Guru Granth Sahib Translation Project

Guru Granth Sahib Spanish Page 573

Page 573

ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ Veo sólo a mi señor, sólo lo conozco y solamente lo percibo en mi corazón.
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥ Sin el gurú yo era inútil y deshonrada.
ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ Los que han encontrado al gurú verdadero, él señor los ha unido consigo a través del gurú.
ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ Mi único deseo es adorar sus pies y tocar sus pies.
ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ੍ਯ੍ਯਾਇਆ ॥ ¡Oh Dios! Que yo sirva los pies de los que han meditado en el gurú verdadero.
ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ¡Oh Dios! Eres el gran dador, eres el conocedor de lo más íntimo, por favor cumple el deseo de mi mente.
ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ Encontrando al discípulo del gurú mi deseo se ha cumplido y canto las alabanzas de Dios noche y día.
ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥ Los que han encontrado al gurú verdadero, el señor los ha unido consigo a través del gurú.
ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ Ofrezco mi ser en sacrificio siempre al discípulo de mi querido gurú.
ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥ Él me recita el nombre de Dios y el nombre de mi bienamado es el soporte de mi vida.
ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ El nombre es el compañero de mi vida y no puedo vivir sin él ni siquiera por un instante.
ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ Si el dador de la paz, Dios es compasivo conmigo, podré beber el néctar del nombre de Dios.
ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ El señor mismo nos bendice con la fe y nos une a su ser, él mismo nos embellece. .
ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ Ofrezco mi ser en sacrificio a los discípulos de mi querido gurú.
ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ El señor inmaculado es omnipresente por sí mismo.
ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥ El todopoderoso mismo nos une a su ser, lo que sea que él haga, solamente eso sucede.
ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ Sólo pasa lo que es la voluntad de Dios, sin su voluntad nadie puede hacer nada.
ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ Con astucias uno no lo puede obtener, la inteligencia hábil de muchos se ha agotado en el intento.
ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ Por la gracia del gurú Nanak ha visto que no hay ningún otro refugio que el señor.
ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥ El señor inmaculado es omnipresente.
ਵਡਹੰਸੁ ਮਹਲਾ ੪ ॥ Wadahans, Mehl Guru Ram Das Ji, El cuarto canal divino.
ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ¡Oh Dios! Úneme al gurú verdadero porque me encantan los pies bellos del gurú verdadero.
ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ El gurú me ha bendecido con el kohl de la sabiduría y a través de él la oscuridad de mi ignorancia se ha disipado.
ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ He obtenido el kohl de la sabiduría del gurú verdadero , a través del cual la oscuridad de la ignorancia se ha disipado.
ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ Sirviendo al gurú verdadero he encontrado el estado más elevado de éxtasis y he recitado el nombre de Dios con cada respiración y con cada bocado.
ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ El que tiene la gracia de Dios, se pone a servir al gurú verdadero.
ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ¡Oh Dios! Úneme al gurú verdadero porque me encantan los pies bellos del gurú verdadero.
ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ Mi gurú verdadero es mi bienamado y no puedo vivir sin él.
ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ Él me bendice con el nombre de Dios y me ayuda hasta al final.
ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ El nombre de Dios me ayudará al final y el gurú verdadero engarzó el nombre por dentro de mí.
ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ Ahí donde ni mi hijo ni mi esposa irán conmigo, ahí el señor me acompañará y me emancipará
ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ Bendito es el gurú verdadero , el inmaculado, encontrándolo a quien yo medito en el nombre de Dios.
ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ Mi gurú verdadero es mi bienamado y no puedo vivir sin él.


© 2017 SGGS ONLINE
error: Content is protected !!
Scroll to Top