Guru Granth Sahib Translation Project

Guru Granth Sahib Spanish Page 758

Page 758

ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ Así como la tierra es embellecida con la lluvia, así el discípulo del gurú es embellecido encontrando al gurú.
ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ Yo sirvo a mi gurú y lo llamo en mi oración.
ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ Nanak reza a Dios , guíame hasta el gurú para que pueda obtener su paz.
ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ¡Oh Dios! Eres mismo el gurú y eres mismo el discípulo. A través del gurú medito en tí.
ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ Los que te alaban, se vuelven como tú. Conservas el honor de tus sirvientes.
ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ¡Oh Dios! Los tesoros de tu alabanza se desbordan, aquel que te complace, lo bendices con ese tesoro a través del gurú.
ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ Aquél sirviente a quien tú mismo das ese tesoro, lo obtiene. Las demás astucias son en vano.
ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ He despertado mi mente del sueño de ignorancia recordando a mi gurú.
ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ ¡Oh Dios! Nanak sólo te pide, házme el esclavo de tus esclavos.
ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ Si el gurú me regaña, su regaño es dulce para mí. Sí él me perdona, es su gloria.
ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ Lo que sea que el Gurmukh hable, Dios lo aprueba, pero lo que el ególatra dice, es puro parloteo.
ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ Aunque haga mucho frío, el cielo esté cubierto de niebla y nieve, el discípulo del guru sale para ver a su gurú.
ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ Veo la presencia del gurú noche y día y enaltezco sus pies en mis ojos.
ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ Hago muchos esfuerzos para complacer a mi gurú. Sin embargo, lo que sea que le complazca al gurú, es aprobado por él
ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ¡Oh maestro mío! Sé compasivo conmigo para que adore los pies del gurú noche y día.
ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ El gurú es la vida y el cuerpo de Nanak y encontrándolo Nanak está satisfecho.
ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥ El señor de Nanak prevalence por doquier y en cada corazón del universo
ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ Raag Suhi, Mehl Guru Ram Das ji, El cuarto canal divino, Ashtapadis, La decima puerta.
ੴ ਸਤਿਗੁਰ ਪ੍ਰਸਾਦਿ ॥ Dios es uno que se puede encontrar a través de la gracia del gurú verdadero.
ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥ ¡Oh hermano! El gurú me ha bendecido con el amor verdadero de Dios.
ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹ੍ਹਣੇ ॥੧॥ Cuando veo la presencia del gurú , mi mente y cuerpo se transportan al estado de éxtasis.
ਮੈ ਹਰਿ ਹਰਿ ਨਾਮੁ ਵਿਸਾਹੁ ॥ Poseo la riqueza preciosa del nombre de Dios.
ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥ Pues el gurú me ha bendecido con esa riqueza. El nombre ambrosial del señor es insondable e infinito.
ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥ Estoy en éxtasis viendo a mi gurú verdadero y me he enamorado del nombre de Dios.
ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥ Por su gracia el gurú me ha unido a Dios y he encontrado la puerta de salvación.
ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥ Mi gurú verdadero es el amante del nombre. Si él me encontrara, le entregaría mi cuerpo y mi mente.
ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥੩॥ Sí así lo tengo escrito en mi destino, beberé el néctar del nombre de Dios.
ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ Alaba a Dios mientras duermes y recita el nombre del gurú mientras te despiertas.
ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥੪॥ Si tal Gurmukh me encontrara, le lavaría los pies.
ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥ Guíame hasta tal persona quien me uniera a mi bienamado.
ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥ Encontrando al gurú verdadero he encontrado a mi señor de manera espontánea.


© 2017 SGGS ONLINE
error: Content is protected !!
Scroll to Top