Guru Granth Sahib Translation Project

Guru Granth Sahib Spanish Page 1428

Page 1428

ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥ Dice Nanak, entiende que no hay ninguna diferencia entre los devotos y el señor.
ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥ La mente se involucra en Maya y se olvida del nombre de Dios.
ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥ Dice Gurú Nanak, sin la alabanza del señor la vida es en vano.
ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥ Uno es intoxicado por Maya y no se percata de nada.
ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥ ¡Oh Nanak! sin cantar los himnos de Dios uno es atrapado en el dogal de la muerte.
ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ Hay muchos amigos cuando estamos felices, pero nadie nos acompaña en los apuros.
ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥ Dice Gurú Nanak, ¡Oh mente! Alaba a Dios porque al final nadie te acompaña.
ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥ Uno vaga en las encarnaciones, pero su miedo a la muerte nunca le es removido.
ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥ Dice Nanak ¡Oh mente! Alabando a Dios serás liberado de cualquier miedo.
ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥ He hecho muchos esfuerzos pero no he podido eliminar el ego de mi mente.
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥ Dice Nanak, ¡Oh Dios! Envuelto en la maldad de mi mente y sálvame.
ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ Las tres facetas de la vida son la niñez, la juventud y la vejez.
ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥ Dice Nanak, sin cantar los himnos de todo es en vano.
ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥ No has hecho lo que deberías, sigues atrapado en la red de la avaricia.
ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥ Dice Gurú Nanak, ¡Oh ciego! Todo el tiempo se ha transcurrido ¿por qué vagas?
ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ ¡Oh mente! Tu mente está envuelta en Maya y no se puede escapar.
ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥ Dice Nanak, Eres como la pintura en la pared, que no se separa de ella.
ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ El ser humano desea algo, pero a veces sucede algo diferente.
ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥ ¡Oh Nanak! Él planea engañar a otros, pero él mismo se mete en los líos.
ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥ Uno se esfuerza por lograr la dicha, pero no hace nada para evitar el dolor.
ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥ Dice Nanak, !Oh mente! Sólo ocurre lo que es la voluntad de Dios.
ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ El mundo entero vaga como un pordiosero , pero el señor es el hacedor de todos.
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥ Dice Nanak , !Oh mente! Recordando a Dios todas las tareas son realizadas.
ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ¡Oh hermano! ¿Por qué te enorgulleces tanto de ti?, debes comprender que el mundo no es más que un sueño.
ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥ Dice Nanak, nada en este mundo te pertenece.
ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ ¡Oh amigo! No te enorgulleces del cuerpo porque este cuerpo será reducido en un instante.
ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥ Dice Nanak, los que alaban a Dios conquistan el mundo entero.
ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ El Jeevan-Mukta es aquél que recuerda a Dios en su corazón.
ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥ Dice Nanak, digo la verdad, no hay ninguna diferencia entre esa persona y el señor.
ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ Aquel que no ha alabado a Dios en su mente .
ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥ Dice Gurú Nanak, es como el de un puerco o un perro.
ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ Un perro nunca abandona el recinto de su maestro.
ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥ Dice Nanak, de la misma manera vibra y medita en el señor, con una mente simple y conciencia enfocada.
ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ Quienes hacen peregrinajes a lugares sagrados, realizan ayunos rituales y hacen donaciones de caridades.
ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥ ¡Oh Nanak! Todas sus tareas son en vano y inútiles como la del elefante que se baña y después se revuelca en el polvo.
ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ La cabeza tiembla, los pies se tambalean y los ojos se ponen débiles.
ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥ Dice Gurú Nanak, esta es tu condición en la vejez y aún así no te apegas al señor.


© 2017 SGGS ONLINE
error: Content is protected !!
Scroll to Top