Guru Granth Sahib Translation Project

Guru Granth Sahib Spanish Page 1388

Page 1388

ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥ Ni el cuerpo, ni la casa , ni el amor permanecerán para siempre. ¡Oh ser vivo! ¿Hasta cuándo vas a enorgullecerte?
ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥. Ni corona, ni dosel, ni sirvientes duran para siempre, no aceptas en tu corazón que tu vida se te va de las manos.
ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥ Ni carrozas, caballos, elefantes o los tronos reales durarán para siempre.
ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥ Ni guerrero, héroe, regente o rey duran para siempre, velo con tus propios ojos.
ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥ No serás emancipado a través de las fortalezas y la riqueza. Actuando mal, partirás con las manos vacías.
ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥ Los amigos, los hijos, la esposa y los compañeros son como la sombra pasajera del árbol.
ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥. La única buena acción es recordar al señor misericordioso, el señor supremo y el señor infinito.
ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥ Dice Nanak, ¡Oh señor de todos! He buscado tu santuario. Sálvame del océano terrible de la vida por tu gracia.
ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥ He usado mi respiración , vendido mi autoestima, pedido caridad, he robado en el camino a fin de conseguir el dinero.
ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥. Y lo has escondido de tus amigos, parientes, compañeros, hijos y hermanos.
ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥ Has desperdiciado tu vida entera corriendo tras el dinero conseguido por la falsedad.
ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥ Abandoné la rectitud, la paciencia, la pureza y la disciplina involucrándome en Maya.
ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥ Me perdí en las reencarnaciones de pájaros y bestias, árboles y montañas y muchas otras más.
ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥ Sin embargo, no has alabado el nombre de Dios, el señor misericordioso, ni siquiera por un instante.
ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥ La comida, la bebida, lo dulce y los platillos sabrosos se tornan amargos en el último momento .
ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥ Dice Gurú Nanak, uno es emancipado en los pies de los santos, los que aman Maya tienen que dejar todo.
ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ Brahma, Shiva, los Vedas y los sabios silenciosos, cantan las gloriosas alabanzas del señor.
ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥. Indra, Vishnu, Gorakj buscan al señor , vienen a la tierra y después regresan a los cielos.
ਸਿਧ ਮਨੁਖ੍ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥ Los siddhas, seres humanos, dioses y seres malignos, no logran ni encontrar una pizca de su misterio.
ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ Los que están imbuidos en el amor por Dios, permanecen sumergidos en su visión.
ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ Abandonas a Dios y amas al otro y así tu boca, tus dientes y la lengua se destruirán.
ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥. ¡Oh mente tonta! El esclavo Nanak dice, adora a Dios, el dador de la dicha.
ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ Los placeres de Maya se disipan y uno permanece en el pozo oscuro en la duda.
ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥. Está tan orgulloso que no puede sumergirse en el cielo, su vientre está lleno de excremento, huesos y gusanos.
ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥ Uno corre en las diez direcciones , roba la riqueza ajena y vive engañado por la ilusión.
ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥ La juventud transcurre, uno vive afligido en la vejez, el ángel de la muerte lo castiga y así muere.
ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥ Uno sufre una agonía infernal a través de incontables encarnaciones.
ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥ Dice Gurú Nanak, a quienes el señor ha hecho santos a través de su gracia, se liberan de los lazos mundiales.
ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ Recitando el nombre de Dios he logrado todas las virtudes y los placeres. Todas mis esperanzas y los propósitos se han cumplido.
ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥ La medicina del nombre de Dios destruye todas las aflicciones y cura todas las enfermedades.


© 2017 SGGS ONLINE
error: Content is protected !!
Scroll to Top