ਪਰਵਾਣੁ ॥ Yo me postro ante los pies de aquel gurú.
ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥੧॥ ¡Oh queridos santos! Concédanme el entendimiento más perfecto.
ਕਿਆ ਕਹੀਐ ਸਰਬੇ ਰਹਿਆ ਸਮਾਇ ॥ Para que yo pueda ser emancipado recordando el nombre de Dios.
ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਰਹਾਉ ॥ A quien el gurú ha enseñado el camino,
ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥ Se ha imbuido en el nombre de Dios abandonando todo.
ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥੨॥ Ofrece tu ser en sacrificio al gurú siempre,
ਕਲਿ ਮਹਿ ਆਇਆ ਸੋ ਜਨੁ ਜਾਣੁ ॥ Y así encontrarás la meditación del nombre de Dios.
ਸਾਚੀ ਦਰਗਹ ਪਾਵੈ ਮਾਣੁ ॥੩॥ El gurú quien ha salvado a los seres vivos de ahogarse en el océano terrible de la vida,
ਕਹਣਾ ਸੁਨਣਾ ਅਕਥ ਘਰਿ ਜਾਇ ॥ Y por su compasión la Maya no nos afecta.
ਕਥਨੀ ਬਦਨੀ ਨਾਨਕ ਜਲਿ ਜਾਇ ॥੪॥੫॥ Aquel gurú que ha bendecido mi vida aquí y en el mundo siguiente,
ਪ੍ਰਭਾਤੀ ਮਹਲਾ ੧ ॥ Ofrezco mi ser en sacrificio a este gurú.
ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ Él nos ha transformado de los tontos a los sabios.
ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸੋੁ ਖੋਜਿ ਲਹੈ ॥੧॥ El evangelio del gurú perfecto es inefable.
ਗੁਰ ਸਮਾਨਿ ਤੀਰਥੁ ਨਹੀ ਕੋਇ Dice gurú Nanak, el gurú es la encarnación del señor,
ਸਰੁ ਸੰਤੋਖੁ ਤਾਸੁ ਗੁਰੁ ਹੋਇ ॥੧॥ ਰਹਾਉ ॥ Y es obtenido sirviendo al gurú por una buena fortuna.


© 2017 SGGS ONLINE
Scroll to Top