Guru Granth Sahib Translation Project

Guru Granth Sahib Spanish Page 848

Page 848

ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥ ¡Oh Nanak! Encontrando al señor, el océano de la paz, viviré en éxtasis.
ਛੰਤ ॥ Chhant
ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ Por una buena fortuna encontré a mi señor, el océano de la paz.
ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ Haz a un lado el honor y el deshonor y aférrate a los pies del señor.
ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ Deja tu astucia y abandona tu malvado intelecto.
ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥ Dice Nanak ¡Oh alma! En el santuario de Dios siempre vivirás con tu esposo (Dios).
ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ¿Por qué apegarse al otro distinto de Dios, si sin él uno no puede vivir?
ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ A un imbécil no le da ninguna vergüenza y se arrima solamente a los malvados.
ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ¿Cómo uno podría estar en paz abandonando al señor inmaculado?
ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥ ¡Oh Nanak! Uno puede encontrar la salvación solamente a través de la devoción de Dios.
ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ Maldita es la lengua que no recita el nombre de Dios.
ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ Que el cuervo devore mi cuerpo si no me involucro en la devoción de Dios.
ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ Uno desviado por la duda no conoce esta pena, pues él sólo vaga a través de millones de encarnaciones.
ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥ ¡Oh Nanak! Añorar al otro que no sea el señor es igual ser un gusano que es consumido en la inmundicia.
ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ Despega de todo el apego mundial e involúcrate en la devoción de Dios y así lograrás todo.
ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ Deja de amar tus vestidos, los aromas de tus perfumes, los sabores del paladar y el vicio del ego.
ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ No te vaciles ni aquí ni después y despiértate en la devoción de Dios.
ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥ ¡Oh Nanak! Los que han encontrado a su Dios viven para siempre con Dios.
ਬਿਲਾਵਲੁ ਮਹਲਾ ੫ ॥ Bilawal, Mehl Guru Arjan Dev ji, El quinto canal divino.
ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥ ¡Oh Afortunados! Busquen a Dios en la sociedad de los santos.
ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥ Imbúyete en el amor de Dios y alaba a Dios siempre.
ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ Siempre alaba a aquél señor que cumple todos los deseos de la mente.
ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥ ¡Oh Nanak! Recita el nombre de Dios en su santuario que juega el juego infinito del mundo.
ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥ No me olvido de aquél señor ni siquiera por un momento quien me dio todo.
ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨ੍ਹ੍ਹਾ ਰਾਮ ॥ Por una buena fortuna he encontrado a Dios y a través del gurú he conocido a mi señor.
ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥ Él me sacó de la oscuridad de la ignorancia y me hizo suyo.
ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥ ¡Oh Nanak! Vivo recitando su nombre y mi mente y corazón están calmados.
ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥ ¡Oh conocedor de lo más íntimo! ¿Cómo podría yo alabar tus virtudes?
ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥ Recordando a Dios nadé a través del océano terrible de la vida.
ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥ Alabando al señor todos los deseos de mi mente se han cumplido.
ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥ ¡Oh Nanak! Recitando el nombre de Dios, el señor de todos, soy salvado.
ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥ Benditos son los ojos que siempre recuerdan el nombre de Dios.
ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥ Encontrado a Dios todos los deseos de mi mente se han cumplido.
ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥ He bebido el néctar del nombre de Dios y todos los demás sabores se vuelven insípidos y viciosos.
ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥ ¡Oh Nanak! Así como el agua se mezcla en el agua , así la luz humana se mezcla en la luz divina.


© 2017 SGGS ONLINE
error: Content is protected !!
Scroll to Top