Guru Granth Sahib Translation Project

Guru Granth Sahib Spanish Page 1419

Page 1419

ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ Él no se aleja de Maya y así muere una y otra vez.
ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥ Si uno se dedica al servicio del Gurú verdadero dejando la sed de los deseos y las pasiones entonces encuentra la dicha.
ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥ Dice Gurú Nanak, los que han reflexionado en la palabra del gurú entonces se libera del ciclo de nacimiento y muerte.
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ¡Oh santos! Mediten el nombre de Dios y así serás honrado en la corte de Dios.
ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ A través del nombre de Dios todos los pecados son erradicados y el ego es destruido.
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ El loto del corazón del Gurmukh florece y uno ve a Dios por todas partes.
ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥ Dice Gurú Nanak, cuando el señor es misericordioso entonces uno recita el nombre de Dios.
ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ Sólo aquella novia (alma) que se dedica al servicio del Gurú verdadero, es considerada rica cantando la música de Dhanasari.
ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥ Él entrega su cuerpo, mente y alma al gurú y acepta la voluntad del gurú.
ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ Ahí donde habita el gurú verdadero , ahí ella habita también y a donde la envía, se va ahí.
ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥ Ninguna riqueza iguale la del nombre de Dios.
ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ Yo canto las alabanzas del señor verdadero y estoy con él siempre.
ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ Aquel que interioriza las virtudes se regocija del señor.
ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥ ¿Cómo lo podría alabar? Yo ofrezco mi ser en sacrificio a su visión.
ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ El gurú verdadero es muy virtuoso y es encontrado por la gracia del señor.
ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥ Alguien no conoce la voluntad de Dios y vaga en dualidad.
ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ Él no encuentra ningún lugar en la compañía de los santos y tampoco encuentra lugar para sentarse.
ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ Dice Gurú Nanak, sólo los que ganan la riqueza del nombre de Dios, aceptan la voluntad de Dios.
ਤਿਨ੍ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥ Ofrezco mi ser en sacrificio a ellos.
ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨ੍ਹ੍ਹਿ ॥ Esas trovadores que se aferran a los pies del verdadero Gurú, son verdaderas.
ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨ੍ਹ੍ਹਿ ॥ Tales personas se dedican al servicio de su gurú y permanecen en dicha todos los días.
ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨ੍ਹ੍ਹਿ ॥੫੨॥ ¡Oh Nanak! Bello es el semblante que aparece en la corte de Dios.
ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥ Verdaderas son las barbas y los semblantes de quienes dicen la verdad y la viven.
ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥ La verdadera instrucción habitaa en su boca y permanecen sumergidos en el gurú verdadero.
ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥ Verdadera es su riqueza y logran el estado más elevado de éxtasis.
ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥ Ellos escuchan la verdad y cometen buenas acciones atesorando la verdad en su mente.
ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥ Ellos se sumergen en la verdad sentándose en la corte verdadera.
ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥ ¡Oh Nanak! Sin el gurú verdadero la verdad no es obtenida y los Mammukhs siguen vagando.
ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥ El pájaro de lluvia trina, Pio, Pio, Bienamado, Bienamado .
ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥ Cuando encuentra al gurú entonces obtiene el agua del nombre de Dios y toda su pena es eliminada.
ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥ A través del agua del nombre la dicha habita en su interior y todos sus gritos de angustia se acaban.
ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥ Dice Gurú Nanak, el Gurmukh recibe la paz y ateosra el nombre en su corazón.
ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥ ¡Oh Pájaro! sólo di la verdad y aferra tu mente al señor verdadero.
ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ Si alabas a Dios en la compañía del gurú entonces será fructífero.
ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥ Conoce la palabra del gurú y tu sed se calmará, entrégate a la voluntad del señor.


© 2017 SGGS ONLINE
error: Content is protected !!
Scroll to Top