Guru Granth Sahib Translation Project

Guru Granth Sahib Spanish Page 234

Page 234

ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥ El ser vivo se vuelve puro y valiente recordando el nombre del señor valiente.
ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥ Dios ampara a los desamparados. Ofrezco mi ser en sacrificio a él.
ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥ El que canta sus alabanzas no volverá a nacer en este mundo.
ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ El que ve a Dios por dentro y por fuera,
ੴ ਸਤਿਗੁਰ ਪ੍ਰਸਾਦਿ ॥ Y que conoce a sí mismo a través de laboce considera la palabra del gurú. suya.
ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ Recibe el estandarte del nombre verdadero en la corte de Dios.
ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥ Aquél que ofrece su ser en sacrificio a la palabra, habita siempre en su propio ser.
ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥ Su sed es saciada y no está atrapado en el ciclo del nacimiento y muerte.
ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥ A través de la palabra del gurú, su corazón florece como un loto.
ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥ Todo lo que aparece, está determinado por la esperanza, la desesperanza,
ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ La lujuria, el enojo y el apego de Maya.
ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥ ¡Oh Nanak! Solamente un renunciante excepcional se encuentra con Dios.
ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ Raag Gauri, Mehl Guru Nanak Dev Ji, El primer canal divino.
ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥ Encontrando a aquél sirviente uno encuentra la dicha y,
ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ Que ha encontrado al señor verdadero, todas las aflicciones se acaban.
ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥ Mi intelecto se volvió perfecto teniendo su visión.
ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ El polvo de los pies aporta el beneficio de haberse bañado en todas las aguas santas.
ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥ Mis ojos se han satisfecho al entonar en Dios.
ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ Mi lengua se volvió pura a través del néctar ambrosial del señor .
ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥ Verdaderas son mis acciones y en mi corazón está el servicio de Dios.
ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ Mi mente se ha satisfecho por el señor incognoscible e inefable.
ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥ A donde sea que yo vea, tengo la visión del señor verdadero.
ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ El mundo falso lucha sin conocer a Dios.
ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥ Cuando el gurú da la instrucción, uno encuentra el entendimiento.
ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ Excepcional es aquél Gurmukh que conoce a Dios.
ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥ ¡Oh sostenedor! Por favor protégeme.
ਗਉੜੀ ਮਹਲਾ ੪ ॥ Sin el conocimiento de Dios, las personas se están volviendo animales y fantasmas.
ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ El gurú ha afirmado que no hay ningún otro como Dios.
ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥ ¿A quién más podría yo ver y alabar?
ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥ Dios ha establecido los tres mundos para los santos.
ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥ El que se conoce a sí mismo, conoce la realidad.
ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥ Aquél, en cuyo corazón habita la verdad, el amor de Dios habita en su corazón.
ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥ Dice Nanak, yo también soy su esclavo.
ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥ Raag Gauri , Mehl Guru Nanak Dev Ji, El primer canal divino.
ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥ Cuando El Brahma se enorgulleció de haber nacido del vientre del loto, no conoció la gloria de Dios.


© 2017 SGGS ONLINE
error: Content is protected !!
Scroll to Top