Guru Granth Sahib Translation Project

Guru Granth Sahib Spanish Page 235

Page 235

ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥ Y cuando la pena de la pérdida de las cuatro vedas lo abrumó a Brahma, él se arrepintió.
ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ Cuando recordó a Dios, se dio cuenta de la grandeza de Dios.
ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥ Tal es el afecto horrible de ego en el mundo.
ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ El que encuentra al gurú, él destruye su ego.
ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥ El rey de Bali estaba orgulloso de su riqueza.
ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ Y realizó muchos rituales sagrados y se volvió egocéntrico.
ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥ Sin preguntar a su gurú shukracharya, él dio caridad a Avatar de Vishnu (Vamana).Y en consecuencia, tuvo que ir al inframundo.
ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ El rey Harishchandra dio mucha caridad y obtuvo mucha gloria.
ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥ Sin embargo, sin el gurú no pudo encontrar el límite de Dios.
ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ Dios mismo desvía a uno y él mismo da sabiduría a uno.
ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥ Hiranyakashipu (un rey) de mente malvada hacía barbaridades.
ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ Narayana (Dios) es el destructor del ego de los egoístas.
ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥ Así, por su gracia Dios adaptando la apariencia de Narasimha, salvó a su devoto Prahlada.
ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ Ravana, el tonto e inconsciente se olvidó de Dios.
ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ Invadieron su reino de oro y él perdió su vida.
ਜਬ ਇਹੁ ਮਨ ਮਹਿ ਕਰਤ ਗੁਮਾਨਾ ॥ Sin buscar el santuario de Dios, Ravan murió por su ego.
ਤਬ ਇਹੁ ਬਾਵਰੁ ਫਿਰਤ ਬਿਗਾਨਾ ॥ Sahastrabahu que tenía mil brazos fue matado por Parshuram, Madhu y Katab fueron destruidos por Vishnu y Mahishasur fue destruido por Durga.
ਜਬ ਇਹੁ ਹੂਆ ਸਗਲ ਕੀ ਰੀਨਾ ॥ También Hiranyakashipu fue destruido por las uñas de Narasimha.
ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥ Estos demonios perdieron sus vidas sin la devoción de Dios.
ਸਹਜ ਸੁਹੇਲਾ ਫਲੁ ਮਸਕੀਨੀ ॥ ਸਤਿਗੁਰ ਅਪੁਨੈ ਮੋਹਿ ਦਾਨੁ ਦੀਨੀ ॥੧॥ ਰਹਾਉ ॥ Los malvados, Jarasandha y Kalyamun fueron derrotados por Dios.
ਜਬ ਕਿਸ ਕਉ ਇਹੁ ਜਾਨਸਿ ਮੰਦਾ Rakatbij y Kalem fueron derrotados por Durga y Vishnu.
ਤਬ ਸਗਲੇ ਇਸੁ ਮੇਲਹਿ ਫੰਦਾ ॥ Matando a estos seres malignos el señor Krishna salvó a los santos.
ਮੇਰ ਤੇਰ ਜਬ ਇਨਹਿ ਚੁਕਾਈ ॥ Dios mismo, en la forma del gurú adora su propio nombre.
ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥
ਜਬ ਇਨਿ ਅਪੁਨੀ ਅਪਨੀ ਧਾਰੀ ॥
ਤਬ ਇਸ ਕਉ ਹੈ ਮੁਸਕਲੁ ਭਾਰੀ ॥
ਜਬ ਇਨਿ ਕਰਣੈਹਾਰੁ ਪਛਾਤਾ ॥
ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥
ਜਬ ਇਨਿ ਅਪੁਨੋ ਬਾਧਿਓ ਮੋਹਾ ॥
ਆਵੈ ਜਾਇ ਸਦਾ ਜਮਿ ਜੋਹਾ ॥
ਜਬ ਇਸ ਤੇ ਸਭ ਬਿਨਸੇ ਭਰਮਾ ॥
ਭੇਦੁ ਨਾਹੀ ਹੈ ਪਾਰਬ੍ਰਹਮਾ ॥੪॥
ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥
ਤਬ ਤੇ ਦੂਖ ਡੰਡ ਅਰੁ ਖੇਦਾ ॥
ਜਬ ਇਨਿ ਏਕੋ ਏਕੀ ਬੂਝਿਆ ॥
ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥੫॥
ਜਬ ਇਹੁ ਧਾਵੈ ਮਾਇਆ ਅਰਥੀ ॥
ਨਹ ਤ੍ਰਿਪਤਾਵੈ ਨਹ ਤਿਸ ਲਾਥੀ ॥
ਜਬ ਇਸ ਤੇ ਇਹੁ ਹੋਇਓ ਜਉਲਾ ॥
ਪੀਛੈ ਲਾਗਿ ਚਲੀ ਉਠਿ ਕਉਲਾ ॥੬॥
ਕਰਿ ਕਿਰਪਾ ਜਉ ਸਤਿਗੁਰੁ ਮਿਲਿਓ ॥
ਮਨ ਮੰਦਰ ਮਹਿ ਦੀਪਕੁ ਜਲਿਓ ॥
ਜੀਤ ਹਾਰ ਕੀ ਸੋਝੀ ਕਰੀ ॥
ਤਉ ਇਸੁ ਘਰ ਕੀ ਕੀਮਤਿ ਪਰੀ ॥੭॥
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/